PUNJABMAILUSA.COM

ਅੰਮ੍ਰਿਤਸਰ-ਕੁਆਲਾਲੰਪੁਰ ਲਈ ਸਿੱਧੀ ਉਡਾਣ 16 ਅਗਸਤ ਤੋਂ

ਅੰਮ੍ਰਿਤਸਰ-ਕੁਆਲਾਲੰਪੁਰ ਲਈ ਸਿੱਧੀ ਉਡਾਣ 16 ਅਗਸਤ ਤੋਂ

ਅੰਮ੍ਰਿਤਸਰ-ਕੁਆਲਾਲੰਪੁਰ ਲਈ ਸਿੱਧੀ ਉਡਾਣ 16 ਅਗਸਤ ਤੋਂ
May 02
10:03 2018

ਅੰਮ੍ਰਿਤਸਰ, 2 ਮਈ (ਪੰਜਾਬ ਮੇਲ)- ਏਅਰ ਏਸ਼ੀਆ ਐਕਸ ਨੇ ਇਸ ਸਾਲ ਭਾਰਤ ‘ਚ ਆਪਣੀਆਂ ਵਿਸਥਾਰ ਯੋਜਨਾਵਾਂ ਤਹਿਤ ਕੁਆਲਾਲੰਪੁਰ ਤੋਂ ਅੰਮ੍ਰਿਤਸਰ ਲਈ ਨਵੀਂ ਸਿੱਧੀ ਉਡਾਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸੇ ਸਾਲ 16 ਅਗਸਤ ਤੋਂ ਹਫ਼ਤੇ ‘ਚ ਚਾਰ ਵਾਰ ਚੱਲਣ ਵਾਲੀ ਇਹ ਸੇਵਾ ਇੱਕ ਧਾਰਮਿਕ, ਸੈਰ ਸਪਾਟਾ, ਉਦਯੋਗ ਤੇ ਕਾਰੋਬਾਰ ਦੇ ਕੇਂਦਰ ਵਜੋਂ ਉਭਰੇਗੀ। ਸਥਾਨਕ ਹੋਟਲ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਏਅਰ ਏਸ਼ੀਆ ਐਕਸ ਦੇ ਮੁੱਖ ਕਾਰਜਕਾਰੀ ਅਫ਼ਸਰ ਬੈਂਜਾਮਿਨ ਇਸਮਾਈਲ ਨੇ ਕਿਹਾ, ‘ਅਨੇਕਾਂ ਸਿੱਖਾਂ ਅਤੇ ਪੰਜਾਬੀਆਂ ਵੱਲੋਂ ਅੰਮ੍ਰਿਤਸਰ ਨਾਲ ਸਿੱਧੇ ਸੰਪਰਕ ਦੀ ਮੰਗ ਕੀਤੀ ਜਾ ਰਹੀ ਸੀ। ਇਸ ਲਈ ਉਹ ਇਹ ਉਡਾਨ ਸ਼ੁਰੂ ਹੋਣ ‘ਤੇ ਖੁਸ਼ੀ ਮਹਿਸੂਸ ਕਰ ਰਹੇ ਹਨ। ਏਅਰ ਏਸ਼ੀਆ ਐਕਸ ਲਈ ਦਿੱਲੀ ਤੇ ਜੈਪੁਰ ਤੋਂ ਬਾਅਦ ਅੰਮ੍ਰਿਤਸਰ ਭਾਰਤ ਦਾ ਤੀਜਾ ਅਤੇ ਏਅਰ ਏਸ਼ੀਆ ਗਰੁੱਪ ਲਈ 21ਵਾਂ ਵਪਾਰਕ ਕੇਂਦਰ ਹੈ। ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਏਅਰ ਏਸ਼ੀਆ ਐਕਸ ਦੀ ਅੰਮ੍ਰਿਤਸਰ ਤੋਂ ਸਿੱਧੀ ਉਡਾਨ ਪੂਰੀ ਦੁਨੀਆਂ ਦੇ ਪੰਜਾਬੀਆਂ ਤੋਂ ਇਲਾਵਾ ਵਿਦੇਸ਼ੀ ਸੈਲਾਨੀਆਂ ਲਈ ਵੀ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਇਕ ਲੱਖ ਤੋਂ ਵੱਧ ਸ਼ਰਧਾਲੂ ਅੰਮ੍ਰਿਤਸਰ ਆਉਂਦੇ ਹਨ। ਇਹ ਉਡਾਨ ਚਾਲੂ ਹੋਣ ਨਾਲ ਸੈਲਾਨੀਆਂ ਦੀ ਗਿਣਤੀ ਹੋਰ ਵਧੇਗੀ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦਾ ਸਦਕਾ ਹੀ ਇਹ ਉਡਾਨ ਚਾਲੂ ਹੋਈ ਹੈ। ਉਡਾਨ ਦੀ ਬੁਕਿੰਗ 2 ਤੋਂ 13 ਮਈ 2018 ਤੱਕ ਏਅਰ ਏਸ਼ੀਆ ਡਾਟ ਕਾਮ ਜਾਂ ਏਅਰ ਏਸ਼ੀਆ ਦੀ ਮੋਬਾਈਲ ਐਪ ਤੋਂ ਕੀਤੀ ਜਾ ਸਕਦੀ ਹੈ। ਯਾਤਰਾ 16 ਅਗਸਤ ਤੋਂ 27 ਅਕਤੂਬਰ 2018 ਤੱਕ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article