PUNJABMAILUSA.COM

ਅੰਮ੍ਰਿਤਸਰ ਹਵਾਈ ਅੱਡੇ ਤੋਂ 4.5 ਕਰੋੜ ਦਾ ਸੋਨਾ ਫੜਿਆ

 Breaking News

ਅੰਮ੍ਰਿਤਸਰ ਹਵਾਈ ਅੱਡੇ ਤੋਂ 4.5 ਕਰੋੜ ਦਾ ਸੋਨਾ ਫੜਿਆ

ਅੰਮ੍ਰਿਤਸਰ ਹਵਾਈ ਅੱਡੇ ਤੋਂ 4.5 ਕਰੋੜ ਦਾ ਸੋਨਾ ਫੜਿਆ
December 10
09:45 2017

ਅੰਮ੍ਰਿਤਸਰ, 10 ਦਸੰਬਰ (ਪੰਜਾਬ ਮੇਲ)- ਬੀਤੇ ਦਿਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਦੁਬਈ ਤੋਂ ਭਾਰਤ ਆਈ ਇੱਕ ਉਡਾਣ ਵਿੱਚੋਂ 15 ਕਿੱਲੋ ਸੋਨਾ ਬਰਾਮਦ ਕੀਤਾ ਹੈ, ਜਿਸ ਦੀ ਕੀਮਤ ਤਕਰੀਬਨ 4.5 ਕਰੋੜ ਰੁਪਏ ਬਣਦੀ ਹੈ। ਜਾਣਕਾਰੀ ਮੁਤਾਬਕ ਇਹ ਸੋਨਾ ਦੁਬਈ ਤੋਂ ਆ ਰਹੀ ਉਡਾਣ ਨੰਬਰ ਆਈ.ਐਕਸ. 192 ਵਿੱਚੋਂ ਬਰਾਮਦ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਤਰਨਤਾਰਨ ਦੇ ਰਹਿਣ ਵਾਲੇ ਪਤੀ-ਪਤਨੀ ਨੂੰ ਹਿਰਾਸਤ ਵਿੱਚ ਲਿਆ ਹੈ। ਤਰਨਜੀਤ ਸਿੰਘ ਤੇ ਸਤਿੰਦਰ ਕੌਰ ਏਅਰ ਇੰਡੀਆ ਦੀ ਫਲਾਈਟ ਰਾਹੀਂ ਦੁਬਈ ਤੋਂ ਅੰਮ੍ਰਿਤਸਰ ਪਹੁੰਚੇ ਸਨ ਡਾਇਰੈਕਟੋਰੇਟ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਦੀ ਕੌਮੀ ਟੀਮ ਨੂੰ ਸੋਨੇ ਦੀ ਇਸ ਤਸਕਰੀ ਸਬੰਧੀ ਸੂਚਨਾ ਮਿਲੀ ਸੀ ਤੇ ਉਹ ਸਥਾਨਕ ਟੀਮ ਨੂੰ ਭਰੋਸੇ ਵਿੱਚ ਲੈਣ ਤੋਂ ਬਿਨਾ ਹੀ ਉਕਤ ਜਹਾਜ਼ ਦੇ ਉੱਤਰਨ ਤੋਂ ਪਹਿਲਾਂ ਹਵਾਈ ਅੱਡੇ ‘ਤੇ ਆ ਗਈ ਸੀ। ਜਿਉਂ ਹੀ ਉਡਾਣ ਉੱਤਰੀ ਅਧਿਕਾਰੀਆਂ ਨੇ ਜਹਾਜ਼ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦਾ ਸ਼ੱਕ ਸਹੀ ਸਾਬਤ ਹੋਇਆ। ਅਧਿਕਾਰੀਆਂ ਨੇ ਜਹਾਜ਼ ਦੀ ਸੀਟ ਨੰਬਰ 21 ਏ ਤੇ 21 ਬੀ ਦੇ ਹੇਠੋਂ 15 ਕਿੱਲੋਂ ਸੋਨਾ ਬਰਾਮਦ ਕੀਤਾ। ਇਸ ਸੋਨੇ ਨੂੰ ਬੜੀ ਚਾਲਾਕੀ ਨਾਲ ਸੀਟ ਦੇ ਹੇਠਾਂ ਲੁਕੋਇਆ ਹੋਇਆ ਸੀ। ਗ੍ਰਿਫਤਾਰ ਕੀਤੇ ਵਿਅਕਤੀਆਂ ਕੋਲੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article