PUNJABMAILUSA.COM

ਅਾਪ ਵਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ, ਡੀ.ਸੀ. ਨੂੰ ਦਿਤਾ ਗਿਆ ਮੈਮੋਰੈਂਡਮ

ਅਾਪ ਵਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ, ਡੀ.ਸੀ. ਨੂੰ ਦਿਤਾ ਗਿਆ ਮੈਮੋਰੈਂਡਮ

ਅਾਪ ਵਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ, ਡੀ.ਸੀ. ਨੂੰ ਦਿਤਾ ਗਿਆ ਮੈਮੋਰੈਂਡਮ
June 14
17:28 2018

ਲੁਧਿਆਣਾ, 14 ਜੂਨ (ਪੰਜਾਬ ਮੇਲ)-ਮੋਦੀ ਦੀ ਕੇਂਦਰ ਸਰਕਾਰ ਅਤੇ ਦਿੱਲੀ ਦੇ ੳੁਪ ਰਾਜਪਾਲ ਵੱਲੋ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਵੱਲੋ ਜਨ ਹਿੱਤ ਵਿਚ ਪਾਸ ਕੀਤੇ ਕੰਮਾਂ ਮਨਜ਼ੂਰੀ ਨਾ ਦੇਣ ਵਿਰੁੱਧ ਅੱਜ ਪਾਰਟੀ ਦੇ ਵਲੰਟੀਅਰਾਂ ਵਲੋਂ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਦਲਜੀਤ ਸਿੰਘ ਗਰੇਵਾਲ ਅਤੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਰਣਜੀਤ ਸਿੰਘ ਧਮੋਟ, ਸੂਬਾ ਬੁਲਾਰੇ ਦਰਸ਼ਨ ਸਿੰਘ ਸ਼ੰਕਰ ਅਤੇ ਜ਼ੋਨ ਦੇ ਯੂਥ ਪ੍ਰਧਾਨ ਅਮਨਦੀਪ ਸਿੰਘ ਮੋਹੀ ਦੀ ਅਗਵਾੲੀ ਵਿਚ ਮਿੱਨੀ ਸਕੱਤਰੇਤ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਮੈਮੋਰੰਡਮ ਸੌਂਪਿਆ ਗਿਆ।
ਆਪ ਨੇਤਾਵਾਂ ਨੇ ਕਿਹਾ ਕਿ ਦਿਲੀ ਵਿਚ ਲੋਕਤੰਤਰ ਦੀਆਂ ਧਜੀਆਂ ਉਡਾ ਕੇ ਕੇਜਰੀਵਾਲ ਸਰਕਾਰ ਦੇ ਲੋਕ ਹਿੱਤ ਦੇ ਕੰਮ ਕਰਨ ਵਿਚ ਰੋੜੇ ਖੜ੍ਹੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ, ੳੁਪ ਮੁੱਖ ਮੰਤਰੀ ਮਨੀਸ਼ ਸਿਸ਼ੋਧੀਅਾ, ਮੰਤਰੀ ਸਤੇਂਦਰ ਜੈਨ ਅਤੇ ਗੋਪਾਲ ਰਾੲੇ ਪਿਛਲੇ ਤਿੰਨ ਦਿਨ ਤੋਂ ੳੁਪ ਰਾਜਪਾਲ ਨੂੰ ਮਿਲਣ ਲਈ ਧਰਨੇ ਤੇ ਬੈਠੇ ਹਨ , ਪ੍ਰੰਤੂ ਉਪ ਰਾਜਪਾਲ ਮਿਲ ਵੀ ਨਹੀ ਰਹੇ। ਦਿੱਲੀ ਸਰਕਾਰ ਵੱਲੋ ਪਾਸ ਕੀਤੇ ਕੰਮ ਜਿਨ੍ਹਾਂ ਵਿਚ ਹੋਰ ਮੁਹੱਲਾ ਕਲਿਨਕਾਂ, ਡੋਰ ਟੂ ਡੋਰ ਰਾਸ਼ਣ ਸਪਲਾਈ ਸਰਵਿਸ ਨੂੰ ਪ੍ਰਵਾਨਗੀ ਦੇਣ, ਫਰੀ ਵਾਈ ਫਾਈ , ਆਈ ਏ ਅੈਸ ਅਫਸਰਾਂ ਦੀ ਹੜਤਾਲ ਖਤਮ ਕਰਾਉਣਾ , ਕਈ ਮਹੀਨੇ ਕੰਮ ਕਾਜ ਠੱਪ ਰੱਖਣ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਕਰਨਾ ਅਤੇ ਆਈਏਐਸ ਅਧਿਕਾਰੀਆਂ ਨੂੰ ਹੜਤਾਲ ਖ਼ਤਮ ਕਰਨ ਦੇ ਪ੍ਰਸਤਾਵ ਸ਼ਾਮਿਲ ਹਨ ਨੂੰ ਮੋਦੀ ਸਰਕਾਰ ਦਿੱਲੀ ਦੇ ੳੁਪ ਰਾਜਪਾਲ ਰਾਂਹੀ ਰੋਕਣਾ ਚਾਹੁੰਦੀ ਹੈ । ਉਨ੍ਹਾਂ ਕਿਹਾ ਕਿ ਜਿਥੇ ੲਿਹ ਸਭ ਲੋਕਤੰਤਰ ਦੀ ਹੱਤਿਅਾ ਤਾਂ ਹੈ ਹੀ ਨਾਲ ਹੀ ਅਜੇਹਾ ਕਰ ਕੇ ਜਨਤਾ ਦੇ ਮੋਲਿਕ ਅਧਿਕਾਰ ਵੀ ਖੋਹੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਦਿੱਲੀ ਦੇ ਲੋਕਾਂ ਵਲੋਂ ਚੁਣੀ ਸਰਕਾਰ ਨੂੰ ਜਨਤਾ ਨੂੰ ਸ਼ਾਨਦਾਰ ਸਹੂਲਤਾਂ ਪ੍ਰਦਾਨ ਕਰਨ ਦੀ ਪ੍ਰੀਕਿ੍ਆ ਵਿਚ ਰੁਕਾਵਟਾਂ ਖੜੀਆਂ ਕਰਨੀਆਂ ਬੰਦ ਕੀਤੀਆਂ ਜਾਣ।
ਇਸ ਸਮੇ ਹੋਰਨਾਂ ਤੋਂ ਨਵਜੋਤ ਜਰਗ, ਬਲਜਿੰਦਰ ਸਿੰਘ ਚੌਂਦਾ, ਹਰਨੇਕ ਸਿੰਘ ਸੇਖੋਂ, ਪੁਨੀਤ ਸਾਹਨੀ, ਸੁਖਵਿੰਦਰ ਸਿੰਘ, ਅਮਰਿੰਦਰ ਜੱਸੋਵਾਲ, ਮੈਨੂੰ ਸ਼ਰਮਾ, ਮਾਸਟਰ ਹਰੀ ਸਿੰਘ, ਸਤਿੰਦਰ ਸੱਤੀ, ਮੇਹਰਬਾਨ, ਮਨੀ ਭੀਖੀ, ਹਰਜੀਤ ਸਿੰਘ, ਗੋਪਾਲ ਸਿੰਘ, ਜਗਦੀਪ ਘੁੱਮਣ, ਪਰਮਿੰਦਰ ਸਿੰਘ ਅਤੇ ਜੇ ਅੈਸ ਘੁੰਮਣ ਵੀ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article