PUNJABMAILUSA.COM

ਅੰਮ੍ਰਿਤਸਰ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਦੋਬਾਰਾ ਸ਼ੁਰੂ ਕਰਨ ਦੀ ਮੰਗ

ਅੰਮ੍ਰਿਤਸਰ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਦੋਬਾਰਾ ਸ਼ੁਰੂ ਕਰਨ ਦੀ ਮੰਗ

ਅੰਮ੍ਰਿਤਸਰ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਦੋਬਾਰਾ ਸ਼ੁਰੂ ਕਰਨ ਦੀ ਮੰਗ
February 08
10:46 2017

15
ਚੰਡੀਗੜ੍ਹ, 8 ਫਰਵਰੀ (ਪੰਜਾਬ ਮੇਲ)- ਅੰਮ੍ਰਿਤਸਰ ਏਅਰਪੋਰਟ ਤੋਂ ਲੰਦਨ ਹੁੰਦਿਆਂ ਟੋਰਾਂਟੋ ਜਾਣ ਵਾਲੀ ਫਲਾਈਟ ਦਿੱਲੀ ਏਅਰਪੋਰਟ ਰਾਹੀਂ ਕਰਨ ਨੂੰ ਲੈ ਕੇ ਦਿੱਲੀ ਵਿਖੇ ਪ੍ਰਾਈਵੇਟ ਏਅਰਪੋਰਟ ਨੂੰ ਲਾਭ ਪਹੁੰਚਾਉਣ ਦਾ ਦੋਸ਼ ਲਗਾਉਂਦੀ ਇਕ ਲੋਕਹਿਤ ਪਟੀਸ਼ਨ ਹਾਈਕੋਰਟ ‘ਚ ਦਾਖਲ ਕੀਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਇਸ ਨਾਲ ਅੰਮ੍ਰਿਤਸਰ ਏਅਰਪੋਰਟ ਨੂੰ ਵਿੱਤੀ ਨੁਕਸਾਨ ਤਾਂ ਹੋ ਹੀ ਰਿਹਾ ਹੈ, ਸਗੋਂ ਕੌਮਾਂਤਰੀ ਯਾਤਰੀਆਂ ਨੂੰ ਬੇਵਜ੍ਹਾ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਮੰਗ ਕੀਤੀ ਗਈ ਹੈ ਕਿ ਅਜਿਹੀਆਂ ਫਲਾਈਟਾਂ ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸਿੱਧੀਆਂ ਉਡਾਈਆਂ ਜਾਣ ਨਾ ਕਿ ਇਨ੍ਹਾਂ ਨੂੰ ਦਿੱਲੀ ਵੱਲ ਦੀ ਮੋੜਿਆ ਜਾਵੇ। ਹਾਈਕੋਰਟ ਦੇ ਜਸਟਿਸ ਐੱਸ.ਐੱਸ. ਸਾਰੋਂ ਦੀ ਡਵੀਜ਼ਨ ਬੈਂਚ ਨੇ ਵਿਰੋਧੀ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗ ਲਿਆ ਹੈ ਤੇ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦੇ ਸਬੰਧ ‘ਚ ਪਹਿਲਾਂ ਤੋਂ ਚੱਲ ਰਹੀ ਸੁਣਵਾਈ ਦੇ ਨਾਲ 13 ਫਰਵਰੀ ਨੂੰ ਕਰਨੀ ਨੀਅਤ ਕੀਤੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਤੋਂ ਟੋਰਾਂਟੋ ਜਾਣ ਵਾਲਿਆਂ ਨੂੰ ਦਿੱਲੀ ਵਿਖੇ 10 ਤੋਂ 12 ਘੰਟੇ ਇੰਤਜ਼ਾਰ ਕਰਨਾ ਪੈਂਦਾ ਹੈ, ਜਿਸ ਨਾਲ ਪਰੇਸ਼ਾਨੀ ਹੁੰਦੀ ਹੈ। ਭਾਵੇਂ ਟੋਰਾਂਟੋ ਜਾਣ ਲਈ ਅੰਮ੍ਰਿਤਸਰ ਨੂੰ ਦਿੱਲੀ ਰਾਹੀਂ ਕਨੈੱਕਟ ਕੀਤਾ ਗਿਆ ਹੈ, ਪਰ ਅੰਮ੍ਰਿਤਸਰ ਵਿਖੇ ਸਿੱਧੀ ਕੌਮਾਂਤਰੀ ਉਡਾਣ ਬੰਦ ਹੋਣ ਨਾਲ ਅੰਮ੍ਰਿਤਸਰ ਏਅਰਪੋਰਟ ਦੀ ਆਮਦਨ ‘ਚ ਵੀ ਘਾਟਾ ਪਿਆ ਹੈ। ਕੌਮਾਂਤਰੀ ਉਡਾਣਾਂ ਕਾਰਨ ਪਾਰਕਿੰਗ, ਲੈਂਡਿੰਗ ਚਾਰਜ ਅਤੇ ਕੌਮਾਂਤਰੀ ਉਡਾਣਾਂ ਦੀ ਯੂਜ਼ਰ ਡਿਵੈਲਪਮੈਂਟ ਫ਼ੀਸ ਨਾਲ 10 ਕਰੋੜ ਦਾ ਘਾਟਾ ਪਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article
    ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

Read Full Article
    ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

Read Full Article
    ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

Read Full Article
    ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

Read Full Article
    ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

Read Full Article
    ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

Read Full Article
    ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

Read Full Article
    ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

Read Full Article
    ਮੋਦੀ ਨੂੰ ਘੱਟ ਗਿਣਤੀਆਂ ‘ਤੇ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਅਪੀਲ

ਮੋਦੀ ਨੂੰ ਘੱਟ ਗਿਣਤੀਆਂ ‘ਤੇ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਅਪੀਲ

Read Full Article
    ਅਮਰੀਕੀ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ੇ ਸਬੰਧੀ ਕਾਰਵਾਈ ਵਿਚ ਬਦਲਾਅ ਦਾ ਮਤਾ ਪੇਸ਼

ਅਮਰੀਕੀ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ੇ ਸਬੰਧੀ ਕਾਰਵਾਈ ਵਿਚ ਬਦਲਾਅ ਦਾ ਮਤਾ ਪੇਸ਼

Read Full Article