PUNJABMAILUSA.COM

ਅੰਮ੍ਰਿਤਸਰ ਏਅਰਪੋਰਟ ਤੋਂ 33 ਲੱਖ ਦੇ ਸੋਨੇ ਸਮੇਤ ਦੋ ਸਮਗਲਰ ਕਾਬੂ

ਅੰਮ੍ਰਿਤਸਰ ਏਅਰਪੋਰਟ ਤੋਂ 33 ਲੱਖ ਦੇ ਸੋਨੇ ਸਮੇਤ ਦੋ ਸਮਗਲਰ ਕਾਬੂ

ਅੰਮ੍ਰਿਤਸਰ ਏਅਰਪੋਰਟ ਤੋਂ 33 ਲੱਖ ਦੇ ਸੋਨੇ ਸਮੇਤ ਦੋ ਸਮਗਲਰ ਕਾਬੂ
February 20
20:40 2016

gold
ਅੰਮ੍ਰਿਤਸਰ. 20 ਫਰਵਰੀ (ਪੰਜਾਬ ਮੇਲ)- ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ‘ਤੇ ਕਸਟਮ ਪ੍ਰੀਵੈਂਟਿਵ ਨੇ 33 ਲੱਖ ਰੁਪਏ ਦੇ ਸੋਨੇ ਸਮੇਤ ਦੋ ਸਮਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਦੁਬਈ ਤੋਂ ਅੰਮ੍ਰਿਤਸਰ ਆਈ ਫਲਾਈਟ ‘ਚ ਸਵਾਰ ਗੁਰਧਿਆਨ ਸਿੰਘ ਵਾਸੀ ਪਾਟਕ ਵਿਹਾਰ ਕਲੋਨੀ ਪਟਿਆਲਾ ਦੀ ਜਦੋਂ ਚੈਕਿੰਗ ਕੀਤੀ ਗਈ ਤਾਂ ਉਸਨੇ ਆਪਣੇ ਕੋਲ ਸੋਨੇ ਦੇ ਬਾਰੇ ‘ਚ ਕੋਈ ਖੁਲਾਸਾ ਨਹੀਂ ਕੀਤਾ ਨਾ ਹੀ ਉਸਦੇ ਸਾਮਾਨ ‘ਚੋਂ ਸੋਨਾ ਨਿਕਲਿਆ ਪਰ ਜਦੋਂ ਉਸ ਦੇ ਸਰੀਰ ਦੀ ਸਕਰੀਨਿੰਗ ਕੀਤੀ ਗਈ ਤਾਂ ਮੈਟਲ ਡਿਕੈਟਕਟਰ ਸ਼ੋਅ ਨੇ ਗੁਰਧਿਆਨ ਦੀ ਚੋਰੀ ਫੜ ਲਈ।
ਸਖਤੀ ਦੇ ਨਾਲ ਪੁੱਛਗਿਛ ਕੀਤੀ ਗਈ ਤਾਂ ਉਸਨੇ ਖੁਲਾਸਾ ਕੀਤਾ ਕਿ 1166 ਗ੍ਰਾਮ ਸੋਨਾ ਉਸ ਨੇ ਆਪਣੇ ਗੁਪਤ ਅੰਗ ‘ਚ ਲੁਕਾਇਆ ਹੋਇਆ ਹੈ, ਜਿਸ ਤੋਂ ਬਾਅਦ ਏਅਰਪੋਰਟ ਦੇ ਬਾਹਰ ਖੜੇ ਉਸਦੇ ਸਾਥੀ ਜਸਕੀਰਤ ਸਿੰਘ ਦਾ ਵੀ ਗੁਰਧਿਆਨ ਸਿੰਘ ਦੇ ਮੋਬਾਇਲ ‘ਤੇ ਫੋਨ ਆ ਗਿਆ ਅਤੇ ਵਿਭਾਗ ਨੇ ਜਸਕੀਰਤ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ।
ਜਸਕੀਰਤ ਨੇ ਜਾਂਚ ਦੌਰਾਨ ਮੰਨਿਆ ਕਿ ਉਹ ਗੁਰਧਿਆਨ ਸਿੰਘ ਦੇ ਨਾਲ ਮਿਲ ਕੇ ਕੰਮ ਕਰਦਾ ਹੈ ਅਤੇ ਗੁਰਧਿਆਨ ਸਿੰਘ ਨੂੰ ਏਅਰਪੋਰਟ ‘ਚੋਂ ਕੱਢਣ ਆਇਆ ਹੈ। ਉਕਤ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਦੁਬਈ ਸਥਿਤ ਸੰਦੀਪ ਸਿੰਘ ਥਾਪਾ ਲਈ ਕੰਮ ਕਰਦੇ ਹਨ। ਕਸਟਮ ਕਮਿਸ਼ਨਰ ਕੈਪਟਨ ਸੰਜੇ ਗਹਿਲੋਤ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਦੇ ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਵਿਭਾਗ ਨੂੰ ਇਸ ਕੇਸ ‘ਚ ਹੋਰ ਸਫਲਤਾ ਵੀ ਮਿਲੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article