PUNJABMAILUSA.COM

ਅੰਮ੍ਰਿਤਸਰ ‘ਚ ਗਰਨੇਡ ਤੇ ਜ਼ਿੰਦਾ ਕਰਤੂਸ ਬਰਾਮਦ

ਅੰਮ੍ਰਿਤਸਰ ‘ਚ ਗਰਨੇਡ ਤੇ ਜ਼ਿੰਦਾ ਕਰਤੂਸ ਬਰਾਮਦ

ਅੰਮ੍ਰਿਤਸਰ ‘ਚ ਗਰਨੇਡ ਤੇ ਜ਼ਿੰਦਾ ਕਰਤੂਸ ਬਰਾਮਦ
August 29
21:15 2016

am
ਅੰਮ੍ਰਿਤਸਰ, 29 ਅਗਸਤ (ਪੰਜਾਬ ਮੇਲ)- ਪੁਲਿਸ ਨੇ ਕੋਟ ਮਿੱਤ ਸਿੰਘ ਇਲਾਕੇ ਵਿੱਚੋਂ ਦਰਜਨ ਤੋਂ ਵੱਧ ਬੰਬ ਤੇ ਕਈ ਕਾਰਤੂਸ ਬਰਾਮਦ ਕੀਤੇ ਹਨ। ਬਰਾਮਦ ਕੀਤੇ ਗਏ ਇਸ ਜ਼ਖੀਰੇ ਵਿੱਚ ਕੁਝ ਚੱਲੇ ਹੋਏ ਬੰਬਾਂ ਦੇ ਸ਼ੈਲ, ਹੈਂਡ ਗਰਨੇਡ ਤੇ ਕਈ ਜ਼ਿੰਦਾ ਕਰਤੂਸ ਬਰਾਮਦ ਹਨ। ਫਿਲਹਾਲ ਪੁਲਿਸ ਵੱਲੋਂ ਇਸ ਸਾਰੇ ਸਾਮਾਨ ਨੂੰ ਕਬਜ਼ੇ ਵਿੱਚ ਲੈਣ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਾਂਚ ਤੋਂ ਬਾਅਦ ਇਹ ਪਤਾ ਲਾਇਆ ਜਾਵੇਗਾ ਕਿ ਇਹ ਸਾਰਾ ਜ਼ਖੀਰਾ ਕਿੰਨਾ ਪੁਰਾਣਾ ਹੈ ਤੇ ਕਿੱਥੋਂ ਆਇਆ ਹੈ। ਹਾਸਲ ਜਾਣਕਾਰੀ ਮੁਤਾਬਕ ਕੋਟ ਮਿੱਤ ਸਿੰਘ ਪੁਲਿਸ ਚੌਕੀ ਵਿੱਚ ਕਿਸੇ ਵੱਲੋਂ ਸੂਚਨਾ ਦਿੱਤੀ ਗਈ ਕਿ ਸੁਲਤਾਨਵਿੰਡ ਨਹਿਰ ਨੇੜੇ ਇੱਕ ਆਦਮੀ ਜੋ ਕੂੜਾ ਕਰਕਟ ਇਕੱਠਾ ਕਾਰਨ ਦਾ ਕੰਮ ਕਰਦਾ ਹੈ, ਉਸ ਕੋਲ ਬੋਰੀ ਵਿੱਚ ਕਈ ਤਰ੍ਹਾਂ ਦੇ ਬੰਬ ਤੇ ਹੋਰ ਕਾਰਤੂਸ ਹਨ। ਪੁਲਿਸ ਨੇ ਤੁਰੰਤ ਮੌਕੇ ‘ਤੇ ਜਾ ਕੇ ਉਸ ਵਿਅਕਤੀ ਨੂੰ ਕਾਬੂ ਕੀਤਾ। ਉਸ ਕੋਲੋਂ ਇਹ ਸਾਰਾ ਸਾਮਾਨ ਲੈ ਕੇ ਆਪਣੇ ਕਬਜ਼ੇ ਵਿੱਚ ਕਰ ਲਿਆ। ਕਾਬੂ ਕੀਤਾ ਗਿਆ ਵਿਅਕਤੀ ਪੱਛਮੀ ਬੰਗਾਲ ਦਾ ਰਹਿਣ ਵਾਲਾ ਹੈ। ਕਾਬੂ ਕੀਤੇ ਗਏ ਵਿਅਕਤੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਭਗਤਾਂ ਵਾਲਾ ਕੂੜਾ ਡੰਪ ‘ਤੇ ਗਿਆ ਸੀ। ਉੱਥੋਂ ਉਸ ਨੂੰ ਇਹ ਸਾਰਾ ਸਾਮਾਨ ਮਿਲਿਆ। ਉਥੋਂ ਸਾਮਾਨ ਲਿਆਉਣ ਤੋਂ ਬਾਅਦ ਉਹ ਸਾਰਾ ਸਾਮਾਨ ਕੂੜੇ ਤੋਂ ਵੱਖਰਾ ਕਰ ਰਿਹਾ ਸੀ ਤਾਂ ਜੋ ਇਸ ਨੂੰ ਕਿਸੇ ਕਬਾੜੀਏ ਨੂੰ ਵੇਚ ਦਿੱਤਾ ਜਾਵੇ ਪਰ ਉਸ ਤੋਂ ਪਹਿਲਾਂ ਨੀ ਉਸ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਵੱਲੋਂ ਸੈਨਾ ਦੇ ਬੰਬ ਨਿਰੋਧਕ ਦਸਤੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਪਰ ਹਾਲੇ ਤੱਕ ਕੋਈ ਵੀ ਟੀਮ ਉੱਥੇ ਇਨ੍ਹਾਂ ਬੰਬਾਂ ਦੀ ਜਾਂਚ ਜਾਂ ਫਿਰ ਇਨ੍ਹਾਂ ਨੂੰ ਨਸ਼ਟ ਕਾਰਨ ਲਈ ਨਹੀਂ ਪਹੁੰਚੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article