PUNJABMAILUSA.COM

ਅੰਮ੍ਰਿਤਸਰ ‘ਚ ਪੈਦਾ ਹੋਏ ਜਾਨ ਨਾਥ ਕਪੂਰ ਅਮਰੀਕਾ ਵਿੱਚ ਧੋਖਾਧੜੀ ਦੇ ਦੋਸ਼ ਵਿੱਚ ਫਸੇ

 Breaking News

ਅੰਮ੍ਰਿਤਸਰ ‘ਚ ਪੈਦਾ ਹੋਏ ਜਾਨ ਨਾਥ ਕਪੂਰ ਅਮਰੀਕਾ ਵਿੱਚ ਧੋਖਾਧੜੀ ਦੇ ਦੋਸ਼ ਵਿੱਚ ਫਸੇ

ਅੰਮ੍ਰਿਤਸਰ ‘ਚ ਪੈਦਾ ਹੋਏ ਜਾਨ ਨਾਥ ਕਪੂਰ ਅਮਰੀਕਾ ਵਿੱਚ ਧੋਖਾਧੜੀ ਦੇ ਦੋਸ਼ ਵਿੱਚ ਫਸੇ
October 29
20:53 2017

ਵਾਸ਼ਿੰਗਟਨ, 29 ਅਕਤੂਬਰ (ਪੰਜਾਬ ਮੇਲ)- ਅਮਰੀਕਾ ਵਿੱਚ ਭਾਰਤੀ ਮੂਲ ਦੇ 74 ਸਾਲ ਦੇ ਅਰਬਪਤੀ ਜਾਨ ਨਾਥ ਕਪੂਰ ਨੂੰ ਆਪਣੇ ਫਾਇਦੇ ਲਈ ਬੀਮਾ ਕੰਪਨੀਆਂ ਨਾਲ ਮਿਲ ਕੇ ਧੋਖਾਧੜੀ ਕਰਨ ਦੇ ਦੋਸ਼ ਵਿੱਚ ਕਾਬੂ ਕੀਤਾ ਗਿਆ ਹੈ। ਉਨ੍ਹਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਮਰੀਜ਼ਾਂ ਨੂੰ ਓਪਾਇਡ (ਦਰਦ ਰੋਕੂ ਨਸ਼ੀਲੀਆਂ ਦਵਾਈਆਂ) ਦੀ ਵੱਧ ਖੁਰਾਕ ਲੈਣ ਦੀ ਸਲਾਹ ਦੇਣ ਲਈ ਡਾਕਟਰਾਂ ਨੂੰ ਰਿਸ਼ਵਤ ਦਿੱਤੀ ਸੀ।
ਅੰਮ੍ਰਿਤਸਰ ਵਿੱਚ ਪੈਦਾ ਹੋਏ ਜਾਨ ਨਾਥ ਕਪੂਰ ਨੂੰ ਸਮਾਜ ਸੇਵੀ ਕੰਮਾਂ ਲਈ ਜਾਣਿਆ ਜਾਂਦਾ ਹੈ। ਉਹ ਪਿਛਲੀ ਸਦੀ ਦੇ ਛੇਵੇਂ ਦਹਾਕੇ ਤੋਂ ਅਮਰੀਕਾ ਜਾ ਕੇ ਵਸ ਗਏ ਸਨ। ਉਹ ਇਸ ਸਮੇਂ ਦਵਾਈ ਕੰਪਨੀ ਇੰਸਿਸ ਥੈਰੇਯੂਟਿਕਸ ਦੇ ਡਾਇਰੈਕਟਰਾਂ ਵਿੱਚ ਸ਼ਾਮਲ ਹਨ। ਕਪੂਰ ਦੇ ਖਿਲਾਫ ਕੇਸ ਬਾਰੇ ਅਟਾਰਨੀ ਜਨਰਲ ਜੈਫ ਸੈਸ਼ੰਸ ਨੇ ਕਿਹਾ ਕਿ ਪਿਛਲੇ ਸਾਲ ਸਿੰਥੇਟਿਕ ਓਪਾਇਡ ਦੀ ਵੱਧ ਮਾਤਰਾ ਖੁਰਾਕ ਲੈਣ ਨਾਲ 20 ਹਜ਼ਾਰ ਤੋਂ ਵੱਧ ਅਮਰੀਕੀਆਂ ਦੀ ਮੌਤ ਹੋ ਗਈ ਸੀ ਜਦੋਂ ਕਿ ਲੱਖਾਂ ਲੋਕਾਂ ਨੂੰ ਓਪਾਇਡ ਦੀ ਆਦਤ ਪੈ ਗਈ ਸੀ। ਕਈ ਡਾਕਟਰ ਇਨ੍ਹਾਂ ਲੋਕਾਂ ਦੀ ਮਦਦ ਕਰਨ ਦੀ ਥਾਂ ਹੁਣ ਵੀ ਇਸ ਤੋਂ ਜ਼ਿਆਦਾ ਫਾਇਦਾ ਲੈ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article