PUNJABMAILUSA.COM

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ‘ਚ ਲਈ ਭਾਰਤੀ ਟੀਮ ਦੀ ਚੋਣ 18 ਨਵੰਬਰ ਨੂੰ

November 15
17:24 2019

ਚੰਡੀਗੜ੍ਹ, 15 ਨਵੰਬਰ (ਪੰਜਾਬ ਮੇਲ)- ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਵਿੱਚ ਹਿੱਸਾ ਲੈਣ ਵਾਲੀ ਭਾਰਤੀ ਟੀਮ ਦੀ ਚੋਣ 18 ਨਵੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਸਟੇਡੀਅਮ, ਜਲੰਧਰ ਵਿਖੇ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਖੇਡ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਲਈ ਚੋਣ ਟਰਾਇਲ 18 ਨਵੰਬਰ ਨੂੰ ਸਵੇਰੇ ਸ਼ੁਰੂ ਹੋਣਗੇ। ਸਭ ਤੋਂ ਪਹਿਲਾਂ ਖਿਡਾਰੀਆਂ ਨੂੰ ਸਵੇਰੇ 8 ਵਜੇ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਪਏਗੀ।
ਬੁਲਾਰੇ ਨੇ ਦੱਸਿਆ ਕਿ ਖਿਡਾਰੀ ਆਪਣੇ ਨਾਲ 2 ਪਾਸਪੋਰਟ ਸਾਈਜ਼ ਫੋਟੋਆਂ ਅਤੇ ਭਾਰਤੀ ਨਾਗਰਿਕ ਹੋਣ ਦੇ ਸਬੂਤ ਵਜੋਂ ਦਸਤਾਵੇਜ਼ ਲੈ ਕੇ ਆਉਣ।
ਟੀਮ ਲਈ ਚੋਣ ਕਮੇਟੀ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਢੂਖੇੜਾ ਦੀ ਪ੍ਰਧਾਨਗੀ ਹੇਠ ਬਣਾਈ ਗਈ ਹੈ। ਬੁਲਾਰੇ ਅਨੁਸਾਰ ਚੁਣੇ ਗਏ ਖਿਡਾਰੀਆਂ ਦਾ 15 ਦਿਨ ਦਾ ਕੋਚਿੰਗ ਕੈਂਪ ਵੀ ਲਗਾਇਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

    ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

    Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

    ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

    ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ