PUNJABMAILUSA.COM

ਅੰਮ੍ਰਿਤਸਰ ‘ਚ ਹੈਰੋਈਨ ਦੀ ਤਸਕਰੀ ਕਰਦੀ ਮਾਂ-ਧੀ ਗ੍ਰਿਫਤਾਰ

ਅੰਮ੍ਰਿਤਸਰ ‘ਚ ਹੈਰੋਈਨ ਦੀ ਤਸਕਰੀ ਕਰਦੀ ਮਾਂ-ਧੀ ਗ੍ਰਿਫਤਾਰ

ਅੰਮ੍ਰਿਤਸਰ ‘ਚ ਹੈਰੋਈਨ ਦੀ ਤਸਕਰੀ ਕਰਦੀ ਮਾਂ-ਧੀ ਗ੍ਰਿਫਤਾਰ
December 24
08:24 2017

ਅੰਮ੍ਰਿਤਸਰ, 24 ਦਸੰਬਰ (ਪੰਜਾਬ ਮੇਲ)- ਪਿਛਲੇ ਕਈ ਸਾਲਾਂ ਤੋਂ ਨਸ਼ਾ ਤਸਕਰੀ ਕਰ ਰਹੀ ਯੂਨੀਵਰਸਿਟੀ ਦੀ ਵਿਦਿਆਰਥਣ ਤੇ ਉਸ ਦੀ ਮਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਉਸ ਦੇ ਪਰਿਵਾਰ ਨੂੰ ਵੀ ਨਾਮਜ਼ਦ ਕਰ ਲਿਆ ਹੈ। ਸੈਪਸ਼ਲ ਟਾਸਕ ਫੋਰਸ ਨੇ ਦੋ ਔਰਤਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 270 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਐਸਟੀਐਫ ਦੇ ਡੀਐਸਪੀ ਡਾ. ਬਾਲ ਕ੍ਰਿਸ਼ਨ ਸਿੰਗਲਾ ਨੇ ਆਖਿਆ ਕਿ ਇਸ ਮਾਮਲੇ ਵਿਚ ਇਕ ਪਰਿਵਾਰ ਦੇ 6 ਮੈਂਬਰਾਂ ਨੂੰ ਨਾਮਜ਼ਦ ਕੀਤਾ ਹੈ। ਦੋ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਪੁਲੀਸ ਨੇ ਇਸ ਸਬੰਧੀ ਐਨਡੀਪੀਐਸ ਐਕਟ ਦੀ ਧਾਰਾ 15, 21, 22, 61, 85 ਹੇਠ ਕੇਸ ਦਰਜ ਕੀਤਾ ਹੈ। ਨਾਮਜ਼ਦ ਕੀਤੇ ਗਏ ਵਿਅਕਤੀਆਂ ਵਿਚ ਤਰਸੇਮ ਸਿੰਘ, ਉਸ ਦਾ ਬੇਟਾ ਆਕਾਸ਼, ਵਿਕਾਸ ਉਰਫ ਕਾਲੂ ਉਰਫ ਸਾਹਿਲ, ਸੂਰਜ, ਉਸ ਦੀ ਪਤਨੀ ਤੇ ਬੇਟੀ ਵੀ ਸ਼ਾਮਲ ਹਨ। ਪੁਲੀਸ ਨੇ ਤਰਸੇਮ ਸਿੰਘ ਦੀ ਪਤਨੀ ਤੇ ਬੇਟੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਬਾਕੀ ਫਰਾਰ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਦੋਵਾਂ ਔਰਤਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਪ੍ਰਾਪਤ ਕੀਤਾ ਹੈ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ। ਛਾਪੇ ਦੌਰਾਨ ਨਾਮਜ਼ਦ ਕੀਤੇ ਵਿਅਕਤੀ ਭੱਜ ਗਏ ਸਨ। ਪੁਲੀਸ ਵਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਸੂਤਰ ਦੱਸਦੇ ਹਨ ਕਿ ਗ੍ਰਿਫਤਾਰ ਕੀਤੀ ਲੜਕੀ ਜੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਕਾਨੂੰਨ (ਲਾਅ) ਦੀ ਵਿਦਿਆਰਥਣ ਹੈ। ਉਹ ਆਪ ਵੀ ਨਸ਼ੇ ਦੀ ਆਦੀ ਹੈ ਤੇ ਉਸ ਨੇ ਹੌਲੀ-ਹੌਲੀ ਆਪਣੇ ਸਾਥੀਆਂ ਨੂੰ ਵੀ ਹੈਰੋਇਨ ਦੀ ਲਤ ਦਿੱਤੀ ਸੀ ਤੇ ਫਿਰ ਉਨ੍ਹਾਂ ਨੂੰ ਨਸ਼ਾ ਸਪਲਾਈ ਕਰ ਕੇ ਮੋਟੀ ਕਮਾਈ ਕਰਦੀ ਸੀ। ਇਸੇ ਦੀ ਸਕੂਟਰੀ ਵਿੱਚੋਂ 270 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article