PUNJABMAILUSA.COM

ਅਸਤੀਫੇ ਤੋਂ ਬਾਅਦ ਕਾਂਗਰਸ ਦੀਆਂ ਜੜ੍ਹਾਂ ‘ਚ ਬੈਠੇ ‘ਕਮਲ’

ਅਸਤੀਫੇ ਤੋਂ ਬਾਅਦ ਕਾਂਗਰਸ ਦੀਆਂ ਜੜ੍ਹਾਂ ‘ਚ ਬੈਠੇ ‘ਕਮਲ’

ਅਸਤੀਫੇ ਤੋਂ ਬਾਅਦ ਕਾਂਗਰਸ ਦੀਆਂ ਜੜ੍ਹਾਂ ‘ਚ ਬੈਠੇ  ‘ਕਮਲ’
June 17
08:13 2016

Kamal-nath_4C-621x414-580x395
ਚੰਡੀਗੜ੍ਹ/ਨਵੀਂ ਦਿੱਲੀ, 17 ਜੂਨ (ਪੰਜਾਬ ਮੇਲ) – ਕਾਂਗਰਸ ਨੇ ਭਾਵੇਂ ਪੰਜਾਬ ਮਾਮਲਿਆਂ ਦੀ ਇੰਚਾਰਜੀ ਤੋਂ ਸੀਨੀਅਰ ਲੀਡਰ ਕਮਲ ਨਾਥ ਦੇ ਅਸਤੀਫੇ ਨਾਲ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਵਿਰੋਧੀ ਧਿਰਾਂ ਨੂੰ ਬੈਠੇ ਬਠਾਏ ਮੁੱਦਾ ਜ਼ਰੂਰ ਮਿਲ ਗਿਆ ਹੈ। ਬੀਜੇਪੀ ਨੇ ਵੀਰਵਾਰ ਨੂੰ ਇਸ ਬਾਰੇ ਕਿਹਾ ਹੈ ਕਿ ਕਮਲ ਨਾਥ ਦੇ ਅਸਤੀਫੇ ਨਾਲ ਸਪਸ਼ਟ ਹੋ ਗਿਆ ਹੈ ਕਿ ਉਨ੍ਹਾਂ ਦੀ ਸਿੱਖ ਕਤਲੇਆਮ ਵਿੱਚ ਸ਼ਮੂਲੀਅਤ ਸੀ।
ਬੀਜੇਪੀ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਹੈ ਕਿ ਕਮਲ ਨਾਥ ਦੀ ਪੰਜਾਬ ਮਾਮਲਿਆਂ ਦੇ ਇੰਚਾਰਜ ਵਜੋਂ ਨਿਯੁਕਤੀ ਕਰਕੇ ਕਾਂਗਰਸ ਨੇ ਪੰਜਾਬੀਆਂ ਦੇ ਹਿਰਦਿਆਂ ਨੂੰ ਵਲੂੰਧਰਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੇ ਦੋ ਚੀਜ਼ਾਂ ਸਾਹਮਣੇ ਲਿਆਂਦੀਆਂ ਹਨ। ਪਹਿਲੀ ਇਹ ਕਿ ਕਮਲ ਨਾਥ ਨੇ ਆਪਣਾ ਗੁਨਾਹ ਸਵੀਕਾਰ ਕਰ ਲਿਆ ਹੈ। ਦੂਜਾ ਇਹ ਕਿ ਕਾਂਗਰਸੀ ਲੀਡਰਸ਼ਿਪ ਅਕਲ ਪੱਖੋਂ ਇੰਨੀ ਕੰਗਾਲ ਹੋ ਗਈ ਹੈ ਕਿ ਵਿਵਾਦਾਂ ਵਿੱਚ ਘਿਰੇ ਕਮਲ ਨਾਥ ਨੂੰ ਹੀ ਪੰਜਾਬ ਮਾਮਲਿਆਂ ਦਾ ਇੰਚਾਰਜ ਲਾ ਦਿੱਤਾ।
ਉਧਰ, ਪਤਾ ਲੱਗਾ ਹੈ ਕਿ ਕਮਲ ਨਾਥ ਦੀ ਨਿਯੁਕਤੀ ਦਾ ਪਾਰਟੀ ਦੇ ਅੰਦਰੋਂ ਵੀ ਵੱਡਾ ਵਿਰੋਧ ਹੋਇਆ ਹੈ। ਬੇਸ਼ੱਕ ਕੈਪਟਨ ਅਮਰਿੰਦਰ ਨੇ ਉਨ੍ਹਾਂ ਦਾ ਬਚਾਅ ਕੀਤਾ ਪਰ ਪੰਜਾਬ ਦੇ ਕਈ ਲੀਡਰ ਇਸ ਫੈਸਲੇ ਤੋਂ ਖੁਸ਼ ਨਹੀਂ ਸਨ। ਕਾਂਗਰਸ ਨੇ ਵੱਡਾ ਮੁੱਦਾ ਬਣਨ ਤੋਂ ਪਹਿਲਾਂ ਕਮਲ ਨਾਥ ਦਾ ਅਸਤੀਫਾ ਲੈ ਲਿਆ ਹੈ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਬੇਸ਼ੱਕ ਕਾਂਗਰਸ ਨੇ ਮੌਕਾ ਸੰਭਾਲਣ ਦੀ ਕੋਸ਼ਿਸ਼ ਕੀਤੀ ਹੈ ਪਰ ਇਸ ਮਾਮਲੇ ਦਾ ਦੂਰਗਾਮੀ ਅਸਰ ਜ਼ਰੂਰ ਪਏਗਾ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਮਲ ਨਾਥ ਦੀ ਪਿੱਠ ਥਾਪੜਣੀ ਵੀ ਸਿੱਖਾਂ ਨੂੰ ਚੁੱਭੀ ਹੈ। ਅਕਾਲੀ ਦਲ ਤੇ ਆਮ ਆਦਮੀ ਪਾਰਟੀ ਇਸ ਨੂੰ ਕਾਂਗਰਸ ਤੇ ਖਾਸਕਰ ਕੈਪਟਨ ਖਿਲਾਫ ਜ਼ਰੂਰ ਵਰਤੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article