PUNJABMAILUSA.COM

ਅੰਮ੍ਰਿਤਧਾਰੀ ਨੂੰ ਦਿੱਲੀ ਮੈਟਰੋ ‘ਚ ਕਿਰਪਾਨ ਸਮੇਤ ਸਫਰ ਕਰਨ ਤੋਂ ਰੋਕਿਆ ਗਿਆ

April 30
09:23 2018

ਬਠਿੰਡਾ,30 ਅਪ੍ਰੈਲ (ਪੰਜਾਬ ਮੇਲ)- ਦਿੱਲੀ ਵਿਚ ਚੱਲਣ ਵਾਲੀ ਮੈਟਰੋ ਰੇਲ ਵਿਚ ਅੰਮ੍ਰਿਤਧਾਰੀ ਨੂੰ ਕਿਰਪਾਨ ਸਮੇਤ ਸਫਰ ਕਰਨ ਤੋਂ ਰੋਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਕਾਰਨ ਗੁਰਦੀਪ ਸਿੰਘ ਤੇ ਉਸ ਦੇ ਸਾਥੀਆਂ ਨੂੰ ਲਗਭਗ ਇਕ ਘੰਟਾ ਖੱਜਲ ਖੁਆਰ ਹੋਣਾ ਪਿਆ ਤੇ ਫੇਰ ਸਟੇਸ਼ਨ ‘ਤੇ ਧਰਨਾ ਦੇਣ ਦੀ ਚਿਤਾਵਨੀ ਦਿੱਤੇ ਜਾਣ ‘ਤੇ ਵੱਡਾ ਅਫਸਰ ਪੁੱਜਿਆ ਜਿਸ ਦੇ ਦਖ਼ਲ ਤੋਂ ਬਾਅਦ ਮਾਮਲਾ ਸੁਲਝਿਆ।
ਇਸ ਬਾਰੇ ਲੋਕ ਜਨ ਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਨੇ ਦੱਸਿਆ ਕਿ ਉਨ੍ਹਾਂ ਨਾਲ ਪਾਰਟੀ ਵਰਕਰ ਕੇਂਦਰੀ ਮੀਟਿੰਗ ਵਿਚ ਹਿੱਸਾ ਲੈਣ ਦਿੱਲੀ ਗਏ ਸਨ ਜਿਨ੍ਹਾਂ ਵਿਚ ਗੁਰਦੀਪ ਸਿੰਘ ਰੋਮਾਣਾ ਵਾਸੀ ਫਰੀਦਕੋਟ ਵੀ ਸ਼ਾਮਲ ਸੀ। ਸ਼ਾਮ ਨੂੰ ਪੰਜ ਵਜੇ ਵਾਪਸ ਆਉਣ ਸਮੇਂ ਉਹ ਮੈਟਰੋ ਰੇਲ ਦੇ ਪਟੇਲ ਚੌਕ ਸਟੇਸ਼ਨ ਪੁੱਜੇ ਤਾਂ ਉਥੇ ਤਾਇਨਾਤ ਸੀਆਈਐਸਐਫ ਦੇ ਏਐਸਆਈ ਬਲਵਿੰਦਰ ਨੇ ਗੁਰਦੀਪ ਸਿੰਘ ਨੂੰ ਰੇਲ ਵਿਚ ਕਿਰਪਾਨ ਨਾਲ ਲੈ ਕੇ ਚੜ੍ਹਨ ਤੋਂ ਰੋਕ ਦਿੱਤਾ ਜਿਸ ਨੂੰ ਲੈ ਕੇ ਤੂੰ ਤੂੰ, ਮੈਂ ਮੈਂ ਵੀ ਹੋਈ। ਗੁਰਦੀਪ ਸਿੰਘ ਤੇ ਸਾਥੀਆਂ ਨੂੰ ਉਥੇ ਇਕ ਘੱਟਾ ਤੱਕ ਪ੍ਰੇਸ਼ਾਨ ਹੋਣਾ ਪਿਆ। ਗੁਰਦੀਪ ਸਿੰਘ ਮੁਤਾਬਕ ਉਸ ਨੇ ਬੁੱਢਾ ਦਲ ਦਾ ਅੰਮ੍ਰਿਤਪਾਨ ਕੀਤਾ ਹੋਇਆ ਹੈ। ਸਟੇਸ਼ਨ ‘ਤੇ ਧਰਨਾ ਦੇਣ ਦੀ ਚਿਤਾਵਨੀ ਦਿੱਤੇ ਜਾਣ ਮਗਰੋਂ ਇੰਸਪੈਕਟਰ ਜਾਵੇਦ ਖਾਨ ਪੁੱਜੇ, ਜਿਨ੍ਹਾਂ ਮਾਮਲੇ ਨੂੰ ਸ਼ਾਂਤ ਕਰਦੇ ਹੋਏ ਗੁਰਦੀਪ ਸਿੰਘ ਨੂੰ ਕਿਰਪਾਨ ਸਮੇਤ ਸਫਰ ਕਰਨ ਦੀ ਇਜਾਜ਼ਤ ਦਿੱਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ