PUNJABMAILUSA.COM

ਅੰਮ੍ਰਿਤਸਰ ਹਵਾਈ ਅੱਡੇ ’ਤੇ ਇਕ ਕਿਲੋ ਸੋਨੇ ਸਮੇਤ ਦੋ ਕਾਬੂ

ਅੰਮ੍ਰਿਤਸਰ ਹਵਾਈ ਅੱਡੇ ’ਤੇ ਇਕ ਕਿਲੋ ਸੋਨੇ ਸਮੇਤ ਦੋ ਕਾਬੂ

ਅੰਮ੍ਰਿਤਸਰ ਹਵਾਈ ਅੱਡੇ ’ਤੇ ਇਕ ਕਿਲੋ ਸੋਨੇ ਸਮੇਤ ਦੋ ਕਾਬੂ
November 09
21:15 2017

ਅੰਮ੍ਰਿਤਸਰ, 9 ਨਵੰਬਰ (ਪੰਜਾਬ ਮੇਲ) -ਕਸਟਮ ਵਿਭਾਗ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਤਕਰੀਬਨ ਇਕ ਕਿਲੋ ਸੋਨਾ ਬਰਾਮਦ ਕੀਤਾ ਹੈ, ਜੋ ਤਸਕਰੀ ਰਾਹੀਂ ਇੱਥੇ ਲਿਆਂਦਾਂ ਗਿਆ ਸੀ। ਮੁਲਜ਼ਮਾਂ ਦੀ ਸ਼ਨਾਖ਼ਤ ਮਨਿੰਦਰਜੀਤ ਸਿੰਘ (32) ਅਤੇ ਪ੍ਰਭਦੀਪ ਸਿੰਘ (22) ਵਜੋਂ ਹੋਈ ਹੈ, ਜੋ ਦੁਬਈ ਤੋਂ ਏਅਰ ਇੰਡੀਆ ਦੀ ਉਡਾਣ ਰਾਹੀਂ ਅੰਮ੍ਰਿਤਸਰ ਪੁੱਜੇ ਸਨ।
ਪੱਤਰਕਾਰ ਸੰਮੇਲਨ ਦੌਰਾਨ ਕਸਟਮ ਕਮਿਸ਼ਨਰ ਦੀਪਕ ਕੁਮਾਰ ਗੁਪਤਾ ਨੇ ਦੱਸਿਆ ਕਿ ਇਸ ਵਿੱਤੀ ਵਰ੍ਹੇ ਵਿੱਚ ਸੋਨੇ ਦੀ ਤਸਕਰੀ ਦੀ ਹੁਣ ਤੱਕ ਦੀ ਇਹ ਵੱਡੀ ਘਟਨਾ ਹੈ, ਜਿਸ ਤਹਿਤ ਕਸਟਮ ਵਿਭਾਗ ਨੇ ਇਕ ਕਿਲੋ 9 ਗਰਾਮ ਸੋਨਾ ਬਰਾਮਦ ਕੀਤਾ ਹੈ। ਇਸ ਸੋਨੇ ਨੂੰ ਤਾਰਾਂ ਦੇ ਰੂਪ ਵਿੱਚ ਤਿਆਰ ਕਰਕੇ ਉਪਰ ਰਾਸਾਇਣ ਰੋਡੀਅਮ ਦਾ ਲੇਪ ਲਾਇਆ ਹੋਇਆ ਸੀ ਤਾਂ ਜੋ ਇਸ ਨੂੰ ਜਾਂਚ ਦੌਰਾਨ ਐਕਸਰੇਅ ਕਿਰਨਾਂ ਤੋਂ ਬਚਾਇਆ ਜਾ ਸਕੇ। ਫੜੇ ਗਏ ਸੋਨੇ ਦੀ ਕੀਮਤ ਲਗਪਗ 30 ਲੱਖ 27 ਹਜ਼ਾਰ ਰੁਪਏ ਹੈ, ਜਿਸ ਨੂੰ ਕਸਟਮ ਵਿਭਾਗ ਨੇ ਜ਼ਬਤ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿਚ ਗ੍ਰਿਫ਼ਤਾਰ ਇਕ ਵਿਅਕਤੀ ਦਾ ਪਿਤਾ ਹੀ ਇਸ ਤਸਕਰੀ ਦਾ ਫਾਇਨਾਂਸਰ ਲਗ ਰਿਹਾ ਹੈ। ਇਹ ਵਿਅਕਤੀ ਵੀ ਅੰਮ੍ਰਿਤਸਰ ਵਾਸੀ ਹੈ। ਪੁਲੀਸ ਨੇ ਉਸ ਦੇ ਘਰ ਦੀ ਤਲਾਸ਼ੀ ਲਈ ਤਾਂ ਉੱਥੋਂ ਇਤਰਾਜ਼ਯੋਗ ਦਸਤਾਵੇਜ਼ ਤੇ ਸਾਮਾਨ ਮਿਲਿਆ ਹੈ। ਇਹ ਵਿਅਕਤੀ ਫਿਲਹਾਲ ਫਰਾਰ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article