PUNJABMAILUSA.COM

ਅਸੀਂ ਵਿਦੇਸ਼ਾਂ ਵਿਚ ਰਹਿ ਰਹੇ ਸਿੱਖਾਂ ਸਮੇਤ ਭਾਰਤੀਆਂ ਦੀ ਰੱਖਿਆ ਕਰਨ ਲਈ ਵਚਨਬਧ – ਸੁਸ਼ਮਾ

ਅਸੀਂ ਵਿਦੇਸ਼ਾਂ ਵਿਚ ਰਹਿ ਰਹੇ ਸਿੱਖਾਂ ਸਮੇਤ ਭਾਰਤੀਆਂ ਦੀ ਰੱਖਿਆ ਕਰਨ ਲਈ ਵਚਨਬਧ – ਸੁਸ਼ਮਾ

ਅਸੀਂ ਵਿਦੇਸ਼ਾਂ ਵਿਚ ਰਹਿ ਰਹੇ ਸਿੱਖਾਂ ਸਮੇਤ ਭਾਰਤੀਆਂ ਦੀ ਰੱਖਿਆ ਕਰਨ ਲਈ ਵਚਨਬਧ – ਸੁਸ਼ਮਾ
May 08
09:18 2017

sushma-759-580x395
ਨਵੀਂ ਦਿੱਲੀ, 8 ਮਈ (ਪੰਜਾਬ ਮੇਲ)- ਸੁਸ਼ਮਾ ਸਵਰਾਜ ਨੇ ਕਿਹਾ ਹੈ ਕਿ ਸਰਕਾਰ ਵਿਦੇਸ਼ਾਂ ਵਿਚ ਰਹਿ ਰਹੇ ਸਿੱਖਾਂ ਸਮੇਤ ਸਾਰੇ ਭਾਰਤੀ ਨਾਗਰਿਕਾਂ ਦੀ ਮਦਦ ਕਰੇਗੀ ਅਤੇ ਉਨ੍ਹਾਂ ਦੀ ਰੱਖਿਆ ਵੀ ਕਰੇਗੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਟਵੀਟ ‘ਤੇ ਸੁਸ਼ਮਾ ਨੇ ਉਨ੍ਹਾਂ ਇਸ ਗੱਲ ਦਾ ਭਰੋਸਾ ਦਿਵਾਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸੁਸ਼ਮਾ ਨੂੰ ਟੈਗ ਕਰਦੇ ਹੋਏ ਟਵੀਟ ਕੀਤਾ ਸੀ। ਕੈਪਟਨ ਨੇ ਲਿਖਿਆ ਸੀ, ਅਮਰੀਕਾ ਵਿਚ ਇਕ ਹੋਰ ਸਿੱਖ ਨਸਲੀ ਅਪਰਾਧ ਦਾ ਸ਼ਿਕਾਰ ਹੋ ਗਿਆ, ਵਿਦੇਸ਼ਾਂ ਵਿਚ ਰਹਿਣ ਵਾਲੇ ਸਿੱਖਾਂ ਦੀ ਰੱਖਿਆ ਦੇ ਲਈ ਆਪ ਦੀ ਮਦਦ ਚਾਹੀਦੀ। ਕੈਪਟਨ ਨੇ ਪੰਜਾਬ ਦੇ ਨਡਾਲਾ ਨਿਵੀ 32 ਸਾਲ ਦੇ ਜਗਜੀਤ ਸਿੰਘ ਦੀ ਕੈਲੀਫੋਰਨੀਆ ਵਿਚ ਹੱਤਿਆ ਦੀ ਖ਼ਬਰ ਨੂੰ ਲੈ ਕੇ ਇਹ ਪੋਸਟ ਕੀਤੀ ਸੀ।
ਵਿਦੇਸ਼ ਮੰਤਰੀ ਸੁਸ਼ਮਾ ਨੇ ਕੈਪਟਨ ਦੇ ਟਵੀਟ ਦੇ ਜਵਾਬ ਵਿਚ ਟਵੀਟ ਕੀਤਾ ਹੈ। ਸੁਸ਼ਮਾ ਨੇ ਐਤਵਾਰ ਨੂੰ ਲਿਖਿਆ, ਮੈਂ ਅਮਰੀਕਾ ਵਿਚ ਭਾਰਤੀ ਅੰਬੈਸਡਰ ਨਵਤੇਜ ਸਰਨਾ ਨਾਲ ਗੱਲ ਕੀਤੀ ਹੈ। ਅਸੀਂ ਵਿਦੇਸ਼ਾਂ ਵਿਚ ਰਹਿ ਰਹੇ ਸਾਰੇ ਭਾਰਤੀਆਂ ਦੀ ਮਦਦ ਅਤੇ ਉਨ੍ਹਾਂ ਦੀ ਰੱਖਿਆ ਕਰਨ ਦੇ ਲਈ ਵਚਨਬਧ ਹਾਂ।
ਪੰਜਾਬ ਦੇ ਨਡਾਲਾ ਪਿੰਡ ਦੇ ਰਹਿਣ ਵਾਲੇ ਜਗਜੀਤ ਸਿੰਘ ਦੀ ਕੈਲੀਫੋਰਨੀਆ ਵਿਚ ਸ਼ੁੱਕਰਵਾਰ ਨੂੰ ਕਰਿਆਨੇ ਦੀ ਦੁਕਾਨ ਦੇ ਬਾਹਰ ਕੁਝ ਅਣਪਛਾਤੇ ਲੋਕਾਂ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਜਗਜੀਤ ਦੇ ਪਰਿਵਾਰ ਨੇ ਇਸ ਨੂੰ ਨਸਲੀ ਅਪਰਾਧ ਦੱਸਿਆ। ਜਗਜੀਤ ਡੇਢ ਸਾਲ ਤੋਂ ਉਥੇ ਸਟੋਰ ਚਲਾ ਰਹੇ ਸੀ। ਉਨ੍ਹਾਂ ਦੇ ਰਿਸ਼ਤੇਦਾਰ ਦਾ ਕਹਿਣਾ ਹੈ ਕਿ ਇਕ ਅਮਰੀਕੀ ਨੇ ਉਨ੍ਹਾਂ ਕੋਲੋਂ ਸਿਗਰੇਟ ਦਾ ਪੈਕੇਟ ਮੰਗਿਆ, ਇਸ ‘ਤੇ ਜਗਜੀਤ ਨੇ ਉਸ ਕੋਲੋਂ ਆਈਡੀ ਪਰੂਫ ਮੰਗਿਆ। ਨਾਬਾਲਗਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਅਮਰੀਕਾ ਵਿਚ ਆਈਪੀ ਪਰੂਫ ਦੇਖਣ ਦਾ ਨਿਯਮ ਹੈ। ਇਸੇ ਗੱਲ ਨੂੰ ਲੈ ਕੇ ਦੋਵਾਂ ਵਿਚ ਬਹਿਸ ਹੋ ਗਈ। ਬਾਅਦ ਵਿਚ ਜਗਜੀਤ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਸਪਤਾਲ ਵਿਚ ਉਸ ਦੀ ਮੌਤ ਹੋ ਗਈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article