PUNJABMAILUSA.COM

ਅੰਮ੍ਰਿਤਸਰ ‘ਚ ਸੜਕ ਕਿਨਾਰੇ ਝਾੜੀਆਂ ‘ਚੋਂ 5 ਬੰਬ ਮਿਲੇ

ਅੰਮ੍ਰਿਤਸਰ ‘ਚ ਸੜਕ ਕਿਨਾਰੇ ਝਾੜੀਆਂ ‘ਚੋਂ 5 ਬੰਬ ਮਿਲੇ

ਅੰਮ੍ਰਿਤਸਰ ‘ਚ ਸੜਕ ਕਿਨਾਰੇ ਝਾੜੀਆਂ ‘ਚੋਂ  5 ਬੰਬ ਮਿਲੇ
July 17
20:36 2016

bomb-580x330
ਅੰਮ੍ਰਿਤਸਰ, 17 ਜੁਲਾਈ (ਪੰਜਾਬ ਮੇਲ)-ਕੰਟੋਨਮੈਂਟ ਇਲਾਕੇ ‘ਚੋਂ ਪੰਜ ਬੰਬ ਬਰਾਮਦ ਹੋਏ ਹਨ। ਇੱਥੋਂ ਦੀ ਕੈਨਾਲ ਕਲੋਨੀ ਦੀ ਸੜਕ ਕਿਨਾਰੇ ਝਾੜੀਆਂ ‘ਚੋਂ ਇਹ ਬਰਾਮਦਗੀ ਕੀਤੀ ਗਈ ਹੈ। ਸਥਾਨਕ ਲੋਕਾਂ ਵੱਲੋਂ ਜਾਣਕਾਰੀ ਦਿੱਤੇ ਜਾਣ ‘ਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ। ਇਸ ਤੋਂ ਬਾਅਦ ਫੌਜ ਦੇ ਸੀਨੀਅਰ ਅਧਿਕਾਰੀ ਵੀ ਜਾਂਚ ਲਈ ਪਹੁੰਚੇ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਆਖਰ ਇਹ ਬੰਬ ਇੱਥੇ ਕਿਵੇਂ ਪਹੁੰਚੇ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਮਰ ਸਿੰਘ ਚਾਹਲ ਨੇ ਬੰਬ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਬੰਬ ਇਸ ਇਲਾਕੇ ਵਿੱਚ ਕਿੱਥੋਂ ਆਏ ਹਨ ਤੇ ਕਿਸ ਵੱਲੋਂ ਰੱਖੇ ਗਏ ਹਨ, ਇਸ ਬਾਰੇ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਬੰਬਾਂ ‘ਚ ਬਾਰੂਦ ਤਾਂ ਸੀ ਪਰ ਬਿਨਾਂ ਡੈਟੋਨੇਟਰਾਂ ਦੇ ਸਨ। ਫੌਜ ਦੀ ਬੰਬ ਸਕੁਐਡ ਨੇ ਜਾਂਚ ਤੋਂ ਬਾਅਦ ਇਹ ਬੰਬ ਪੁਲਿਸ ਦੇ ਹਵਾਲੇ ਕਰ ਦਿੱਤੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article