PUNJABMAILUSA.COM

ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੰਡਰਗਰਾਊਂਡ ਹੋਇਆ ਚਰਨਜੀਤ ਚੱਢਾ, ਵਿਦੇਸ਼ ਜਾਣ ਦਾ ਖਦਸ਼ਾ

 Breaking News

ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੰਡਰਗਰਾਊਂਡ ਹੋਇਆ ਚਰਨਜੀਤ ਚੱਢਾ, ਵਿਦੇਸ਼ ਜਾਣ ਦਾ ਖਦਸ਼ਾ

ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੰਡਰਗਰਾਊਂਡ ਹੋਇਆ ਚਰਨਜੀਤ ਚੱਢਾ, ਵਿਦੇਸ਼ ਜਾਣ ਦਾ ਖਦਸ਼ਾ
December 30
09:48 2017

ਅੰਮ੍ਰਿਤਸਰ, 30 ਦਸੰਬਰ (ਪੰਜਾਬ ਮੇਲ)- ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ‘ਚ ਘਿਰੇ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਅੰਡਰਗਰਾਊਂਡ ਹੋ ਗਏ ਹਨ। ਚੱਢਾ ਦੀ ਗ੍ਰਿਫਤਾਰੀ ਲਈ ਪੁਲਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਚਰਨਜੀਤ ਚੱਢਾ ਦੇ ਵਿਦੇਸ਼ ਜਾਣ ਦਾ ਖਦਸ਼ਾ ਵੀ ਜ਼ਾਹਰ ਕੀਤਾ ਜਾ ਰਿਹਾ ਹੈ।
ਇਸ ਨੂੰ ਇੰਟੈਲੀਜੈਂਸ ਦੀ ਨਾਕਾਮੀ ਹੀ ਕਿਹਾ ਜਾ ਸਕਦਾ ਹੈ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਹੀ ਚੱਢਾ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਚੱਢਾ ਦਾ ਦੁਬਈ ਵਿਚ ਕਾਰੋਬਾਰ ਹੈ ਅਤੇ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਚੱਢਾ ਮਸਕਟ ਫਰਾਰ ਹੋ ਚੁੱਕਾ ਹੈ।
ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਚੀਫ ਖਾਲਸਾ ਦੀਵਾਨ ਕਮੇਟੀ ਵਲੋਂ ਚੱਢਾ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਫਾਰਗ ਕਰਨ ਤੋਂ ਬਾਅਦ ਹੁਣ ਕਮੇਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਲਾਂਭੇ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਪੀੜਤਾ ਦੇ ਬਿਆਨਾਂ ਤੋਂ ਬਾਅਦ ਪੁਲਸ ਨੇ ਚਰਨਜੀਤ ਸਿੰਘ ਚੱਢਾ ਅਤੇ ਉਸ ਦੇ ਬੇਟੇ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਸੀ। ਫਿਲਹਾਲ ਪੁਲਸ ਵਲੋਂ ਚੱਢਾ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article