PUNJABMAILUSA.COM

ਅੱਖੋਂ ਕਾਣਾ ਨਹੀਂ ਸੀ ਮੁੱਲਾ ਉਮਰ

ਅੱਖੋਂ ਕਾਣਾ ਨਹੀਂ ਸੀ ਮੁੱਲਾ ਉਮਰ

ਅੱਖੋਂ ਕਾਣਾ ਨਹੀਂ ਸੀ ਮੁੱਲਾ ਉਮਰ
November 26
05:33 2015

kana
ਕਾਈਰੋ, 25 ਨਵੰਬਰ (ਪੰਜਾਬ ਮੇਲ)- ਆਮ ਲੋਕਾਂ ਦੀ ਤਰ੍ਹਾਂ ਤਾਲਿਬਾਨ ਦੇ ਸਾਬਕਾ ਸਰਗਨਾ ਮੁੱਲਾ ਉਮਰ ਦੀਆਂ ਵੀ ਅੱਖਾਂ ਸਾਧਾਰਨ ਸਨ। ਸੱਜੀ ਅੱਖ ਨਾ ਹੋਣ ਦੀ ਉਮਰ ਦੀ ਤਸਵੀਰ ਨਕਲੀ ਸੀ।
ਸੁਰੱਖਿਆ ਕਾਰਨਾਂ ਨਾਲ ਤਾਲਿਬਾਨ ਨੇ ਇਹ ਝੂਠੀ ਤਸਵੀਰ ਜਾਰੀ ਕੀਤੀ ਸੀ। ਤਾਲਿਬਾਨ ਸਰਕਾਰ ਵਿੱਚ ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ ਰਹੇ ਵਕੀਲ ਅਹਿਮਦ ਮੁੱਤਾਵਕਿਲ ਨੇ ਇਹ ਦਾਅਵਾ ਕੀਤਾ ਹੈ। ਉਹ ਉਮਰ ਦੇ ਦਫਤਰ ਦਾ ਡਾਇਰੈਕਟਰ ਰਹਿ ਚੁੱਕਾ ਹੈ। ਮੁੱਤਾਵਕਿਲ ਨੇ ਸਮਾਚਾਰ ਚੈਨਲ ਅਲ ਅਰਬੀਆ ਨੂੰ ਦੱਸਿਆ ਕਿ ਉਮਰ ਦੇ ਅਸਲੀ ਚਿਹਰੇ ਨੂੰ ਛਪਾਉਣ ਲਈ ਇਹ ਤਸਵੀਰ ਜਾਰੀ ਕੀਤੀ ਗਈ ਸੀ। ਚੈਨਲ ਨੂੰ ਉਮਰ ਦੀ ਇਕ ਤਸਵੀਰ ਦੇਂਦੇ ਹੋਏ ਉਸ ਨੇ ਇਹ ਗੱਲ ਕਹੀ। ਮੁੱਤਾਵਕਿਲ ਨੇ ਇਸ ਦੌਰਾਨ ਮੰਨਿਆ ਕਿ ਤਾਲਿਬਾਨ ਸਰਗਣਾ ਦੀ ਦੋ ਸਾਲ ਪਹਿਲਾ ਮੌਤ ਹੋ ਗਈ ਸੀ, ਪਰ ਸੰਗਠਨ ‘ਚ ਖਿਲਾਰ ਰੋਕਣ ਲਈ ਉਸ ਦੀ ਮੌਤ ਦੀ ਖਬਰ ਗੁਪਤ ਰੱਖੀ ਗਈ। ਇਸੇ ਸਾਲ ਜੁਲਾਈ ਵਿੱਚ ਅਫਗਾਨ ਸਰਕਾਰ ਨੇ ਦੱਸਿਆ ਸੀ ਕਿ ਅਪ੍ਰੈਲ 2013 ਵਿੱਚ ਉਮਰ ਦੀ ਪਾਕਿਸਤਾਨ ‘ਚ ਮੌਤ ਹੋ ਗਈ ਸੀ। ਉਸ ਦੇ ਬਾਅਦ ਤਾਲਿਬਾਨ ਨੇ ਵੀ ਇਸ ਦੀ ਪੁਸ਼ਟੀ ਕੀਤੀ ਸੀ। ਇਸ ਖਬਰ ਦੇ ਬਾਅਦ ਤੋਂ ਸੰਗਠਨ ਵਿੱਚ ਅੰਦਰੂਨੀ ਟਕਰਾਅ ਪੈਦਾ ਹੋ ਗਿਆ ਹੈ। ਨਵੇਂ ਸਰਗਣਾ ਮੁੱਲਾ ਮੰਸੂਰ ਤੋਂ ਉਮਰ ਦੇ ਪਰਵਾਰਕ ਮੈਂਬਰ ਨਾਰਾਜ਼ ਹਨ। ਸੰਗਠਨ ਦੇ ਇਕ ਧੜੇ ਨੇ ਮੰਸੂਰ ਨੂੰ ਆਪਣਾ ਨੇਤਾ ਮੰਨਣ ਤੋਂ ਇਨਕਾਰ ਕਰਦੇ ਹੋਏ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਮੁੱਲਾ ਮੁਹਮੰਦ ਰਸੂਲ ਦੀ ਅਗਵਾਈ ‘ਚ ਇਕ ਨਵਾਂ ਸਮੂਹ ਬਣਾ ਲਿਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article