PUNJABMAILUSA.COM

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘਪਲਾ ਮਾਮਲਾ : ਕੈਪਟਨ ਅਮਰਿੰਦਰ ਸਿੰਘ ਬਰੀ

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘਪਲਾ ਮਾਮਲਾ : ਕੈਪਟਨ ਅਮਰਿੰਦਰ ਸਿੰਘ ਬਰੀ

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘਪਲਾ ਮਾਮਲਾ : ਕੈਪਟਨ ਅਮਰਿੰਦਰ ਸਿੰਘ ਬਰੀ
July 27
09:56 2018

ਚੰਡੀਗੜ੍ਹ, 27 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਿਛਲੇ ਦਸ ਸਾਲਾਂ ਤੋਂ ਚੱਲ ਰਹੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਮਾਮਲੇ ‘ਚ ਵੱਡੀ ਰਾਹਤ ਮਿਲੀ ਹੈ। ਮੁਹਾਲੀ ਅਦਾਲਤ ਨੇ ਵਿਜੀਲੈਂਸ ਵੱਲੋਂ ਕੇਸ ਰੱਦ ਕਰਨ ਲਈ ਦਾਇਰ ਕੀਤੀ ਰਿਪੋਰਟ ਨੂੰ ਮਨਜ਼ੂਰ ਕਰ ਲਿਆ ਹੈ। ਕੈਪਟਨ ਸਣੇ 15 ਹੋਰ ਨੂੰ ਵੀ ਇਸ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਫੈਸਲਾ ਸੁਣਨ ਲਈ ਖ਼ੁਦ ਮੁਹਾਲੀ ਅਦਾਲਤ ਪਹੁੰਚੇ ਸਨ।
ਅਦਾਲਤ ਨੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦਿੱਤੀ ਹੋਈ ਮਾਮਲੇ ਦੀ ਕੈਂਸਲੇਸ਼ਨ ਰਿਪੋਰਟ ‘ਤੇ ਮੋਹਰ ਲਾ ਦਿੱਤੀ ਹੈ। ਕਚਿਹਰੀ ‘ਚੋਂ ਬਾਹਰ ਆ ਕੇ ਕੈਪਟਨ ਨੇ ਕਿਹਾ ਕਿ ਉਨ੍ਹਾਂ ਉੱਪਰ ਕੇਸ ਸਿਆਸੀ ਦਬਾਅ ਥੱਲੇ ਦਰਜ਼ ਹੋਇਆ ਸੀ। ਅਦਾਲਤ ਨੇ ਅੱਗੇ ਅਪੀਲ ਕਰਨ ਲਈ ਇੱਕ ਮਹੀਨੇ ਦੀ ਮੋਹਲਤ ਵੀ ਦਿੱਤੀ ਹੈ। ਮਾਮਲੇ ਵਿੱਚ ਕੁੱਲ 18 ਮੁਲਜ਼ਮ ਸਨ ਤੇ ਤਿੰਨ ਦੀ ਮੌਤ ਹੋ ਗਈ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਕੈਪਟਨ ਅਮਰਿੰਦਰ ਸਿੰਘ ਸਮੇਤ 17 ਖਿਲਾਫ ਸਾਲ 2008 ‘ਚ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੀ 32 ਕਿੱਲੇ ਜ਼ਮੀਨ ਗ਼ੈਰਕਾਨੂੰਨੀ ਢੰਗ ਨਾਲ ਇੱਕ ਪ੍ਰਾਈਵੇਟ ਡਿਵੈਲਪਰ ਨੂੰ ਟਰਾਂਸਫਰ ਕਰਨ ਸਬੰਧੀ ਕੇਸ ਦਰਜ ਕੀਤਾ ਸੀ। ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਮਾਮਲੇ ਨੂੰ ਉਨ੍ਹਾਂ ਨੇ ਉਜਾਗਰ ਕੀਤਾ ਸੀ। ਪਰ ਅਦਾਲਤ ਨੇ ਉਨ੍ਹਾਂ ਦੀ ਅਰਜ਼ੀ ਪਹਿਲਾਂ ਹੀ ਰੱਦ ਕਰ ਦਿੱਤੀ ਸੀ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਤਿੰਨ ਮਹੀਨੇ ਵਿਜੀਲੈਂਸ ਨੇ ਕੈਪਟਨ ਅਮਰਿੰਦਰ ਸਮੇਤ 17 ਨੂੰ ਕਲੀਨ ਚਿੱਟ ਦੇ ਕੇ, ਮਾਮਲੇ ਦੀ ਕੈਂਸਲੇਸ਼ਨ ਰਿਪੋਰਟ ਫਾਈਲ ਕੀਤੀ ਸੀ। ਵਿਜੀਲੈਂਸ ਨੇ ਆਈਪੀਸੀ ਦੀ ਧਾਰਾ 420, 467, 468, 471 ਤੇ 120-B of the IPC ਤੇ ਭ੍ਰਿਸ਼ਟਾਚਾਰ ਰੋਕੂ ਐਕਟ 18 ਦੇ ਸੈਕਸ਼ਨ 13 (2) ਨਾਲ ਪੜ੍ਹੇ ਜਾਂਦੇ ਸੈਕਸ਼ਨ 7, 8(1)(C) (D) ਤਹਿਤ ਕੇਸ ਦਰਜ ਕੀਤਾ ਸੀ। ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੀ 32.1 ਏਕੜ ਦੀ ਜ਼ਮੀਨ ਇੱਕ ਪ੍ਰਾਈਵੇਟ ਬਿਲਡਰ ਨੂੰ ਟਰਾਂਸਫਰ ਕਰਨ ਦੇ ਇਲਜ਼ਾਮ ਸਨ। ਅਦਾਲਤ ਵਿੱਚ ਚੱਲ ਰਹੀ ਸੁਣਵਾਈ ਦੌਰਾਨ ਸਾਬਕਾ ਮੰਤਰੀ ਚੌਧਰੀ ਜਗਜੀਤ ਸਿੰਘ, ਸਾਬਕਾ ਵਿਧਾਨ ਸਭਾ ਸਪੀਕਰ ਕੇਵਲ ਕਿਸ਼ਨ ਅਤੇ ਸਾਬਕਾ ਮੰਤਰੀ ਰਘੂਨਾਥ ਸਹਾਇਪੁਰੀ ਦੀ ਮੌਤ ਵੀ ਹੋ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article