PUNJABMAILUSA.COM

ਅਵਤਾਰ ਹੈਨਰੀ ਦੀ ਬਣੀ ਵੋਟ, ਲੜ ਸਕਣਗੇ ਚੋਣ

ਅਵਤਾਰ ਹੈਨਰੀ ਦੀ ਬਣੀ ਵੋਟ, ਲੜ ਸਕਣਗੇ ਚੋਣ

ਅਵਤਾਰ ਹੈਨਰੀ ਦੀ ਬਣੀ ਵੋਟ, ਲੜ ਸਕਣਗੇ ਚੋਣ
November 16
09:46 2016

2
ਜਲੰਧਰ, 16 ਨਵੰਬਰ (ਪੰਜਾਬ ਮੇਲ)- ਭਾਰਤ ਤੇ ਬ੍ਰਿਟੇਨ ਦੀ ਦੋਹਰੀ ਨਾਗਰਿਕਤਾ ਲੈਣ ਕਾਰਨ ਅਦਾਲਤੀ ਕੇਸ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਅਵਤਾਰ ਹੈਨਰੀ ਨੂੰ ਉਸ ਸਮੇਂ ਰਾਹਤ ਮਿਲ ਗਈ, ਜਦੋਂ ਵਿਧਾਨ ਸਭਾ ਹਲਕਾ ਜਲੰਧਰ ਉਤਰੀ ਵਾਸਤੇ ਜਾਰੀ ਹੋਈ ਸਪਲੀਮੈਂਟਰੀ ਵੋਟਰ ਸੂਚੀ ਵਿਚ ਉਨ੍ਹਾਂ ਦਾ ਨਾਮ ਦਰਜ ਕਰ ਲਿਆ ਗਿਆ। ਹੈਨਰੀ ਦੀ ਇਹ ਵੋਟ ਉਨ੍ਹਾਂ ਦੇ ਪਹਿਲਾਂ ਵਾਲੇ ਐਡਰੈੱਸ 169 ਪੁਰਾਣੇ ਰੇਲਵੇ ਰੋਡ ਉੱਤੇ ਬਣੀ ਦੱਸੀ ਜਾ ਰਹੀ ਹੈ। ਵਰਨਣਯੋਗ ਹੈ ਕਿ ਅਵਤਾਰ ਹੈਨਰੀ ਦੋਹਰੀ ਨਾਗਰਿਕਤਾ ਦੇ ਕੇਸ ਵਿਚ ਅਦਾਲਤੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ ਤੇ ਉਨ੍ਹਾਂ ਕੋਲ ਬ੍ਰਿਟਿਸ ਪਾਸਪੋਰਟ ਹੋਣ ਕਾਰਨ ਉਨ੍ਹਾਂ ਦੀ ਵੋਟ ਨੂੰ ਚੁਣੌਤੀ ਦਿੱਤੀ ਗਈ ਸੀ। ਇਸ ਕੇਸ ਵਿਚ ਅਦਾਲਤ ਵੱਲੋਂ ਸਟੇਅ ਦਿੱਤਾ ਗਿਆ ਹੈ, ਪਰ ਵੋਟਰ ਸੂਚੀ ਵਿਚ ਉਨ੍ਹਾਂ ਦਾ ਨਾਮ ਆਉਣ ਨਾਲ ਹੁਣ ਉਨ੍ਹਾਂ ਦੇ ਸਿਰ ਉੱਤੇ ਚੋਣ ਨਾ ਲੜ ਸਕਣ ਦੀ ਲਟਕ ਰਹੀ ਤਲਵਾਰ ਹਟ ਗਈ ਹੈ ਤੇ ਹੁਣ ਉਹ ਚੋਣ ਲੜ ਸਕਦੇ ਹਨ। ਇਸ ਬਾਰੇ ਇਲੈਕਟੋਰਲ ਅਧਿਕਾਰੀ ਬਰਜਿੰਦਰ ਸਿੰਘ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦਾ ਨਾਮ ਸਪਲਮੈਂਟਰੀ ਸੂਚੀ ਵਿੱਚ ਦਰਜ ਹੋ ਗਿਆ ਹੈ। ਅਵਤਾਰ ਹੈਨਰੀ ਨੇ ਕਿਹਾ ਹੈ ਕਿ ਸਪਲੀਮੈਂਟਰੀ ਸੂਚੀ ਵਿੱਚ ਦਰਜ ਉਨ੍ਹਾਂ ਦੇ ਨਾਮ ਨੂੰ ਇੰਟਰਨੈਟ ੱਤੇ ਵੀ ਦੇਖਿਆ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article