PUNJABMAILUSA.COM

ਅਫ਼ਗਾਨਿਸਤਾਨ ਵਿਚ ਅਮਰੀਕੀ ਏਅਰਬੇਸ ‘ਤੇ ਧਮਾਕਾ, 3 ਮੌਤਾਂ, 13 ਜ਼ਖ਼ਮੀ

ਅਫ਼ਗਾਨਿਸਤਾਨ ਵਿਚ ਅਮਰੀਕੀ ਏਅਰਬੇਸ ‘ਤੇ ਧਮਾਕਾ, 3 ਮੌਤਾਂ, 13 ਜ਼ਖ਼ਮੀ

ਅਫ਼ਗਾਨਿਸਤਾਨ ਵਿਚ ਅਮਰੀਕੀ ਏਅਰਬੇਸ ‘ਤੇ ਧਮਾਕਾ, 3 ਮੌਤਾਂ, 13 ਜ਼ਖ਼ਮੀ
November 12
10:24 2016

air
ਕਾਬੁਲ, 12 ਨਵੰਬਰ (ਪੰਜਾਬ ਮੇਲ) – ਅਫ਼ਗਾਨਿਸਤਾਨ ਵਿਚ ਅਮਰੀਕਾ ਦੇ ਸਭ ਤੋਂ ਛੋਟੇ ਮਿਲਟਰੀ ਬੇਸ ‘ਤੇ ਧਮਾਕਾ ਹੋਇਆ ਹੈ। ਏਜੰਸੀ ਦੀ ਖ਼ਬਰਾਂ ਵਿਚ ਨਾਟੋ ਅਤੇ ਅਫ਼ਗਾਨ ਅਫ਼ਸਰਾਂ ਦੇ ਹਵਾਲੇ ਤੋਂ ਦੱਸਿਆ ਗਿਆ ਹੈ ਕਿ ਇਸ ਵਿਚ ਘੱਟ ਤੋਂ ਘੱਟ 3 ਲੋਕਾਂ ਦੀ ਮੌਤ ਹੋ ਗਈ ਹੈਜਦ ਕਿ 13 ਲੋਕ ਜ਼ਖ਼ਮੀ ਹੋਏ ਹਨ। ਦੱਸ ਦੇਈਏ ਕਿ ਇਸ ਬੇਸ ਦੇ ਕਰੀਬ ਦਸੰਬਰ ਵਿਚ ਵੀ ਸੁਸਾਈਡ ਅਟੈਕ ਹੋਇਆ ਸੀ, ਜਿਸ ਵਿਚ ਅਮਰੀਕਾ ਦੇ 6 ਸੈਨਿਕਾਂ ਦੀ ਮੌਤ ਹੋ ਗਈ ਸੀ। ਬਗਰਾਮ ਦੇ ਜ਼ਿਲ੍ਹਾ ਗਵਰਨਰ ਅਬਦੁਲ ਸ਼ੋਕੋਰ ਨੇ ਦੱਸਿਆ ਕਿ ਧਮਾਕਾ ਸ਼ਨਿੱਚਰਵਾਰ ਸਵੇਰੇ ਖਾਣ ਪੀਣ ਵਾਲੀ ਜਗ੍ਹਾ ਦੇ ਕਰੀਬ ਹੋਇਆ। ਨਾਟੋ ਦੀ ਅਗਵਾਈ ਵਾਲੇ ਸਪੋਰਟ ਮਿਸ਼ਨ ਨੇ ਕਿਹਾ ਕਿ ਅਸੀਂ ਕਨਫਰਮ ਕਰ ਸਕਦੇ ਹਨ ਕਿ ਬਗਰਾਮ ਏਅਰਫੀਲਡ ‘ਤੇ ਸਵੇਰੇ ਸਾਢੇ ਪੰਜ ਵਜੇ ਇੱਕ ਧਮਾਕਾ ਹੋਇਆ ਹੈ। ਸਾਡੀ ਫੋਰਸ ਅਤੇ ਮੈਡੀਕਲ ਟੀਮ ਹਾਲਾਤ ਨਾਲ ਨਿਪਟਣ ਲਈ ਜੁਟੀ ਹੈ। ਦੱਸ ਦੇਈਏ ਕਿ ਅਫ਼ਗਾਨਿਸਤਾਨ ਵਿਚ ਅਜੇ ਅਮਰੀਕਾ ਦੇ ਦਸ ਹਜ਼ਾਰ ਜਵਾਨ ਮੌਜੂਦ ਹਨ। ਉਸ ਦੇ ਸਭ ਤੋਂ ਜ਼ਿਆਦਾ ਜਵਾਨ ਬਗਰਾਮ ਏਅਰਫੀਡ ‘ਤੇ ਹੀ ਹਨ। ਅਜੇ ਤੱਕ ਕਿਸੇ ਅੱਤਵਾਦੀ ਸੰਗਠਨ ਨੇ ਇਸ ਦੀ ਜ਼ਿੰਮੇਦਾਰੀ ਨਹੀਂ ਲਈ ਹੈ।
ਅਫ਼ਗਾਨਿਸਤਾਨ ਵਿਚ ਕਮਜ਼ੋਰ ਪੈਂਦਾ ਤਾਲਿਬਾਨ ਹਮੇਸ਼ਾ ਸਰਦੀਆਂ ਤੋਂ ਪਹਿਲਾਂ ਅਜਿਹੇ ਹਮਲੇ ਕਰਦਾ ਰਿਹਾ ਹੈ। ਅਫ਼ਗਾਨਿਸਤਾਨ ਵਿਚ ਕਰੀਬ ਦੋ ਸਾਲ ਪÎਹਿਲਾਂ ਨਾਟੋ ਰਸਮੀ ਤੌਰ ‘ਤੇ ਅਪਣੇ ਆਪਰੇਸ਼ਨ ਨੂੰ ਖਤਮ ਕਰ ਚੁੱਕਾ ਹੈ। ਇਸ ਤੋਂ ਬਾਅਦ ਇੱਥੇ ਅਜਿਹੇ ਹਮਲੇ ਵਧੇ ਹਨ। ਇਸ ਨਾਲ ਸਕਿਓਰਿਟੀ ‘ਤੇ ਖ਼ਤਰਾ ਨਜ਼ਰ ਆ ਰਿਹਾ ਹੈ। ਬਗਰਾਮ ਏਅਰਫੀਲਡ ਰਾਜਧਾਨੀ ਕਾਬੁਲ ਨਾਲ ਲੱਗਿਆ ਹੋਇਆ ਹੈ। ਇਸ ‘ਤੇ ਤਾਲਿਬਾਨ ਅੱਤਵਾਦੀ ਹਮਲੇ ਕਰਦੇ ਰਹੇ ਹਨ। ਦਸੰਬਰ ਵਿਚ ਵੀ ਇਸੇ ਤਰ੍ਹਾਂ ਅਮਰੀਕਾ ਦੇ ਛੇ ਜਵਾਨ ਮਾਰੇ ਗਏ ਸੀ। ਅਫ਼ਗਾਨਿਸਤਾਨ ਵਿਚ ਵਿਦੇਸ਼ੀ ਸੈਨਾ ‘ਤੇ 2015 ਦਾ ਇਹ ਸਭ ਤੋਂ ਵੱਡਾ ਹਮਲਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article