PUNJABMAILUSA.COM

ਅਸਮਾਨ ‘ਚ ਟਕਰਾਏ ਦੋ ਛੋਟੇ ਜਹਾਜ਼, ਸਵਾਰ ਸਮੇਤ ਪੰਜ ਲੋਕਾਂ ਦੀ ਮੌਤ

ਅਸਮਾਨ ‘ਚ ਟਕਰਾਏ ਦੋ ਛੋਟੇ ਜਹਾਜ਼, ਸਵਾਰ ਸਮੇਤ ਪੰਜ ਲੋਕਾਂ ਦੀ ਮੌਤ

ਅਸਮਾਨ ‘ਚ ਟਕਰਾਏ ਦੋ ਛੋਟੇ ਜਹਾਜ਼, ਸਵਾਰ ਸਮੇਤ ਪੰਜ ਲੋਕਾਂ ਦੀ ਮੌਤ
September 02
09:45 2016

jaha
ਸਿਆਟਲ, 2 ਸਤੰਬਰ (ਪੰਜਾਬ ਮੇਲ)-ਦੱਖਣੀ-ਪੱਛਮੀ ਅਲਾਸਕਾ ਦੇ ਅਸਮਾਨ ਵਿਚ ਦੋ ਛੋਟੇ ਜਹਾਜ਼ ਟਕਰਾ ਗਏ। ਹਾਦਸੇ ਵਿਚ ਇਨ੍ਹਾਂ ਜਹਾਜ਼ਾਂ ਵਿਚ ਸਵਾਰ ਸਾਰੇ ਪੰਜ ਲੋਕਾਂ ਦੀ ਮੌਤ ਹੋ ਗਈ। ਅਲਾਸਕਾ ਨੈਸ਼ਨਲ ਗਾਰਡ ਦੀ ਤਰਜਮਾਨ ਕੈਂਡਿਸ ਓਲਮਸਟੈਡ ਮੁਤਬਕ ਇਹ ਹਾਦਸਾ ਬੈਥਲ ਸ਼ਹਿਰ ਤੋਂ 96 ਕਿਲੋਮੀਟਰ ਦੂਰ ਬੁਧਵਾਰ ਸਵੇਰੇ ਕਰੀਬ 11 ਵਜੇ ਹੋਇਆ। ਵਾਰਦਾਤ ਵਾਲੀ ਥਾਂ ‘ਤੇ ਪਹੁੰਚੇ ਬਚਾਅ ਮੁਲਾਜ਼ਮਾਂ ਨੂੰ ਕੋਈ ਜ਼ਿੰਦਾ ਨਹੀਂ ਮਿਲਿਆ। ਹਾਲੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀ ਲੱਗ ਸਕਿਆ। ਵਾਰਦਾਤ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਦਾ ਸ਼ਿਕਾਰ ਹੋਏ ਇਕ ਇੰਜਣ ਵਾਲੇ ਜਹਾਜ਼ ਸੇਸਨਾ 208 ਕੈਰਵੈਨ ਵਿਚ ਤਿੰਨ ਅਤੇ ਪਾਇਪਰ ਪੀਏ 18 ਸੁਪਰ ਕੈਬ ਵਿਚ ਦੋ ਲੋਕ ਸਵਾਰ ਸੀ। ਸੇਸਨਾ ਜਹਾਜ਼ ਇਕ ਖੇਤਰੀ ਏਅਰਲਾਈਨ ਹੈਗਲੈਂਡ ਏਵੀਏਸ਼ਨ ਸਰਵੀਸਿਜ਼ ਦਾ ਸੀ ਜਦ ਕਿ ਪਾਇਪਰ ਦਾ ਸੰਚਾਲਕ ਰੇਨਫਰੋ ਅਲਾਸਕਾ ਐਡਵੈਂਚਰਸ ਕਰਦੀ ਸੀ। ਇਹ ਕੰਪਨੀ ਫਿਸ਼ਿੰਗ ਟ੍ਰਿਪ ਦੀ ਸੇਵਾ ਮੁਹੱਈਆ ਕਰਾਉਂਦੀ ਹੈ। ਜ਼ਿਕਰਯੋਗ ਹੈ ਕਿ ਅਲਾਸਕਾ ਅਮਰੀਕਾ ਦਾ ਘੱਟ ਆਬਾਦੀ ਵਾਲਾ ਸੂਬਾ ਹੈ। ਇਹ ਸੂਬਾ ਟੈਕਸਾਸ ਤੋਂ ਦੋ ਗੁਣਾ ਵੱਡਾ ਹੈ। ਇੱਥੋਂ ਦੇ ਦੂਰਦਰਾਜ ਵਾਲੇ ਇਲਾਕਿਆਂ ਵਿਚ ਰਹਿਣ ਵਾਲੇ ਲੋਕ ਯਾਤਰਾ ਲਈ ਜ਼ਿਆਦਾਤਰ ਛੋਟੇ ਜਹਾਜ਼ਾਂ ‘ਤੇ ਨਿਰਭਰ ਰਹਿੰਦੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article