PUNJABMAILUSA.COM

ਅੰਮ੍ਰਿਤਸਰ ਏਅਰਪੋਰਟ ‘ਤੇ 31 ਜਨਵਰੀ ਤੱਕ ਹਾਈ ਅਲਰਟ ਜਾਰੀ

ਅੰਮ੍ਰਿਤਸਰ ਏਅਰਪੋਰਟ ‘ਤੇ 31 ਜਨਵਰੀ ਤੱਕ ਹਾਈ ਅਲਰਟ ਜਾਰੀ

ਅੰਮ੍ਰਿਤਸਰ ਏਅਰਪੋਰਟ ‘ਤੇ 31 ਜਨਵਰੀ ਤੱਕ ਹਾਈ ਅਲਰਟ ਜਾਰੀ
January 20
21:27 2018

ਅੰਮ੍ਰਿਤਸਰ, 20 ਜਨਵਰੀ (ਪੰਜਾਬ ਮੇਲ)- ਦੇਸ਼ ਵਿੱਚ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਕਰਕੇ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ‘ਤੇ 31 ਜਨਵਰੀ ਤੱਕ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ। ਹਵਾਈ ਅੱਡੇ ਦੇ ਡਾਇਰੈਕਟਰ ਮਨੋਜ ਸੰਸੋਰੀਆ ਵੱਲੋਂ ਸੀਆਈਐਸਐਫ ਦੇ ਕਮਾਡੈਂਟ ਧਰਮਵੀਰ ਯਾਦਵ ਤੇ ਡਿਪਟੀ ਕਮਾਡੈਂਟ ਅਮਨਦੀਪ ਸਿਰਸਵਾ ਨੂੰ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਹਵਾਈ ਅੱਡੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਬੈਠਕ ਦੌਰਾਨ 26 ਜਨਵਰੀ ਦੇ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਰੈੱਡ ਅਲਰਟ ਜਾਰੀ ਕਰਨ ਦਾ ਫੁਰਮਾਨ ਜਾਰੀ ਕਰਦਿਆਂ ਸੁਰੱਖਿਆ ਨੂੰ ਹੋਰ ਤੇਜ਼ ਕਰਨ ਲਈ ਕਿਹਾ ਹੈ।
ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਗਏ ਹਨ। ਹਰ ਆਉਣ ਤੇ ਜਾਣ ਵਾਲੀਆਂ ਗੱਡੀਆਂ ਦੀ ਬਰੀਕੀ ਨਾਲ ਜਾਂਚ ਪੜਤਾਲ ਕਰਨ ਲਈ ਹਵਾਈ ਅੱਡੇ ‘ਚ ਪ੍ਰਵੇਸ਼ ਕਰਨ ਮੌਕੇ ਬਣੇ ਗੇਟ ‘ਤੇ ਸੁਰੱਖਿਆ ਕਰਮਚਾਰੀਆਂ ਦਾ ਵਿਸ਼ੇਸ਼ ਦਸਤਾ ਤਾਇਨਾਤ ਕੀਤਾ ਗਿਆ ਹੈ।
ਹਵਾਈ ਅੱਡੇ ਦੇ ਡਾਇਰੈਕਟਰ ਦੇ ਹੁਕਮਾਂ ਅਨੁਸਾਰ ਹਵਾਈ ਅੱਡੇ ਦੇ ਅੰਦਰ ਬਣੇ ਵੱਡੇ ਯਾਤਰੂ ਹਾਲ ‘ਚ ਯਾਤਰੀਆਂ ਤੇ ਰਿਸ਼ਤੇਦਾਰਾਂ ਤੇ ਹੋਰਾਂ ਲਈ 45 ਰੁਪਏ ਦੀ ਟਿਕਟ ਖਰੀਦ ਕੇ ਅੰਦਰ ਪ੍ਰਵੇਸ਼ ਕਰਨ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਤੇ ਹਾਲ ਦੇ ਬਾਹਰ ਆਵਾਜਾਈ ਵਾਲੀਆਂ ਗੱਡੀਆਂ ਨੂੰ 100 ਮੀਟਰ ਦੀ ਦੂਰੀ ਤੋਂ ਬਾਹਰ ਰੱਖਣ ਲਈ ਸੁਰੱਖਿਆ ਪ੍ਰਬੰਧ ਸ਼ਖਤ ਕਰ ਦਿੱਤੇ ਗਏ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article