PUNJABMAILUSA.COM

ਅੰਮ੍ਰਿਤਧਾਰੀ ਬੱਚਾ ਆਸਟ੍ਰੇਲੀਆ ‘ਚ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅੰਮ੍ਰਿਤਧਾਰੀ ਬੱਚਾ ਆਸਟ੍ਰੇਲੀਆ ‘ਚ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅੰਮ੍ਰਿਤਧਾਰੀ ਬੱਚਾ ਆਸਟ੍ਰੇਲੀਆ ‘ਚ  ਨਸਲੀ ਹਮਲੇ ਦਾ ਹੋਇਆ ਸ਼ਿਕਾਰ
March 03
21:13 2016

harjeet-singh-580x395
ਮੈਲਬਰਨ, 3 ਮਾਰਚ (ਪੰਜਾਬ ਮੇਲ)-ਆਸਟ੍ਰੇਲੀਆ ਵਿੱਚ ਇੱਕ ਅੰਮ੍ਰਿਤਧਾਰੀ ਵਿਦਿਆਰਥੀ ਉੱਤੇ ਨਸਲੀ ਹਮਲਾ ਹੋਇਆ ਹੈ। ਹਾਲਾਂਕਿ ਇਹ ਘਟਨਾ ਪਿਛਲੇ ਹਫ਼ਤੇ ਦੀ ਹੈ ਪਰ ਆਸਟ੍ਰੇਲੀਆ ਦੇ ਮੀਡੀਆ ਵਿੱਚ ਇਹ ਹੁਣ ਆਇਆ ਹੈ। 13 ਸਾਲ ਦੇ ਹਰਜੀਤ ਸਿੰਘ ਨਾਲ ਇਹ ਘਟਨਾ ਉਸ ਸਮੇਂ ਹੋਈ ਜਦੋਂ ਉਹ ਬੱਸ ਰਾਹੀਂ ਆਪਣੇ ਸਕੂਲ ਜਾ ਰਿਹਾ ਸੀ।
ਹਰਜੀਤ ਸਿੰਘ ਅਨੁਸਾਰ ਬੱਸ ਵਿੱਚ ਉਸ ਦੀ ਦਸਤਾਰ ਨੂੰ ਲੈ ਕੇ ਦੋ ਮੁੰਡਿਆਂ ਤੇ ਇੱਕ ਕੁੜੀ ਨੇ ਨਸਲੀ ਟਿੱਪਣੀਆਂ ਕੀਤੀਆਂ। ਇਸ ਤੋਂ ਬਾਅਦ ਉਸ ਨੂੰ ਧੱਕੇ ਵੀ ਮਾਰੇ ਗਏ। ਹਰਜੀਤ ਸਿੰਘ ਦੱਸਿਆ ਕਿ ਬੱਸ ਵਿੱਚ ਸਵਾਰ ਕਿਸੇ ਵੀ ਸਵਾਰੀ ਨੇ ਉਸ ਦੀ ਮਦਦ ਨਹੀਂ ਕੀਤੀ। ਘਟਨਾ ਕਾਰਨ ਮਾਸੂਮ ਹਰਜੀਤ ਸਿੰਘ ਇੰਨੇ ਜ਼ਿਆਦਾ ਸਦਮੇ ਵਿੱਚ ਹੈ ਕਿ ਉਸ ਨੂੰ ਇਕੱਲਿਆਂ ਸਕੂਲ ਜਾਣ ਤੋਂ ਵੀ ਡਰ ਲੱਗਦਾ ਹੈ।
ਹਰਜੀਤ ਸਿੰਘ ਅਨੁਸਾਰ ਬੱਸ ਵਿੱਚ ਸਵਾਰ ਹੁੰਦੇ ਸਾਰ ਹੀ ਕੁੜੀ ਨੇ ਉਸ ਨੂੰ ਪੁੱਛਿਆ ਕਿ ਤੂੰ ਸਿਰ ਉੱਤੇ ਤੌਲੀਆ ਕਿਉਂ ਬੰਨ੍ਹਿਆ ਹੋਇਆ ਹੈ। ਇਸ ਤੋਂ ਬਾਅਦ ਕੁੜੀ ਨੇ ਦੋ ਵਾਰ ਦਸਤਾਰ ਉਤਾਰਨ ਦੀ ਕੋਸ਼ਿਸ਼ ਵੀ ਕੀਤੀ। ਹਰਜੀਤ ਸਿੰਘ ਦੀ ਮਾਤਾ ਰਾਜਿੰਦਰ ਕੌਰ ਗਿੱਲ ਨੇ ਆਸਟ੍ਰੇਲੀਆ ਦੇ ਚੈਨਲ-7 ਨੂੰ ਦੱਸਿਆ ਕਿ ਘਟਨਾ ਤੋਂ ਬਾਅਦ ਉਸ ਦਾ ਬੇਟਾ ਪੂਰੀ ਤਰ੍ਹਾਂ ਸਦਮੇ ਵਿੱਚ ਹੈ।
ਰਜਿੰਦਰ ਕੌਰ ਗਿੱਲ ਅਨੁਸਾਰ ਉਸ ਦੇ ਬੇਟੇ ਦੀ ਕੁੱਟਮਾਰ ਵੀ ਕੀਤੀ ਗਈ। ਦੂਜੇ ਪਾਸੇ ਵਿਕਟੋਰੀਆ ਪੁਲਿਸ ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਕੋਈ ਵੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article