PUNJABMAILUSA.COM

ਅੰਡਰ-19 ਵਿਸ਼ਵ ਕੱਪ ਜਿੱਤਣ ਵਾਲੀ ਟੀਮ ਦੇ ਕਈ ਖਿਡਾਰੀ ਜੀ ਰਹੇ ਹਨ ਗੁੰਮਨਾਮੀ ਦੀ ਜ਼ਿੰਦਗੀ

ਅੰਡਰ-19 ਵਿਸ਼ਵ ਕੱਪ ਜਿੱਤਣ ਵਾਲੀ ਟੀਮ ਦੇ ਕਈ ਖਿਡਾਰੀ ਜੀ ਰਹੇ ਹਨ ਗੁੰਮਨਾਮੀ ਦੀ ਜ਼ਿੰਦਗੀ

ਅੰਡਰ-19 ਵਿਸ਼ਵ ਕੱਪ ਜਿੱਤਣ ਵਾਲੀ ਟੀਮ  ਦੇ ਕਈ ਖਿਡਾਰੀ ਜੀ ਰਹੇ ਹਨ ਗੁੰਮਨਾਮੀ ਦੀ ਜ਼ਿੰਦਗੀ
November 12
14:37 2017

ਨਵੀਂ ਦਿੱਲੀ, 12 ਨਵੰਬਰ (ਪੰਜਾਬ ਮੇਲ)– ਕ੍ਰਿਕਟ ਕਦੇ ਅਮੀਰਾਂ ਦਾ ਖੇਡ ਹੁੰਦਾ ਸੀ। ਇੰਗਲੈਂਡ ਅਤੇ ਆਸਟਰੇਲੀਆ ਦੀ ਇਸ ਖੇਡ ਉੱਤੇ ਧਾਕ ਸੀ। ਸਮਾਂ ਗੁਜ਼ਰਨ ਦੇ ਨਾਲ ਨਾਲ ਇਹ ਖੇਡ ਦੂਜੇ ਦੇਸ਼ਾਂ ਵਿਚ ਹੋਰ ਵੀ ਲੋਕਾਂ ਨੂੰ ਪਿਆਰਾ ਹੁੰਦਾ ਗਿਆ। ਵੈਸਟਇੰਡੀਜ਼ ਸਾਊਥ ਅਫਰੀਕਾ, ਪਾਕਿਸਤਾਨ, ਭਾਰਤ, ਸ਼੍ਰੀਲੰਕਾ ਦੇ ਇਲਾਵਾ ਕਈ ਹੋਰ ਛੋਟੇ ਦੇਸ਼ਾਂ ਵਿਚ ਕ੍ਰਿਕਟ ਅੱਜ ਬਹੁਤ ਲੋਕਾਂ ਨੂੰ ਪਿਆਰਾ ਹੋ ਰਿਹਾ ਹੈ। ਪਰ ਭਾਰਤ ਵਿਚ ਇਸਨੂੰ ਸਭ ਤੋਂ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਦੇਸ਼ ਵਿਚ ਕ੍ਰਿਕਟ ਸਿਰਫ਼ ਇਕ ਖੇਡ ਨਹੀਂ ਸਗੋਂ ਜਜ਼ਬਾ ਬਣ ਕੇ ਰਹਿ ਗਿਆ ਹੈ। ਭਾਰਤ ਵਿਚ ਕ੍ਰਿਕਟ ਖਿਡਾਰੀਆਂ ਨੂੰ ਭਗਵਾਨ ਦਾ ਦਰਜਾ ਦਿੱਤਾ ਜਾਂਦਾ ਹੈ।
ਕ੍ਰਿਕਟ ਦੇ ਖੇਡ ਵਿਚ ਕਈ ਭਾਰਤੀਆਂ ਨੇ ਇੰਨੇ ਸ਼ਾਨਦਾਰ ਪ੍ਰਦਰਸ਼ਨ ਕੀਤੇ ਹਨ ਜਿਨ੍ਹਾਂ ਨੂੰ ਤੋੜਨਾ ਕਿਸੇ ਵੀ ਦੇਸ਼ ਦੇ ਖਿਡਾਰੀਆਂ ਲਈ ਅਸੰਭਵ ਲੱਗਦਾ ਹਨ। ਆਪਣੇ ਵਧੀਆ ਪ੍ਰਦਰਸ਼ਨ ਕਾਰਨ ਕਈ ਖਿਡਾਰੀਆਂ ਨੇ ਖੁਦ ਦਾ ਭਵਿੱਖ ਤਾਂ ਬਣਾਇਆ ਹੀ ਅਤੇ ਭਾਰਤ ਦੇ ਨਾਮ ਨੂੰ ਵੀ ਚਾਰ ਚੰਨ ਲਗਾ ਦਿੱਤੇ ਹਨ। ਪਰ ਦੇਸ਼ ਵਿਚ ਕਈ ਅਜਿਹੇ ਖਿਡਾਰੀ ਵੀ ਹਨ, ਜਿਨ੍ਹਾਂ ਨੇ ਕੌਮਾਂਤਰੀ ਮੈਚਾਂ ਵਿਚ ਵਧੀਆ ਪ੍ਰਦਰਸ਼ਨ ਕੀਤਾ, ਪਰ ਉਹ ਇਸਦਾ ਮੁਨਾਫ਼ਾ ਨਹੀਂ ਉਠਾ ਸਕੇ ਅਤੇ ਗੁੰਮਨਾਮੀ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ।
ਭਾਰਤ ਦੀ ਵਿਸ਼ਵ ਜੇਤੂ ਟੀਮ ਦਾ ਕਦੇ ਹਿੱਸਾ ਰਿਹਾ ਇਕ ਖਿਡਾਰੀ ਅੱਜ ਬਹੁਤ ਮੁਸ਼ਕਲ ਨਾਲ ਘਰ ਦਾ ਗੁਜ਼ਾਰਾ ਕਰ ਰਿਹਾ ਹੈ। 2008 ਦੀ ਅੰਡਰ-19 ਭਾਰਤੀ ਕ੍ਰਿਕਟ ਟੀਮ ਵਿਚ ਖੇਡ ਚੁੱਕੇ ਖਿਡਾਰੀ ਦਾ ਨਾਮ ਪੈਰੀ ਗੋਇਲ ਹੈ। ਉਸ ਸਮੇਂ ਟੀਮ ਦੀ ਕਮਾਨ ਵਿਰਾਟ ਕੋਹਲੀ ਦੇ ਹੱਥਾਂ ਵਿਚ ਸੀ ਅਤੇ ਇਸ ਟੀਮ ਵਿਚ ਸ਼ਿਖਰ ਧਵਨ ਵੀ ਸ਼ਾਮਲ ਸਨ। ਇਸ ਟੀਮ ਨੇ ਵਰਲਡ ਕੱਪ ਜਿੱਤ ਕੇ ਦੁਨੀਆਭਰ ਵਿਚ ਹਲਚਲ ਮਚਾ ਦਿੱਤਾ ਸੀ। ਪਰ ਬਾਅਦ ਵਿਚ ਗੋਇਲ ਗੁੰਮਨਾਮੀ ਦੀ ਜਿੰਦਗੀ ਗੁਜ਼ਾਰ ਰਿਹਾ ਹੈ। ਉਸਦੀ ਹਾਲਤ ਇੰਨੀ ਤਰਸਯੋਗ ਹੈ ਕਿ ਆਪਣੇ ਘਰ ਦਾ ਖਰਚਾ ਚਲਾਉਣ ਲਈ ਛੋਲੇ ਭਟੂਰੇ ਵੇਚ ਰਿਹਾ ਹੈ। ਉਹ ਵੀ ਸੜਕ ਕੰਡੇ ਲੁਧਿਆਨਾ ਨਗਰ ਨਿਗਮ ਦੇ ਬਾਹਰ ਰੇਹੜੀ ਲਗਾਉਂਦਾ ਹੈ।
ਗੋਇਲ 2008 ਦੀ ਵਿਸ਼ਵ ਜੇਤੂ ਟੀਮ ਵਿਚ ਵਿਕਟਕੀਪਰ ਸਨ। ਵਰਲਡ ਕੱਪ ਜਿੱਤਣ ਦੇ ਬਾਅਦ ਕਈ ਖਿਡਾਰੀਆਂ ਨੇ ਘਰੇਲੂ ਕ੍ਰਿਕਟ ਵਿਚ ਵਧੀਆ ਪ੍ਰਦਰਸ਼ਨ ਕੀਤਾ ਅਤੇ ਸੀਨੀਅਰ ਟੀਮ ਵਿਚ ਆਪਣੀ ਜਗ੍ਹਾ ਬਣਾ ਲਈ। ਪਰ ਗੋਇਲ ਦੀ ਕਿਸਮਤ ਨੇ ਉਸਦਾ ਸਾਥ ਨਹੀਂ ਦਿੱਤਾ। ਉਹ ਪੰਜਾਬ ਲਈ ਘਰੇਲੂ ਕ੍ਰਿਕਟ ਵਿਚ ਖੇਡਿਆ, ਪਰ ਉਸਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ। 2010 ਵਿਚ ਉਸਨੂੰ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਤੇ ਅੱਜ ਉਹੀ ਖਿਡਾਰੀ ਸੜਕ ਕਿਨਾਰੇ ਰੇਹੜੀ ਲਗਾ ਕੇ ਛੋਲੇ ਭਟੂਰੇ ਵੇਚ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article