PUNJABMAILUSA.COM

ਅੰਦੋਲਨਕਾਰੀਆਂ ਨਾਲ ਗੱਲਬਾਤ ਦੀ ਕੋਸ਼ਿਸ਼ ਬੇਕਾਰ

ਅੰਦੋਲਨਕਾਰੀਆਂ ਨਾਲ ਗੱਲਬਾਤ ਦੀ ਕੋਸ਼ਿਸ਼ ਬੇਕਾਰ

ਅੰਦੋਲਨਕਾਰੀਆਂ ਨਾਲ ਗੱਲਬਾਤ ਦੀ ਕੋਸ਼ਿਸ਼ ਬੇਕਾਰ
October 19
21:01 2015

andolan
ਚੰਡੀਗੜ੍ਹ, 19 ਅਕਤੂਬਰ (ਪੰਜਾਬ ਮੇਲ) – ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਪੰਜਾਬ ਭਰ ਵਿੱਚ ਸ਼ੁਰੂ ਹੋਏ ਅੰਦੋਲਨ ਦੇ ਹੱਲ ਲੲੀ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਅੰਦੋਲਨਕਾਰੀਆਂ ਨਾਲ ਗੱਲਬਾਤ ਚਲਾਉਣ ਦੀ ਕੋਸ਼ਿਸ਼ ਤਾਂ ਕੀਤੀ ਹੈ ਪਰ ਸੰਗਤ ਦਾ ਰੋਹ ਦੇਖ ਕੇ ਕਿਸੇ ਵੀ ਠੋਸ ਸਮਝੌਤੇ ਦੀ ਸਥਿਤੀ ਨਹੀਂ ਬਣੀ। ਸੂਤਰਾਂ ਅਨੁਸਾਰ ਸੰਗਤ ਵਿੱਚ ਵਧ ਰਹੇ ਰੋਸ ਦੇ ਡਰੋਂ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਰੇ ਹੋੲੇ ਮਹਿਸੂਸ ਕਰ ਰਹੇ ਹਨ।
ਪੰਜਾਬ ਦੇ ਬਹੁਤੇ ਥਾਈਂ ਕਰਫਿਊ ਵਰਗੇ ਹਾਲਾਤ ਹਨ ਅਤੇ ਸੰਵਿਧਾਨਕ ਮਸ਼ੀਨਰੀ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਈ ਹੈ। ਸੂਬੇ ਦੇ ਗ੍ਰਹਿ ਮੰਤਰੀ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਖਾਮੋਸ਼ ਹਨ। ਸਰਕਾਰ ਨੂੰ ਝੋਨੇ ਦੇ ਸੀਜ਼ਨ ਅਤੇ ਤਿਓਹਾਰਾਂ ਕਰਕੇ ਅੰਦੋਲਨਕਾਰੀਆਂ ਉੱਤੇ ਦਬਾਅ ਬਣਨ ਦੀ ਸੰਭਾਵਨਾ ਹੈ। ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਉਂਝ ਸਰਕਾਰ ਕੁਝ ਕੁ ਆਗੂਆਂ ਨਾਲ ਗੱਲਬਾਤ ਚਲਾ ਰਹੀ ਹੈ, ਪਰ ਜਿਨ੍ਹਾਂ ਨਾਲ ਗੱਲਬਾਤ ਨਿੱਬੜੀ ਸੀ ਸੰਗਤ ਨੇ ਉਨ੍ਹਾਂ ਦੀ ਵੀ ਨਹੀਂ ਸੁਣੀ। ਸੂਤਰਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਨਾਲ ਫੋਨ ’ਤੇ ਗੱਲ ਕਰਕੇ ਮਾਮਲੇ ਦਾ ਹੱਲ ਕੱਢਣ ਦੀ ਅਪੀਲ ਕੀਤੀ। ਅੱਗੋਂ ਇਹੀ ਜਵਾਬ ਮਿਲਿਆ ਕਿ ਹੱਲ ਸਰਕਾਰ ਅਤੇ ਐਸਜੀਪੀਸੀ ਨੇ ਕੱਢਣਾ ਹੈ ਪਰ ਦੋਵੇਂ ਧਿਰਾਂ ਦ੍ਰਿਸ਼ ਤੋਂ ਗਾਇਬ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article