PUNJABMAILUSA.COM

ਅੰਮ੍ਰਿਤਸਰ ਤੋਂ ਚਾਰ ਕਰੋੜ ਤੋਂ ਵੱਧ ਦੀਆਂ ਨਾਜਾਇਜ਼ ਵਸਤਾਂ ਅਤੇ ਨਸ਼ਾ ਬਰਾਮਦ

ਅੰਮ੍ਰਿਤਸਰ ਤੋਂ ਚਾਰ ਕਰੋੜ ਤੋਂ ਵੱਧ ਦੀਆਂ ਨਾਜਾਇਜ਼ ਵਸਤਾਂ ਅਤੇ ਨਸ਼ਾ ਬਰਾਮਦ

ਅੰਮ੍ਰਿਤਸਰ ਤੋਂ ਚਾਰ ਕਰੋੜ ਤੋਂ ਵੱਧ ਦੀਆਂ ਨਾਜਾਇਜ਼ ਵਸਤਾਂ ਅਤੇ ਨਸ਼ਾ ਬਰਾਮਦ
July 16
08:43 2018

ਅੰਮ੍ਰਿਤਸਰ, 16 ਜੁਲਾਈ (ਪੰਜਾਬ ਮੇਲ)- ਵੱਖ-ਵੱਖ ਮਾਮਲਿਆਂ ਵਿੱਚ ਸਰਹੱਦੀ ਸ਼ਹਿਰ ਵਿੱਚੋਂ ਚਾਰ ਕਰੋੜ ਤੋਂ ਵੱਧ ਦੀਆਂ ਨਾਜਾਇਜ਼ ਵਸਤਾਂ ਬਰਾਮਦ ਕੀਤੀਆਂ ਹਨ। ਇਨ੍ਹਾਂ ਨਾਜਾਇਜ਼ ਵਸਤਾਂ ਵਿੱਚ ਕਸਟਮ ਵਿਭਾਗ ਨੇ ਪਾਕਿਸਤਾਨੋਂ ਆਈ ਟ੍ਰੇਨ ਵਿੱਚੋਂ ਹੈਰੋਇਨ ਤੇ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਤਸਕਰੀ ਕਰ ਕੇ ਲਿਆਂਦਾ ਸੋਨਾ ਸ਼ਾਮਲ ਹੈ।
ਕਸਟਮ ਵਿਭਾਗ ਵੱਲੋਂ ਜਾਰੀ ਪ੍ਰੈੱਸ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਸ਼ਨੀਵਾਰ ਨੂੰ ਪਾਕਿਸਤਾਨ ਤੋਂ ਆਈ ਮਾਲ ਗੱਡੀ ਦੀਆਂ ਖਾਲੀ ਬੋਗ਼ੀਆਂ ਵਿੱਚੋਂ ਤਿੰਨ ਪੈਕਟ ਹੈਰੋਇਨ ਬਰਾਮਦ ਕੀਤੀ ਗਈ। ਤਿੰਨਾ ਦਾ ਕੁੱਲ ਵਜ਼ਨ 754.2 ਗ੍ਰਾਮ ਹੈ ਤੇ ਕੌਮਾਂਤਰੀ ਬਾਜ਼ਾਰ ਵਿੱਚ ਇਸ ਦੀ ਕੀਮਤ 3.75 ਕਰੋੜ ਰੁਪਏ ਬਣਦੀ ਹੈ। ਇਸ ਤੋਂ ਇਲਾਵਾ 14.2 ਗ੍ਰਾਮ ਹਸ਼ੀਸ਼ ਵੀ ਬਰਾਮਦ ਵੀ ਕੀਤੀ ਗਈ ਹੈ। ਇਸ ਤੋਂ ਇਲਾਵਾ ਦੋ ਵੱਖ ਵੱਖ ਮਾਮਲਿਆਂ ਵਿੱਚ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਹਵਾਈ ਅੱਡੇ ਤੋਂ ਸ਼ਨੀਵਾਰ ਨੂੰ ਦਿੱਲੀ ਤੋਂ ਅੰਮ੍ਰਿਤਸਰ ਆ ਰਹੇ ਮੁਸਾਫ਼ਰ ਤੋਂ ਕੁੱਲ 901 ਗ੍ਰਾਮ ਦੇ 24 ਕੈਰੇਟ ਵਿਦੇਸ਼ੀ ਸੋਨੇ ਦੇ 6 ਬਿਸਕੁਟ ਬਰਾਮਦ ਕੀਤੇ ਹਨ।
ਮੁਲਜ਼ਮ ਨੇ ਇਹ ਸਾਰਾ ਸੋਨਾ ਆਪਣੇ ਗੁਦੇ ਵਿੱਚ ਲੁਕਾਇਆ ਹੋਇਆ ਸੀ, ਜਿਸ ਦੀ ਕੀਮਤ 27,30,030 ਰੁਪਏ ਹੈ। ਇਸ ਤੋਂ ਇਲਾਵਾ ਕਸਟਮ ਅਧਿਕਾਰੀਆਂ ਨੇ ਦੋ ਤੁਰਕਮੇਨਿਸਤਾਨੀ ਨਾਗਰਿਕਾਂ ਨੂੰ ਸਾਢੇ ਅੱਠ ਲੱਖ ਰੁਪਏ ਦੇ ਸੋਨੇ ਦੇ ਗਹਿਣਿਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article