PUNJABMAILUSA.COM

ਅਫ਼ਗਾਨਿਸਤਾਨ ‘ਚ ਆਤਮਘਾਤੀ ਕਾਰ ਬੰਬ ਧਮਾਕੇ ‘ਚ 18 ਦੀ ਮੌਤ

ਅਫ਼ਗਾਨਿਸਤਾਨ ‘ਚ ਆਤਮਘਾਤੀ ਕਾਰ ਬੰਬ ਧਮਾਕੇ ‘ਚ 18 ਦੀ ਮੌਤ

ਅਫ਼ਗਾਨਿਸਤਾਨ ‘ਚ ਆਤਮਘਾਤੀ ਕਾਰ ਬੰਬ ਧਮਾਕੇ ‘ਚ 18 ਦੀ ਮੌਤ
May 28
04:53 2017

18
ਕਾਬੁਲ, 27 ਮਈ (ਪੰਜਾਬ ਮੇਲ)- ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੁੰਦੇ ਹੀ ਸ਼ਨਿਚਰਵਾਰ ਨੂੰ ਅਫ਼ਗਾਨਿਸਤਾਨ ਦੇ ਖੋਸਤ ਇਲਾਕੇ ‘ਚ ਆਤਮਘਾਤੀ ਹਮਲਾਵਰ ਨੇ ਕਾਰ ਬੰਬ ਦਾ ਧਮਾਕਾ ਕਰ ਦਿੱਤਾ। ਇਸ ਵਿਚ 18 ਲੋਕਾਂ ਦੀ ਮੌਤ ਹੋ ਗਈ। ਇਸ ਹਮਲੇ ਦੀ ਹੁਣ ਤਕ ਕਿਸੇ ਅੱਤਵਾਦੀ ਸੰਗਠਨ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਉਥੇ ਅਫ਼ਗਾਨਿਸਤਾਨ ਦੇ ਦੂਜੇ ਇਲਾਕਿਆਂ ‘ਚ ਅੱਤਵਾਦੀਆਂ ਅਤੇ ਸੁਰੱਖਿਆ ਦਸਤਿਆਂ ‘ਚ ਚੱਲ ਰਹੇ ਸੰਘਰਸ਼ ‘ਚ 36 ਲੋਕ ਮਾਰੇ ਗਏ। ਖੋਸਤਾ ਸੂੁਬੇ ਦੇ ਪੂਰਬੀ ਖੇਤਰ ‘ਚ ਫ਼ੌਜੀ ਅੱਡੇ ਨਾਲ ਲੱਗੇ ਫੁੱਟਬਾਲ ਮੈਦਾਨ ‘ਚ ਹਮਲਾਵਰ ਨੇ ਕਾਰ ਬੰਬ ਦਾ ਧਮਾਕਾ ਕੀਤਾ। ਖੋਸਤ ਦੇ ਲੋਕ ਮੈਡੀਕਲ ਅਧਿਕਾਰੀ ਨੇ 18 ਲਾਸ਼ਾਂ ਦੇ ਹਸਪਤਾਲ ਲਿਆਏ ਜਾਣ ਅਤੇ ਅੱਠ ਜ਼ਖ਼ਮੀਆਂ ਦੇ ਇਲਾਜ ਦੀ ਪੁਸ਼ਟੀ ਕੀਤੀ। ਇਸ ਅਧਿਕਾਰੀ ਮੁਤਾਬਿਕ ਲਾਸ਼ਾਂ ਦੀ ਪਛਾਣ ਨਹੀਂ ਹੋ ਸਕੀ। ਹਾਲਾਂਕਿ ਸੂਬਾਈ ਪੁਲਿਸ ਮੁਖੀ ਫੈਜ਼ੁੱਲਾ ਗੈਰਾਤ ਨੇ ਕਿਹਾ ਕਿ ਮਿ੍ਰਤਕਾਂ ‘ਚ ਆਮ ਨਾਗਰਿਕਾਂ ਨਾਲ ਖੋਸਤ ਸੂਬਾਈ ਫ਼ੌਜ (ਕੇਪੀਐੱਫ) ਦੇ ਜਵਾਨ ਸਨ। ਕੇਪੀਐੱਫ ਅਮਰੀਕੀ ਫ਼ੌਜ ਨਾਲ ਮਿਲ ਕੇ ਕੰਮ ਕਰ ਰਹੀ ਹੈ। ਅੱਤਵਾਦੀਆਂ ਨੇ ਰਮਜ਼ਾਨ ਤੋਂ ਪਹਿਲਾਂ ਹੀ ਹਮਲੇ ਤੇਜ਼ ਕੀਤੇ ਹੋਏ ਹਨ। ਸ਼ੁੱਕਰਵਾਰ ਨੂੰ ਤਾਲਿਬਾਨ ਬਾਗੀਆਂ ਨੇ ਕੰਧਾਰ ਦੇ ਇਕ ਫ਼ੌਜੀ ਅੱਡੇ ‘ਤੇ ਹਮਲਾ ਕਰਕੇ 15 ਫ਼ੌਜੀਆਂ ਨੂੰ ਮਾਰ ਦਿੱਤਾ ਸੀ। ਉਥੇ ਹੇਰਾਤ ਸੂਬੇ ‘ਚ ਇਕ ਬੱਸ ਦੇ ਵਿਸਫੋਟਕਾਂ ਦੇ ਉਪਰੋਂ ਲੰਘ ਜਾਣ ਨਾਲ ਬੱਸ ‘ਚ ਸਵਾਰ 10 ਲੋਕਾਂ ਦੀ ਮੌਤ ਹੋ ਗਈ ਸੀ। ਮੀਡੀਆ ਰਿਪੋਰਟ ਮੁਤਾਬਿਕ ਇਸ ਸਾਲ ‘ਚ ਪਹਿਲੇ ਤਿੰਨ ਮਹੀਨੇ ‘ਚ ਹੀ ਅੱਤਵਾਦੀ ਹਮਲਿਆਂ ‘ਚ 715 ਨਾਗਰਿਕ ਜਾਨ ਗੁਆ ਬੈਠੇ ਹਨ ਜਦਕਿ 1,460 ਤੋਂ ਜ਼ਿਆਦਾ ਜ਼ਖ਼ਮੀ ਹੋਏ ਹਨ।

ਅਫ਼ਗਾਨਿਸਤਾਨ ‘ਚ ਆਤਮਘਾਤੀ ਕਾਰ ਬੰਬ ਧਮਾਕੇ ‘ਚ 18 ਦੀ ਮੌਤ - overview
5out of 5
Content
4.5out of 5
Value
3out of 5
Sound
4out of 5
Storyline

Summary: Mel nibh sonet ne, laudem vidisse habemus ei sed, te stet diceret necessitatibus nam. Molestie vituperatoribus est an, an dicunt aeterno usu, cu mea admodum interesset. At etiam discere euismod has. At sed summo impedit reprehendunt, dolorem delicatissimi vim te.

4.13 Good
4.13 out of 5
Share

About Author

admin

admin

Related Articles

ads

    ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

Read Full Article
    ਇਰਾਕ ਦੇ ਵਿਦੇਸ਼ ਮੰਤਰੀ ਇਬਰਾਹਿਮ ਅਲ-ਜਾਫ਼ਰੀ ਨੇ ਕਿਹਾ; ਅਗਵਾ ਭਾਰਤੀਆਂ ਸਬੰਧੀ ਕੋਈ ਠੋਸ ਸਬੂਤ ਨਹੀਂ

ਇਰਾਕ ਦੇ ਵਿਦੇਸ਼ ਮੰਤਰੀ ਇਬਰਾਹਿਮ ਅਲ-ਜਾਫ਼ਰੀ ਨੇ ਕਿਹਾ; ਅਗਵਾ ਭਾਰਤੀਆਂ ਸਬੰਧੀ ਕੋਈ ਠੋਸ ਸਬੂਤ ਨਹੀਂ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਵੜੇ ਨੌਂ ਜਣਿਆਂ ਦੀ ਮੌਤ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਵੜੇ ਨੌਂ ਜਣਿਆਂ ਦੀ ਮੌਤ

Read Full Article
    ਨਿਠਾਰੀ ਕਾਂਡ – ਮਨਿੰਦਰ ਪੰਧੇਰ ਤੇ ਸੁਰਿੰਦਰ ਕੋਹਲੀ ਨੂੰ ਫਾਂਸੀ ਦੀ ਸਜ਼ਾ

ਨਿਠਾਰੀ ਕਾਂਡ – ਮਨਿੰਦਰ ਪੰਧੇਰ ਤੇ ਸੁਰਿੰਦਰ ਕੋਹਲੀ ਨੂੰ ਫਾਂਸੀ ਦੀ ਸਜ਼ਾ

Read Full Article
    ਇਰਾਕ ਵਲੋਂ ਅਮਰੀਕੀ ਕੈਦੀਆਂ  ਨੂੰ ਰਿਹਾਅ ਕਰਨ ਦੀ ਮੰਗ ਖਾਰਜ

ਇਰਾਕ ਵਲੋਂ ਅਮਰੀਕੀ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਖਾਰਜ

Read Full Article
    ਫਰਜ਼ੀ ਢੰਗ ਨਾਲ ਗਰੀਨ ਕਾਰਡ ਹਾਸਲ ਕਰਾਉਣ ਲਈ ਭਾਰਤੀ ਦਾ ਪਾਕਿਸਤਾਨੀ ਨਾਲ ਕਰਵਾਇਆ ਵਿਆਹ

ਫਰਜ਼ੀ ਢੰਗ ਨਾਲ ਗਰੀਨ ਕਾਰਡ ਹਾਸਲ ਕਰਾਉਣ ਲਈ ਭਾਰਤੀ ਦਾ ਪਾਕਿਸਤਾਨੀ ਨਾਲ ਕਰਵਾਇਆ ਵਿਆਹ

Read Full Article
    ਇਰਾਨ ਤੇ ਉੱਤਰੀ ਕੋਰੀਆ ਖ਼ਿਲਾਫ਼ ਨਵੀਆਂ ਪਾਬੰਦੀਆਂ ਦੀ ਤਿਆਰੀ ਕਰ ਰਿਹਾ ਅਮਰੀਕੀ

ਇਰਾਨ ਤੇ ਉੱਤਰੀ ਕੋਰੀਆ ਖ਼ਿਲਾਫ਼ ਨਵੀਆਂ ਪਾਬੰਦੀਆਂ ਦੀ ਤਿਆਰੀ ਕਰ ਰਿਹਾ ਅਮਰੀਕੀ

Read Full Article
    ਲਾਹੌਰ ਵਿੱਚ ਬੰਬ ਧਮਾਕਾ; 26 ਮੌਤਾਂ 58 ਤੋਂ ਵੱਧ ਫੱਟੜ

ਲਾਹੌਰ ਵਿੱਚ ਬੰਬ ਧਮਾਕਾ; 26 ਮੌਤਾਂ 58 ਤੋਂ ਵੱਧ ਫੱਟੜ

Read Full Article
    ਭਾਰਤੀ ਮਹਿਲਾ ਕ੍ਰਿਕਟ ਦਾ ਭਵਿੱਖ ਚਿੱਟੇ ਦਿਨ ਵਾਂਗ ਉਜਵਲ : ਮਿਤਾਲੀ

ਭਾਰਤੀ ਮਹਿਲਾ ਕ੍ਰਿਕਟ ਦਾ ਭਵਿੱਖ ਚਿੱਟੇ ਦਿਨ ਵਾਂਗ ਉਜਵਲ : ਮਿਤਾਲੀ

Read Full Article
    ਮੈਕਸਿਕੋ ‘ਚ ਅਲੱਗ-ਅਲੱਗ ਘਟਨਾਵਾਂ ਵਿਚ ਪੰਜ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਮੈਕਸਿਕੋ ‘ਚ ਅਲੱਗ-ਅਲੱਗ ਘਟਨਾਵਾਂ ਵਿਚ ਪੰਜ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article

Latest Posts

    ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

Read Full Article