PUNJABMAILUSA.COM

ਅੰਮ੍ਰਿਤਸਰ ਟਰੱਸਟ ਘੁਟਾਲਾ : ਕੈਪਟਨ ਖਿਲਾਫ਼ ਗਵਾਹੀ ਦੇਣ ਪਹੁੰਚੇ ਬੀਰ ਦਵਿੰਦਰ ਸਿੰਘ

 Breaking News

ਅੰਮ੍ਰਿਤਸਰ ਟਰੱਸਟ ਘੁਟਾਲਾ : ਕੈਪਟਨ ਖਿਲਾਫ਼ ਗਵਾਹੀ ਦੇਣ ਪਹੁੰਚੇ ਬੀਰ ਦਵਿੰਦਰ ਸਿੰਘ

ਅੰਮ੍ਰਿਤਸਰ ਟਰੱਸਟ ਘੁਟਾਲਾ : ਕੈਪਟਨ ਖਿਲਾਫ਼ ਗਵਾਹੀ ਦੇਣ ਪਹੁੰਚੇ ਬੀਰ ਦਵਿੰਦਰ ਸਿੰਘ
November 06
21:10 2017

ਮੋਹਾਲੀ, 6 ਨਵੰਬਰ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਬਹੁਚਰਚਿਤ 32 ਏਕੜ ਜ਼ਮੀਨ ਘੁਟਾਲੇ ਮਾਮਲੇ ‘ਚ ਨਾਮਜ਼ਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਇਸ ਕੇਸ ਸਬੰਧੀ ਗਵਾਹੀ ਦੇਣ ਅਦਾਲਤ ਪਹੁੰਚੇ। ਉਹ ਕੇਸ ਦੇ ਵੱਖਵੱਖ ਪਹਿਲੂਆਂ ‘ਤੇ ਅਦਾਲਤ ‘ਚ ਚਾਨਣਾ ਪਾਉਣਗੇ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਬੀਰ ਦਵਿੰਦਰ ਸਿੰਘ ਨੇ ਇਸ ਮਾਮਲੇ ‘ਚ ਸਰਕਾਰੀ ਗਵਾਹ ਬਣਨ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਨੇ ਦੋਸ਼ ਲਗਾਇਆ ਸੀ ਕਿ ਵਿਜੀਲੈਂਸ ਵੱਲੋਂ ਬਾਦਲਾਂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਦਬਾਅ ‘ਚ ਇਸ ਮਾਮਲੇ ਨੂੰ ਰਫ਼ਾ ਦਫ਼ਾ ਕਰਨ ‘ਤੇ ਜ਼ੋਰ ਪਾਇਆ ਜਾ ਰਿਹਾ ਹੈ।ਦੂਜੇ ਪਾਸੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾÂਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਸਿਟੀ ਸੈਂਟਰ ਘੁਟਾਲੇ ਦੇ ਕੇਸ ‘ਚ ਕਲੋਜ਼ਰ ਰਿਪੋਰਟ ਦਾਖ਼ਲ ਕਰਕੇ ਮੁੱਖ ਮੰਤਰੀ ਕੈਪਟਨ ਤੇ ਹੋਰਾਂ ਨੂੰ ਕਲੀਨ ਚਿਟ ਦੇਣ ਤੋਂ ਬਾਅਦ ਉਨ੍ਹਾਂ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਕੋਈ ਸਿਆਸੀ ਸਟੰਟ ਨਹੀਂ, ਸਗੋਂ ਇਹ ਸਾਰਾ ਮਾਮਲਾ ਆਮ ਜਨਤਾ ਤੱਕ ਜੁੜਿਆ ਹੈ।
ਬੈਂਸ ਨੇ ਕਿਹਾ ਕਿ ਸਾਬਕਾ ਅਕਾਲੀ ਸਰਕਾਰ ਅਤੇ ਕਾਂਗਰਸ ਸਰਕਾਰ ਨੇ ਆਪਸੀ ਸਮਝੌਤਾ ਕਰਕੇ ਇਸ ਕੇਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਮਾਮਲਾ ਪਿਛਲੇ 10 ਸਾਲਾਂ ਤੋਂ ਅਦਾਲਤ ‘ਚ ਚੱਲ ਰਿਹਾ ਹੈ। ਕਾਂਗਰਸ ਸਰਕਾਰ ਦੇ ਸੱਤਾ ‘ਚ ਆਉਣ ਤੋਂ ਬਾਅਦ ਇਸ ਮਾਮਲੇ ਦੀ ਵਿਜੀਲੈਂਸ ਵੱਲੋਂ ਕਲੋਜ਼ਰ ਰਿਪੋਰਟ ਦਾਖ਼ਲ ਕੀਤੀ ਗਈ ਸੀ। ਬੈਂਸ ਨੇ ਦੋਸ਼ ਲਗਾਇਆ ਕਿ ਬਾਦਲ ਅਤੇ ਕੈਪਟਨ ਪਰਿਵਾਰ ਦੇ ਆਪਸੀ ਸਬੰਧਾਂ ਤੋਂ ਬਾਅਦ ਸਿਆਸੀ ਦਬਾਅ ‘ਚ ਵਿਜੀਲੈਂਸ ਨੇ ਇਸ ਸਾਰੇ ਕੇਸ ਦੀ ਪੈਰਵੀ ਸੁਚਾਰੂ ਢੰਗ ਨਾਲ ਨਹੀਂ ਕੀਤੀ। ਬੈਂਸ ਅਨੁਸਾਰ ਸਿਟੀ ਸੈਂਟਰ ਪ੍ਰੋਜੈਕਟ ਬਣਾਉਣ ਵਾਲੀ ਕੰਪਨੀ ਟੂਡੇ ਹੋਮ ਨੇ ਵੱਖ ਤੋਂ ਸੁਪਰੀਮ ਕੋਰਟ ਵਿੱਚ ਕੇਸ ਦਰਜ ਕੀਤਾ ਹੋਇਆ ਹੈ। ਜੇਕਰ ਪੰਜਾਬ ਸਰਕਾਰ ਸਿਟੀ ਸੈਂਟਰ ਘੁਟਾਲੇ ਕੇਸ ਨੂੰ ਬੰਦ ਕਰਦੀ ਹੈ ਤਾਂ ਉਸ ਨੂੰ ਟੂ-ਡੇ ਹੋਮ ਕੰਪਨੀ ਨੂੰ 1140 ਕਰੋੜ ਰੁਪਏ ਜ਼ੁਰਮਾਨਾ ਦੇਣਾ ਪਵੇਗਾ, ਪ੍ਰੰਤੂ ਬਾਦਲ ਸਰਕਾਰ ਤੋਂ ਲੈ ਕੇ ਹੁਣ ਤੱਕ ਕੀਤੀ ਗਈ ਕਾਰਵਾਈ ‘ਚ ਸਿਰਫ਼ ਕੈਪਟਨ ਅਮਰਿੰਦਰ ਨੂੰ ਇਸ ਕੇਸ ‘ਚੋਂ ਬਚਾਉਣ ਲਈ ਕੇਸ ਨੂੰ ਕਮਜ਼ੋਰ ਕੀਤਾ ਗਿਆ ਹੈ। ਸੈਸ਼ਨ ਕੋਰਟ ਵੱਲੋਂ ਇਸ ਕੇਸ ਦੀ ਅਗਲੀ ਸੁਣਵਾਈ 21 ਨਵੰਬਰ ਨੂੰ ਰੱਖੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article