PUNJABMAILUSA.COM

ਅੰਤਰਰਾਸ਼ਟਰੀ ਗਠਬੰਧਨ ਸੈਨਾ ਦੁਆਰਾ ਕੀਤੇ ਗਏ ਹਵਾਈ ਹਮਲਿਆਂ ‘ਚ 117 ਲੋਕਾਂ ਦੀ ਮੌਤ

June 18
12:12 2017

* ਮਰਨ ਵਾਲਿਆਂ ‘ਚ 25 ਬੱਚੇ ਤੇ 21 ਔਰਤਾਂ ਵੀ ਸ਼ਾਮਲ
ਵਾਸ਼ਿੰਗਟਨ, 18 ਜੂਨ (ਪੰਜਾਬ ਮੇਲ)– ਅਮਰੀਕਾ ਸਮਰਥਿਤ ਸੀਰੀਆਈ ਫੌਜਾਂ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੂੰ ਖਤਮ ਕਰਨ ਲਈ 6 ਜੂਨ ਨੂੰ ਵੱਡੇ ਪੱਧਰ ‘ਤੇ ਮੁਹਿੰਮ ਸ਼ੁਰੂ ਕੀਤੀ ਸੀ। ਬ੍ਰਿਟੇਨ ਦੇ ਮਾਨਵ ਅਧਿਕਾਰ ਸੰਗਠਨ ਸੀਰੀਅਨ ਆਬਜਰਵੇਟਰੀ ਫਾਰ ਹਿਊਮਨ ਰਾਈਟਸ ਮੁਤਾਬਕ ਅਮਰੀਕਾ ਦੀ ਅਗਵਾਈ ‘ਚ ਅੰਤਰਰਾਸ਼ਟਰੀ ਗਠਬੰਧਨ ਸੈਨਾ ਦੁਆਰਾ ਕੀਤੇ ਗਏ ਹਵਾਈ ਹਮਲਿਆਂ ‘ਚ 25 ਬੱਚਿਆਂ ਅਤੇ 21 ਔਰਤਾਂ ਸਮੇਤ 117 ਲੋਕਾਂ ਦੀ ਮੌਤ ਹੋ ਗਈ। ਐੱਸ.ਓ.ਐੱਚ.ਆਰ. ਮੁਤਾਬਕ ਇਨ੍ਹਾਂ ਹਵਾਈ ਹਮਲਿਆਂ ‘ਚ ਦਰਜਨਾਂ ਨਾਗਰਿਕ ਜਖ਼ਮੀ ਹੋਏ ਹਨ। ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਕਈ ਜਖ਼ਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਤੁਸੀਂ ਇਸ ਸੰਬੰਧੀ ਕੁਝ ਤਸਵੀਰਾਂ ਵੀ ਦੇਖ ਸਕਦੇ ਹੋ।

About Author

Punjab Mail USA

Punjab Mail USA

Related Articles

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ