PUNJABMAILUSA.COM

ਅਸ਼ਪਾਲ ਕੌਰ ਨੇ ਸਰਦਾਰ ਸਿੰਘ ਦੇ ਖਿਲਾਫ ਅਦਾਲਤ ਵਿੱਚ ਅਰਜ਼ੀ ਦਿੱਤੀ

ਅਸ਼ਪਾਲ ਕੌਰ ਨੇ ਸਰਦਾਰ ਸਿੰਘ ਦੇ ਖਿਲਾਫ ਅਦਾਲਤ ਵਿੱਚ ਅਰਜ਼ੀ ਦਿੱਤੀ

ਅਸ਼ਪਾਲ ਕੌਰ ਨੇ ਸਰਦਾਰ ਸਿੰਘ ਦੇ ਖਿਲਾਫ ਅਦਾਲਤ ਵਿੱਚ ਅਰਜ਼ੀ ਦਿੱਤੀ
July 10
20:12 2016

sardar
ਜਲੰਧਰ, 10 ਜੁਲਾਈ (ਪੰਜਾਬ ਮੇਲ)-ਭਾਰਤੀ ਹਾਕੀ ਟੀਮ ਦੇ ਕਪਤਾਨ ਸਰਦਾਰ ਸਿੰਘ ਦੇ ਖਿਲਾਫ ਇੰਗਲੈਂਡ ਦੀ ਹਾਕੀ ਖਿਡਾਰਨ ਅਸ਼ਪਾਲ ਕੌਰ ਭੋਗਲ ਨੇ ਪਟਿਆਲਾ ਹਾਊਸ ਕੋਰਟ ਨਵੀਂ ਦਿੱਲੀ ਨੂੰ ਅਰਜ਼ੀ ਦਿੱਤੀ ਹੈ ਕਿ ਉਸ ਨਾਲ ਸਰਦਾਰ ਸਿੰਘ ਵੱਲੋਂ ਕੀਤੇ ਸਰੀਰਕ ਸ਼ੋਸ਼ਣ ਦੇ ਕੇਸ ਵਿੱਚ ਇਨਸਾਫ ਕੀਤਾ ਜਾਵੇ।
ਵਰਨਣ ਯੋਗ ਹੈ ਕਿ ਇਸ ਤੋਂ ਪਹਿਲਾਂ ਜਦੋਂ ਪੰਜਾਬ ਪੁਲਸ ਨੇ ਸਰਦਾਰ ਸਿੰਘ ਨੂੰ ਕਲੀਨ ਚਿੱਟ ਦੇ ਦਿੱਤੀ ਸੀ ਤਾਂ ਕੇਸ ਦਿੱਲੀ ਮਹਿਲਾ ਕਮਿਸ਼ਨ ਨੂੰ ਸੁਣਵਾਈ ਲਈ ਦਿੱਤਾ ਗਿਆ ਸੀ। ਇਸ ਬਾਰੇ ਦਿੱਲੀ ਪੁਲਸ ਤੇ ਹਾਕੀ ਇੰਡੀਆ ਵੱਲੋਂ ਕੋਈ ਕਾਰਵਾਈ ਨਾ ਕਰਨ ਉੱਤੇ ਅਸ਼ਪਾਲ ਕੌਰ ਭੋਗਲ ਨੇ ਇਹ ਕੇਸ ਕੋਰਟ ਵਿੱਚ ਸੁਣਵਾਈ ਲਈ ਦਿੱਤਾ ਹੈ ਤੇ ਇਸ ਦੇ ਬਿਆਨ ਜੱਜ ਨੇ ਸੁਣ ਲਏ ਹਨ। ਹੁਣ ਇਸ ਦੀ ਅਗਲੀ ਸੁਣਵਾਈ 15 ਜੁਲਾਈ Ḕਤੇ ਪਾ ਦਿੱਤੀ ਗਈ ਹੈ। 15 ਜੁਲਾਈ ਨੂੰ ਸਰਦਾਰ ਸਿੰਘ ਦਾ ਜਨਮ ਦਿਨ ਹੈ। ਫਿਲਹਾਲ ਸਰਦਾਰ ਸਿੰਘ ਦੀਆਂ ਮੁਸ਼ਕਲਾਂ ਆਉਣ ਵਾਲੇ ਸਮੇਂ ਵਿੱਚ ਵੱਧ ਸਕਦੀਆਂ ਹਨ। ਜੇ ਸਰਦਾਰ ਸਿੰਘ ਖਿਲਾਫ ਅਦਾਲਤ ਮਾਮਲਾ ਦਰਜ ਕਰਨ ਦੇ ਹੁਕਮ ਦੇ ਦਿੰਦੀ ਹੈ ਤਾਂ ਉਸ ਦਾ ਰਿਓ ਓਲੰਪਿਕ ਵਿੱਚ ਜਾ ਕੇ ਖੇਡਣਾ ਮੁਸ਼ਕਲ ਹੋ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article