PUNJABMAILUSA.COM

ਅੰਬੈਸਡਰ ਨਵਤੇਜ ਸਰਨਾ ਦਾ ਮਿਲਪੀਟਸ ਪਹੁੰਚਣ ‘ਤੇ ਸਵਾਗਤ

 Breaking News

ਅੰਬੈਸਡਰ ਨਵਤੇਜ ਸਰਨਾ ਦਾ ਮਿਲਪੀਟਸ ਪਹੁੰਚਣ ‘ਤੇ ਸਵਾਗਤ

ਅੰਬੈਸਡਰ ਨਵਤੇਜ ਸਰਨਾ ਦਾ ਮਿਲਪੀਟਸ ਪਹੁੰਚਣ ‘ਤੇ ਸਵਾਗਤ
February 14
10:15 2018

ਮਿਲਪੀਟਸ, 14 ਫਰਵਰੀ (ਪੰਜਾਬ ਮੇਲ)- ਅਮਰੀਕਾ ‘ਚ ਭਾਰਤ ਦੇ ਅੰਬੈਸਡਰ ਨਵਤੇਜ ਸਰਨਾ ਬੀਤੇ ਦਿਨੀਂ ਯੂਨੀਵਰਸਿਟੀ ਆਫ ਸਿਲੀਕਾਨ ਆਂਧਰਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦਾ ਭਾਈਚਾਰੇ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਭਾਰਤੀ ਕੌਂਸਲ ਜਨਰਲ ਵੈਂਕਟੇਸ਼ਨ ਅਸ਼ੋਕ ਅਤੇ ਭਾਰਤੀ ਕੌਂਸਲਟ ਦਫਤਰ ਦੇ ਹੋਰ ਵੀ ਬਹੁਤ ਸਾਰੇ ਅਧਿਕਾਰੀ ਹਾਜ਼ਰ ਸਨ। ਅਸੈਂਬਲੀ ਮੈਂਬਰ ਐਸ਼ ਕਾਲੜਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕੈਲੀਫੋਰਨੀਆ ਭਾਰਤ ਨਾਲ ਬਹੁਤ ਸਾਰੀਆਂ ਸਾਂਝਾਂ ਪਾਉਣ ਦਾ ਇੱਛੁਕ ਹੈ। ਉਨ੍ਹਾਂ ਕਿਹਾ ਕਿ ਮੈਂ ਆਉਣ ਵਾਲੇ ਸਮੇਂ ਵਿਚ ਜਲਦ ਹੀ ਭਾਰਤ ਦਾ ਦੌਰਾ ਕਰਨ ਜਾ ਰਿਹਾ ਹਾਂ, ਤਾਂ ਜੋ ਇਸ ਸਾਂਝ ਨੂੰ ਹੋਰ ਵੀ ਵਧਾਇਆ ਜਾ ਸਕੇ। ਅੰਬੈਸਡਰ ਨਵਤੇਜ ਸਰਨਾ ਨੇ ਆਏ ਮਹਿਮਾਨਾਂ ਨੂੰ ਸੰਬੋਧਨ ਕਰਦਿਆਂ ਭਾਰਤ ਵਿਚ ਨਿਵੇਸ਼ ਕਰਨ ਦੀ ਅਪੀਲ ਕੀਤੀ। ਕੌਂਸਲ ਜਨਰਲ ਵੈਂਕਟੇਸ਼ਨ ਅਸ਼ੋਕ ਨੇ ਅੰਬੈਸਡਰ ਨਵਤੇਜ ਸਰਨਾ ਦਾ ਇਥੇ ਆਉਣ ‘ਤੇ ਧੰਨਵਾਦ ਕੀਤਾ।
ਇਸ ਦੌਰਾਨ ਭਾਰਤੀ ਭਾਈਚਾਰੇ ਦੀਆਂ ਵੱਖ-ਵੱਖ ਸ਼ਖਸੀਅਤਾਂ ਦਾ ਉਨ੍ਹਾਂ ਵੱਲੋਂ ਪਾਏ ਵੱਡਮੁੱਲੇ ਯੋਗਦਾਨ ਬਦਲੇ ਸਨਮਾਨ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ