PUNJABMAILUSA.COM

ਅਲਾਬਾਮਾ ਸੂਬੇ ਦੇ ਹਾਈ ਸਕੂਲ ‘ਚ ਗੋਲੀਬਾਰੀ, ਇੱਕ ਦੀ ਮੌਤ

 Breaking News

ਅਲਾਬਾਮਾ ਸੂਬੇ ਦੇ ਹਾਈ ਸਕੂਲ ‘ਚ ਗੋਲੀਬਾਰੀ, ਇੱਕ ਦੀ ਮੌਤ

ਅਲਾਬਾਮਾ ਸੂਬੇ ਦੇ ਹਾਈ ਸਕੂਲ ‘ਚ ਗੋਲੀਬਾਰੀ, ਇੱਕ ਦੀ ਮੌਤ
March 08
10:19 2018

ਅਲਾਬਾਮਾ, 8 ਮਾਰਚ (ਪੰਜਾਬ ਮੇਲ)-ਅਮਰੀਕਾ ਦੇ ਅਲਾਬਾਮਾ ਸੂਬੇ ਦੇ ਇੱਕ ਹਾਈ ਸਕੂਲ ਵਿਚ ਬੁਧਵਾਰ ਨੂੰ ਮੁੜ ਗੋਲੀਬਾਰੀ ਹੋਈ ਜਿਸ ਵਿਚ Îਇੱਕ ਵਿਦਿਆਰਥੀ ਦੀ ਮੌਤ ਹੋ ਗਈ ਜਦ ਕਿ 17 ਸਾਲਾ ਵਿਦਿਆਰਥੀ ਜ਼ਖਮੀ ਹੋ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਵਿਚੋਂ Îਇੱਕ ਵਿਦਿਆਰਥੀ ਨੇ ਰਸਤੇ ਵਿਚ ਹੀ ਦਮ ਤੋੜ ਦਿੱਤਾ ਜਦ ਕਿ ਦੂਜੇ ਦੀ ਹਾਲਤ ਸਥਿਰ ਹੈ। ਜਾਂਚਕਾਰਾਂ ਨੇ ਘਟਨਾ ਵਿਚ ਵਰਤੀ ਬੰਦੂਕ ਬਰਾਮਦ ਕਰ ਲਈ।ਸਕੂਲ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੋਲੀਬਾਰੀ ਦੇ ਕਾਰਨ ਸਕੂਲ ਨੂੰ ਕੁਝ ਦੇਰ ਦੇ ਲਈ ਬੰਦ ਕਰਨਾ ਪਿਆ ਲੇਕਿਨ ਬਾਅਦ ਵਿਚ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਗਿਆ। ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਗੋਲੀਬਾਰੀ ਸਕੂਲ ਵਿਚ ਬਾਹਰ ਤੋਂ ਆਏ ਕਿਸੇ ਵਿਅਕਤੀ ਨੇ ਨਹੀਂ ਕੀਤੀ ਹੈ। ਹਾਲਾਕਿ ਉਨ੍ਹਾਂ ਨੇ ਇਹ ਦੱਸਣ ਤੋਂ ਇਨਕਾਰ ਕਰ ਦਿੱਤਾ ਕਿ ਗੋਲੀ ਕਿਸ ਨੇ ਚਲਾਈ ਅਤੇ ਉਸ ਵਿਚ ਕਿਹੋ ਜਿਹੀ ਬੰਦੂਕ ਦੀ ਵਰਤੋਂ ਕੀਤੀ ਗਈ।
ਦੱਸ ਦੇਈਏ ਕਿ ਪਿਛਲੇ ਮਹੀਨੇ ਹੀ ਅਮਰੀਕਾ ਦੇ ਫਲੋਰਿਡਾ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ 17 ਲੋਕ ਮਾਰੇ ਗਏ ਸੀ ਜਿਨ੍ਹਾਂ ਵਿਚੋਂ ਜ਼ਿਆਦਾਤਰ ਵਿਦਿਆਰਥੀ ਸੀ। ਇਸ ਹਾਦਸੇ ਤੋਂ ਬਾਅਦ ਰਾਸ਼ਟਰਪਤੀ ਟਰੰਪ ਨੇ ਸਕੂਲ ਵਿਚ ਅਧਿਆਪਕਾਂ ਨੂੰ ਬੰਦੂਕ ਦੇਣ ਦੀ ਪੈਰਵੀ ਕੀਤੀ ਸੀ।ਟਰੰਪ ਨੇ ਸਕੂਲ ਵਿਚ ਇਸ ਤਰ੍ਹਾਂ ਦੀ ਘਟਨਾਵਾਂ ਤੋਂ ਬਚਣ ਦੇ ਲਈ ਸਕੂਲੀ ਅਧਿਆਪਕਾਂ ਅਤੇ ਕਰਮਚਾਰੀਆਂ ਦੇ ਕੋਲ ਬੰਦੂਕ ਰੱਖਣ ਦੇ ਪ੍ਰਤੀ ਸਮਰਥਨ ਜਤਾਇਅ ਸੀ। ਟਰੰਪ ਨੇ ਕਿਹਾ ਸੀ, ਜੇਕਰ ਅਧਿਆਪਕ ਕੋਲ ਬੰਦੂਕ ਹੁੰਦੀ ਤਾਂ ਉਹ ਇਸ ਹਮਲੇ ਨੂੰ ਬਹੁਤ ਛੇਤੀ ਖਤਮ ਕਰ ਸਕਦੇ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article