PUNJABMAILUSA.COM

ਅਸ਼ਲੀਲ ਵੀਡੀਓ ਵਾਇਰਲ ਦੇ ਦੋਸ਼ ‘ਚ ਫਸੇ ਚਰਨਜੀਤ ਚੱਢਾ ਦਾ ਹੋਟਲ ਬਿਜ਼ਨੈੱਸ ਵੀ ਵਿਵਾਦਾਂ ਦੇ ਘੇਰੇ ‘ਚ ਆਇਆ

ਅਸ਼ਲੀਲ ਵੀਡੀਓ ਵਾਇਰਲ ਦੇ ਦੋਸ਼ ‘ਚ ਫਸੇ ਚਰਨਜੀਤ ਚੱਢਾ ਦਾ ਹੋਟਲ ਬਿਜ਼ਨੈੱਸ ਵੀ ਵਿਵਾਦਾਂ ਦੇ ਘੇਰੇ ‘ਚ ਆਇਆ

ਅਸ਼ਲੀਲ ਵੀਡੀਓ ਵਾਇਰਲ ਦੇ ਦੋਸ਼ ‘ਚ ਫਸੇ ਚਰਨਜੀਤ ਚੱਢਾ ਦਾ ਹੋਟਲ ਬਿਜ਼ਨੈੱਸ ਵੀ ਵਿਵਾਦਾਂ ਦੇ ਘੇਰੇ ‘ਚ ਆਇਆ
January 13
07:38 2018

ਅੰਮ੍ਰਿਤਸਰ, 13 ਜਨਵਰੀ (ਪੰਜਾਬ ਮੇਲ)- ਮਹਿਲਾ ਪ੍ਰਿੰਸੀਪਲ ਨਾਲ ਅਸ਼ਲੀਲ ਵੀਡੀਓ ਵਾਇਰਲ ਦੇ ਦੋਸ਼ ਵਿਚ ਫਸੇ ਚਰਨਜੀਤ ਸਿੰਘ ਚੱਢਾ ਦਾ ਹੋਟਲ ਬਿਜ਼ਨੈੱਸ ਵੀ ਹੁਣ ਵਿਵਾਦਾਂ ਦੇ ਘੇਰੇ ਵਿਚ ਆ ਗਿਆ ਹੈ। ਇਸ ਸਬੰਧ ਵਿਚ ਕਾਂਗਰਸੀ ਨੇਤਾ ਸੈਂਡੀ ਰੰਧਾਵਾ ਨੇ ਇਕ ਨਿੱਜੀ ਹੋਟਲ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਚੱਢਾ ਪਰਿਵਾਰ ਆਪਣੇ ਰਾਜਨੀਤਕ ਅਤੇ ਪੈਸੇ ਦੇ ਜ਼ੋਰ ‘ਤੇ ਅੰਮ੍ਰਿਤਸਰ ਸ਼ਹਿਰ ਵਿਚ ਨਾਜਾਇਜ ਹੋਟਲਾਂ ਦੀ ਚੇਨ ਨੂੰ ਖੜ੍ਹਾ ਕਰ ਰਹੇ ਹਨ।
ਨਗਰ ਸੁਧਾਰ ਟਰੱਸਟ ਦੇ ਅਧਿਕਾਰੀ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2014 ਦੇ ਮਈ ਮਹੀਨੇ ਵਿਚ ਆਰ. ਟੀ. ਆਈ. ਰਾਹੀਂ ਸਿੱਧ ਹੋ ਗਿਆ ਸੀ ਕਿ ਉਨ੍ਹਾਂ ਵੱਲੋਂ ਚਲਾਏ ਜਾ ਰਹੇ ਹੋਟਲ, ਜਿਥੇ ਅਸ਼ਲੀਲ ਵੀਡੀਓ ਬਣੀ ਸੀ, ਪੂਰੀ ਤਰ੍ਹਾਂ ਨਾਲ ਨਾਜਾਇਜ਼ ਹੈ ਜਿਸ ਵਿਚ ਨਿਯਮਾਂ ਨੂੰ ਦਰਕਿਨਾਰ ਕਰ ਕੇ ਪਹਿਲਾਂ ਤਾਂ ਨਕਸ਼ਾ ਪਾਸ ਕਰਵਾਇਆ ਗਿਆ ਉਥੇ ਹੋਟਲ ਦੇ ਫਰੰਟ ਨੂੰ ਵੀ ਬਦਲ ਦਿੱਤਾ ਗਿਆ। ਇਸ ਦੇ ਇਲਾਵਾ ਟਰੱਸਟ ਦੀ ਜਗ੍ਹਾ ਨੂੰ ਵੀ ਚੱਢਾ ਪਰਿਵਾਰ ਨੇ ਆਪਣੇ ਰਾਜਨੀਤੀ ਰਸੂਖ ਕਾਰਨ ਮੇਨਟੀਨੈਂਸ ਦੇ ਨਾਂ ‘ਤੇ ਕਬਜ਼ਾ ਕਰ ਕੇ ਉਥੇ ਪਾਰਕਿੰਗ ਬਣਾ ਲਈ।
ਰੰਧਾਵਾ ਨੇ ਕਿਹਾ ਕਿ ਇਸ ਪੂਰੇ ਮਾਮਲੇ ਵਿਚ ਟਰੱਸਟ ਦੇ ਇਕ ਪ੍ਰਮੁੱਖ ਅਧਿਕਾਰੀ ਵੱਲੋਂ ਉਨ੍ਹਾਂ ਨੂੰ ਸਹਿਯੋਗ ਦੇਣ ਦਾ ਦੋਸ਼ ਲਾਇਆ। ਉਨ੍ਹਾਂ ਨੇ ਦੋਸ਼ ਲਾਇਆ ਕਿ ਚਰਨਜੀਤ ਸਿੰਘ ਚੱਢਾ ਵੱਲੋਂ ਟਰੱਸਟ ਦੀ ਸਕੀਮ 61 ਵਿਚ ਚਲਾਏ ਜਾ ਰਹੇ ਐੱਚ 52 ਰਿਜ਼ੋਰਟ ਵਿਚ ਵੀ ਟਰੱਸਟ ਨੂੰ ਆਉਣ ਵਾਲੇ ਲੱਖਾਂ ਕਰੋੜਾਂ ਦੇ ਰੈਵੀਨਿਊ ਨੂੰ ਵੀ ਚੂਨਾ ਲਾਇਆ ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ, ਟਰੱਸਟ ਦੇ ਚੇਅਰਮੈਨ ਅਤੇ ਡੀ. ਸੀ. ਅਤੇ ਐੱਸ. ਈ. ਨੂੰ ਵੀ ਪੱਤਰ ਲਿਖਿਆ ਪਰ ਪੰਜ ਮਹੀਨੇ ਤੋਂ ਜ਼ਿਆਦਾ ਸਮਾਂ ਲੰਘ ਜਾਣ ਦੇ ਬਾਵਜੂਦ ਵੀ ਇਸ ਵੱਲ ਕਿਸੇ ਨੇ ਧਿਆਨ ਨਹੀਂ ਦਿੱਤਾ ਅਤੇ ਚਰਨਜੀਤ ਸਿੰਘ ਚੱਢਾ ਰਿਜ਼ੋਰਟ ਤੋਂ ਲੱਖਾਂ ਦੀ ਕਮਾਈ ਕਰ ਕੇ ਆਪਣੀ ਜੇਬ ਭਰਦੇ ਰਹੇ।
ਰੰਧਾਵਾ ਨੇ ਮੰਗ ਕੀਤੀ ਕਿ ਚਰਨਜੀਤ ਸਿੰਘ ਚੱਢਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਚਲਾਏ ਜਾ ਰਹੇ ਨਾਜਾਇਜ਼ ਹੋਟਲਾਂ ਦੀ ਨਿਰਪੱਖ ਜਾਂਚ ਹੋਵੇ ਅਤੇ ਇਸ ਲਈ ਐੱਸ. ਆਈ. ਟੀ. ਗਠਿਤ ਕੀਤੀ ਜਾਵੇ ਜਿਸ ਦੀ ਦੇਖਭਾਲ ਹਾਈ ਕੋਰਟ ਦੇ ਸਾਬਕਾ ਜੱਜ ਕਰਨ ਤਾਂ ਕਿ ਟਰੱਸਟ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੋ ਰਹੇ ਨਾਜਾਇਜ਼ ਨਿਰਮਾਣ ‘ਤੇ ਰੋਕ ਲੱਗ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article
    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article
    ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

Read Full Article
    ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

Read Full Article
    ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

Read Full Article