PUNJABMAILUSA.COM

ਅੰਮ੍ਰਿਤਸਰ ‘ਤੇ ਜਲੰਧਰ ਵੀ ਬਨਣਗੇ ਸਮਾਰਟ

ਅੰਮ੍ਰਿਤਸਰ ‘ਤੇ ਜਲੰਧਰ ਵੀ ਬਨਣਗੇ ਸਮਾਰਟ

ਅੰਮ੍ਰਿਤਸਰ ‘ਤੇ ਜਲੰਧਰ ਵੀ ਬਨਣਗੇ ਸਮਾਰਟ
January 31
21:27 2016

smart City
ਪੰਜਾਬ ਦੇ ਰੋਸ ਪਿੱਛੋਂ ਅਗਲੇ 40 ਸ਼ਹਿਰਾਂ ਵਿੱਚ ਕੀਤੇ ਜਾਣਗੇ ਸ਼ਾਮਲ
ਜਲੰਧਰ, 31 ਜਨਵਰੀ (ਪੰਜਾਬ ਮੇਲ) – ਭਾਰਤ ਸਰਕਾਰ ਦੀ ਸਮਾਰਟ ਸਿਟੀ ਸਕੀਮ ਦੇ ਪਹਿਲੇ 20 ਸ਼ਹਿਰਾਂ ਵਿੱਚੋਂ ਵੱਧ ਨੰਬਰ ਹੋਣ ਦੇ ਬਾਵਜੂਦ ਫਾਸਟ ਟਰੈਕ ਅਪਗ੍ਰੇਡੇਸ਼ਨ ਸ਼ਹਿਰਾਂ ਵਿੱਚੋਂ ਅੰਮ੍ਰਿਤਸਰ ਤੇ ਜਲੰਧਰ ਨੂੰ ਬਾਹਰ ਰੱਖਣ ਤੋਂ ਨਾਰਾਜ਼ ਪੰਜਾਬ ਸਰਕਾਰ ਨੇ ਇਹ ਮੁੱਦਾ ਕੇਂਦਰ ਕੈਬਨਿਟ ਦੇ ਸਕੱਤਰ ਕੋਲ ਉਠਾਇਆ ਹੈ। ਇਸ ਦੇ ਬਾਅਦ ਭਾਰਤ ਦੇ ਕੈਬਨਿਟ ਸਕੱਤਰ ਨੇ ਪੰਜਾਬ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਅੰਮ੍ਰਿਤਸਰ ਤੇ ਜਲੰਧਰ ਨੂੰ ਅਗਸਤ ਵਿੱਚ ਐਲਾਨੇ ਜਾ ਰਹੇ ਅਗਲੇ ਚਾਲੀ ਸ਼ਹਿਰਾਂ ਵਿੱਚ ਸ਼ਾਮਲ ਕਰ ਲਿਆ ਜਾਏਗਾ, ਕਿਉਂਕਿ ਦੋਵਾਂ ਸ਼ਹਿਰਾਂ ਦੀਆਂ ਰਿਪੋਰਟਾਂ ਬਿਹਤਰ ਆਈਆਂ ਹਨ ਤੇ ਨੰਬਰ ਚੰਗੇ ਆਏ ਹਨ।
ਕੁਝ ਰਾਜਾਂ ਦੀ ਨਾਰਾਜ਼ਗੀ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਤਰ੍ਹਾਂ ਦੇ 23 ਸ਼ਹਿਰਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਅਗਲੇ ਚਾਲੀ ਸ਼ਹਿਰਾਂ ਵਿੱਚ ਸ਼ਾਮਲ ਕਰਨ ਲਈ ਫਾਸਟ ਟਰੈਕ ਅਪਗ੍ਰੇਡੇਸ਼ਨ ਵਿੱਚ ਸ਼ਾਮਲ ਕੀਤਾ ਹੈ। ਕੇਂਦਰ ਦੇ ਕੈਬਨਿਟ ਸਕੱਤਰ ਦੀ ਪੰਜਾਬ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਹੋਈ ਤਾਂ ਪੰਜਾਬ ਦੇ ਅਧਿਕਾਰੀਆਂ ਨੇ ਇਸ ਬਾਰੇ ਤਿੱਖਾ ਇਤਰਾਜ਼ ਜ਼ਾਹਰ ਕੀਤਾ ਸੀ। ਇਸ ਪਿੱਛੋਂ ਕੈਬਨਿਟ ਸੈਕਟਰੀ ਨੇ ਪੰਜਾਬ ਦੇ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਕਿ ਰਾਜ ਸਰਕਾਰਾਂ ਦੇ ਵਿਰੋਧ ਉੱਤੇ 23 ਸ਼ਹਿਰਾਂ ਨੂੰ ਫਾਸਟ ਟਰੈਕ ਅਪਗ੍ਰੇਡੇਸ਼ਨ ਵਿੱਚ ਸ਼ਾਮਲ ਕੀਤਾ ਗਿਆ ਹੈ ਤੇ ਉਨ੍ਹਾਂ ਸ਼ਹਿਰਾਂ ਨੂੰ ਇਸ ਸੂਚੀ ਵਿੱਚ ਸ਼ਾਮਲ ਕਰ ਲਿਆ ਹੈ, ਜਿਨ੍ਹਾਂ ਵਿੱਚ ਅੰਮ੍ਰਿਤਸਰ (25) ਅਤੇ ਜਲੰਧਰ (27 ਨੰਬਰ) ਉਨ੍ਹਾਂ ਤੋਂ ਪਿੱਛੇ ਹੈ। ਜਿਹੜੇ 23 ਸ਼ਹਿਰਾਂ ਦੀ ਨਵੀਂ ਸੂਚੀ ਤਿਆਰ ਕੀਤੀ ਹੈ, ਉਨ੍ਹਾਂ ਦੇ ਨੰਬਰ ਪੰਜਾਬ ਦੇ ਦੋਵਾਂ ਸ਼ਹਿਰਾਂ ਤੋਂ ਘੱਟ ਹਨ। ਪੰਜਾਬ ਸਰਕਾਰ ਨੇ ਇਸ ‘ਤੇ ਤਿੱਖੀ ਨਾਰਾਜ਼ਗੀ ਜ਼ਾਹਰ ਕੀਤੀ ਕਿ ਅੰਮ੍ਰਿਤਸਰ ਅਤੇ ਜਲੰਧਰ ਕੇਂਦਰ ਦੇ ਸਮਾਰਟ ਸਿਟੀ ਦੇ ਪਹਿਲੇ ਸ਼ਹਿਰਾਂ ਵਿੱਚ ਸਾਰੇ ਮਾਪਦੰਡ ਪੂਰੇ ਕਰਦੇ ਹਨ ਤਾਂ 23 ਸ਼ਹਿਰਾਂ ਤੋਂ ਵੀ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਵੀਡੀਓ ਕਾਨਫਰੰਸ ਵਿੱਚ ਕੈਬਨਿਟ ਸਕੱਤਰ ਨੇ ਪੰਜਾਬ ਦੇ ਨਾਰਾਜ਼ ਹੋਏ ਅਧਿਕਾਰੀਆਂ ਕੋਲ ਮੰਨਿਆ ਕਿ ਅੰਮ੍ਰਿਤਸਰ ਤੇ ਜਲੰਧਰ ਮਾਪਦੰਡ ਪੂਰਾ ਕਰਦੇ ਹਨ ਤੇ ਅਗਸਤ ਵਿੱਚ ਐਲਾਨੇ ਜਾਣ ਵਾਲੇ ਅਗਲੇ ਚਾਲੀ ਸ਼ਹਿਰਾਂ ਵਿੱਚ ਇਨ੍ਹਾਂ ਦੋਵਾਂ ਨੂੰ ਲਗਭਗ ਸ਼ਾਮਲ ਕਰਨ ਦਾ ਭਰੋਸਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article