PUNJABMAILUSA.COM

ਅਸੈਂਬਲੀ ਚੋਣਾਂ ਲਈ ਪਹਿਲੀ ਸਿੱਖ ਔਰਤ ਚੋਣ ਮੈਦਾਨ ‘ਚ

ਅਸੈਂਬਲੀ ਚੋਣਾਂ ਲਈ ਪਹਿਲੀ ਸਿੱਖ ਔਰਤ ਚੋਣ ਮੈਦਾਨ ‘ਚ

ਅਸੈਂਬਲੀ ਚੋਣਾਂ ਲਈ ਪਹਿਲੀ ਸਿੱਖ ਔਰਤ ਚੋਣ ਮੈਦਾਨ ‘ਚ
May 11
08:39 2017

aurat
ਨਿਊਜਰਸੀ, 11 ਮਈ (ਪੰਜਾਬ ਮੇਲ)-ਪੰਜਾਬੀਆਂ ਲਈ ਇਹ ਬਹੁਤ ਹੀ ਮਾਣ ਵਾਲੀ ਖਬਰ ਹੈ ਕਿ ਰਿਪਬਲਿਕਨ ਪਾਰਟੀ ਵਲੋਂ ਡਿਸਟ੍ਰਿਕ-19 ਤੋਂ ਸਿੱਖ ਔਰਤ ਅਮਰਜੀਤ ਕੌਰ ਰਿਆੜ ਨੂੰ ਅਸੈਂਬਲੀ (ਵਿਧਾਨ ਸਭਾ ਚੋਣਾਂ) ਲਈ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇੱਥੇ ਇਹ ਦੱਸਣ ਯੋਗ ਹੈ ਕਿ ਟਰਾਈ ਸਟੇਟ (ਇਕ ਤਿਕੋਣਾ ਖੇਤਰ ਹੈ ਜੋ ਕਿ ਨਿਊਯਾਰਕ ਦਾ ਮੈਟਰੋਪੋਲੀਟਨ ਖੇਤਰ ਹੈ, ਜਿਸ ‘ਚ ਨਿਊਯਾਰਕ, ਨਿਊਜਰਸੀ ਅਤੇ ਸੂਬਿਆਂ ਦੇ ਕੁਝ ਹਿੱਸਿਆਂ ਦੀ ਹਿੱਸੇਦਾਰੀ ਹੈ) ਇੱਥੋਂ ਪਹਿਲੀ ਵਾਰ ਕੋਈ ਸਿੱਖ ਔਰਤ ਅਸੈਂਬਲੀ ਚੋਣਾਂ ਲੜਨ ਲਈ ਚੋਣ ਮੈਦਾਨ ਵਿਚ ਉਤਰੇਗੀ।
ਇਸ ਐਲਾਨ ਨਾਲ ਪੰਜਾਬੀ ਭਾਈਚਾਰੇ ਦੇ ਆਗੂਆਂ ਬਰਜਿੰਦਰ ਸਿੰਘ ਬਰਾੜ ਸਾਬਕਾ ਚੇਅਰਮੈਨ ਰਿਪਬਲਿਕਨ ਪਾਰਟੀ ਕਾਰਟਰੇਟ, ਜਸਵੰਤ ਸਿੰਘ ਚੀਮਾ, ਜੇ. ਪੀ. ਸਿੰਘ, ਹਰਜਿੰਦਰ ਸਿੰਘ ਬਾਹੀਆ, ਜਸਵਿੰਦਰ ਭੁੱਲਰ, ਲਾਡੀ ਬਾਜਵਾ, ਬਲਦੇਵ ਸਿੰਘ ਪੁਆਰ, ਖੁਸ਼ਵੰਤ ਸਿੰਘ ਨਿੱਝਰ, ਸੁਖਜਿੰਦਰ ਸਿੰਘ ਗੋਰਾਇਆ, ਓਂਕਾਰ ਸਿੰਘ ਨਿਊਜਰਸੀ ਨੇ ਸੁਆਗਤ ਕਰਦਿਆਂ ਕਿਹਾ ਕਿ ਇਹ ਪੰਜਾਬੀਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇਕ ਸਿੱਖ ਔਰਤ ਨੂੰ ਰਿਪਬਲਿਕਨ ਪਾਰਟੀ ਵਲੋਂ ਚੋਣ ਲੜਨ ਦਾ ਮੌਕਾ ਦਿੱਤਾ ਗਿਆ ਹੈ।
ਅਮਰਜੀਤ ਕੌਰ ਰਿਆੜ ਤੋਂ ਇਲਾਵਾ ਹਿੰਦੂ ਭਾਈਚਾਰੇ ਦੇ ਆਗੂ ਦੀਪਕ ਮਲਹੋਤਰਾ ਨੂੰ ਵੀ ਇਸੇ ਡਿਸਟ੍ਰਿਕ ਤੋਂ ਹੀ ਟਿਕਟ ਦਿੱਤੀ ਗਈ ਹੈ, ਜਿਸ ਨਾਲ ਹਿੰਦੂ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਰਿਪਬਲਿਕਨ ਪਾਰਟੀ ਦੀ ਇਸ ਸਮੇਂ ਪੂਰੇ ਅਮਰੀਕਾ ਵਿਚ ਲਹਿਰ ਹੈ ਅਤੇ ਆਸ ਜਤਾਈ ਜਾ ਰਹੀ ਹੈ ਕਿ ਟਰੰਪ ਲਹਿਰ ਇਨ੍ਹਾਂ ਚੋਣਾਂ ਵਿਚ ਵੀ ਬਰਕਰਾਰ ਰਹੇਗੀ ਅਤੇ ਇਹ ਦੋਵੇਂ ਭਾਰਤੀ ਮੂਲ ਦੇ ਉਮੀਦਵਾਰ ਜਿੱਤ ਪ੍ਰਾਪਤ ਕਰ ਕੇ ਇਤਿਹਾਸ ਰਚਣਗੇ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article