PUNJABMAILUSA.COM

ਅੰਮ੍ਰਿਤਸਰ ਦਾ ਤਾਪਮਾਨ 6.8 ਡਿਗਰੀ, ਲੋਕ ਠੰਢ ਨਾਲ ਠਰਹੇ

 Breaking News

ਅੰਮ੍ਰਿਤਸਰ ਦਾ ਤਾਪਮਾਨ 6.8 ਡਿਗਰੀ, ਲੋਕ ਠੰਢ ਨਾਲ ਠਰਹੇ

ਅੰਮ੍ਰਿਤਸਰ ਦਾ ਤਾਪਮਾਨ 6.8 ਡਿਗਰੀ, ਲੋਕ ਠੰਢ ਨਾਲ ਠਰਹੇ
November 26
09:31 2017

ਚੰਡੀਗੜ੍ਹ, 26 ਨਵੰਬਰ (ਪੰਜਾਬ ਮੇਲ)- ਤੇਜ਼ੀ ਨਾਲ ਆ ਰਹੇ ਕੁਦਰਦੀ ਬਦਲਾਅ ਦਾ ਅਸਰ ਠੰਢ ਵਿੱਚ ਵੀ ਵੇਖਣ ਨੂੰ ਮਿਲਿਆ ਹੈ। ਹੁਣ ਤੱਕ ਸ਼ਿਮਲਾ ਠੰਢ ਦਾ ਪ੍ਰਤੀਕ ਬਣਿਆ ਹੋਇਆ ਸੀ ਪਰ ਚੰਡੀਗੜ੍ਹ ਤੇ ਅੰਮ੍ਰਿਤਸਰ ਨੇ ਇਸ ਨੂੰ ਵੀ ਮਾਤ ਪਾ ਦਿੱਤੀ। ਸ਼ਨਿੱਚਰਵਾਰ ਨੂੰ ਦੋਵੇਂ ਸ਼ਹਿਰ ਸ਼ਿਮਲਾ ਨਾਲੋਂ ਵੀ ਵੱਧ ਠੰਢੇ ਰਹੇ। ਮੌਸਮ ਵਿਭਾਗ ਮੁਤਾਬਕ ਲੁਧਿਆਣਾ, ਪਟਿਆਲਾ ਤੇ ਹਿਸਾਰ ਵਰਗੇ ਉੱਤਰੀ ਭਾਰਤ ਦੇ ਕਈ ਮੈਦਾਨੀ ਇਲਾਕਿਆਂ ਵਿੱਚ ਵੀ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀ ਸੈਰਗਾਹਾਂ ਸ਼ਿਮਲਾ ਤੇ ਧਰਮਸ਼ਾਲਾ ਨਾਲੋਂ ਤਾਪਮਾਨ ਘੱਟ ਰਿਹਾ। ਸ਼ਿਵਾਲਿਕ ਦੀਆਂ ਪਹਾੜੀਆਂ ਦੀਆਂ ਜੜ੍ਹਾਂ ਵਿੱਚ ਵਸੇ ਚੰਡੀਗੜ੍ਹ ਵਿੱਚ ਘੱਟੋ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਸਮੁੰਦਰ ਦੀ ਸਤਹਿ ਤੋਂ ਤਕਰੀਬਨ ਸੱਤ ਹਜ਼ਾਰ ਫੁੱਟ ਉੱਚੇ ਸ਼ਿਮਲਾ ਤੇ ਧਰਮਸ਼ਾਲਾ ਵਿੱਚ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 10.6 ਤੇ 7 ਡਿਗਰੀ ਸੈਲਸੀਅਸ ਰਿਹਾ। ਪੰਜਾਬ ਦੇ ਸ਼ਹਿਰਾਂ ਅੰਮ੍ਰਿਤਸਰ ਤੇ ਲੁਧਿਆਣਾ ਤੇ ਹਰਿਆਣਾ ਦੇ ਹਿਸਾਰ ਵਿੱਚ ਪਾਰਾ ਕ੍ਰਮਵਾਰ 6.8, 9.2 ਤੇ 6.8 ਡਿਗਰੀ ਦਰਜ ਹੋਇਆ।
ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 8.6 ਡਿਗਰੀ ਸੈਲਸੀਅਸ ਹੈ, ਜਿਹੜਾ ਸ਼ਿਮਲਾ ਨਾਲੋਂ ਦੋ ਡਿਗਰੀ ਘੱਟ ਹੈ। ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਸਾਫ਼ ਹੋਣ ਕਾਰਨ ਧੁੱਪ ਨਿਕਲ ਰਹੀ ਹੈ, ਜਿਸ ਕਾਰਨ ਜ਼ਿਆਦਾਤਰ ਥਾਵਾਂ ਉਤੇ ਤਾਪਮਾਨ ਸੀਜ਼ਨ ਦੇ ਔਸਤ ਨਾਲੋਂ ਤਿੰਨ ਤੋਂ ਚਾਰ ਡਿਗਰੀ ਵਧ ਗਿਆ ਹੈ। ਸ਼ਿਮਲਾ ਦੇ ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਸ਼ਿਮਲਾ ਤੇ ਧਰਮਸ਼ਾਲਾ ਵਿੱਚ ਰਾਤ ਦਾ ਤਾਪਮਾਨ ਮੈਦਾਨੀ ਇਲਾਕਿਆਂ ਮੁਕਾਬਲੇ ਵੱਧ ਹੈ, ਜਦੋਂਕਿ ਜ਼ਿਆਦਾਤਰ ਮੈਦਾਨੀ ਇਲਾਕਿਆਂ ਵਿੱਚ ਦਿਨ ਦਾ ਤਾਪਮਾਨ ਸ਼ਿਮਲਾ ਮੁਕਾਬਲੇ ਜ਼ਿਆਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article