PUNJABMAILUSA.COM

ਅੱਤਵਾਦੀ ਫੰਡਿੰਗ ਵਿਚ ਟੌਪ 50 ਦੇਸ਼ਾਂ ਵਿਚ ਪਾਕਿਸਤਾਨ

ਅੱਤਵਾਦੀ ਫੰਡਿੰਗ ਵਿਚ ਟੌਪ 50 ਦੇਸ਼ਾਂ ਵਿਚ ਪਾਕਿਸਤਾਨ

ਅੱਤਵਾਦੀ ਫੰਡਿੰਗ ਵਿਚ ਟੌਪ 50 ਦੇਸ਼ਾਂ ਵਿਚ ਪਾਕਿਸਤਾਨ
September 08
08:38 2017

ਇਸਲਾਮਾਬਾਦ, 8 ਸਤੰਬਰ (ਪੰਜਾਬ ਮੇਲ) – ਅੱਤਵਾਦੀਆਂ ਦੀ ਆਰਥਿਕ ਮਦਦ ਕਰਨ ‘ਤੇ ਪਾਕਿਸਤਾਨ ਦਾ ਚਿਹਰਾ ਫੇਰ ਬੇਨਕਾਬ ਹੋਇਆ ਹੈ। ਇਕ ਸਵਿਸ ਗਰੁਪ ਨੇ ਤਾਜ਼ਾ ਸੂਚੀ ਵਿਚ ਦੱਸਿਆ ਕਿ ਅੱਤਵਾਦੀ ਫੰਡਿੰਗ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਟੌਪ 50 ਦੇਸ਼ਾਂ ਦੀ ਸੂਚੀ ਵਿਚ ਪਾਕਿਸਤਾਨ ਵੀ ਸ਼ਾਮਲ ਹੈ। ਬਾਸੇਲ ਇੰਸਟੀਚਿਊਟ ਆਨ ਗਵਰਨੈਂਸ ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀਆਂ ਦੀ ਆਰਥਿਕ ਮਦਦ ਕਰਨ ਦੇ ਜ਼ੋਖਮ ਨੂੰ ਲੈ ਕੇ 146 ਦੇਸ਼ਾਂ ਦਾ ਆਕਲਨ ਕੀਤਾ। ਸਾਲ 2017 ਦੇ ਬਾਸੇਲ ਐਂਟੀ ਮਨੀ ਲਾਂਡਰਿੰਗ ਇੰਡੈਕਸ ਵਿਚ ਅਫ਼ਗਾਨਿਸਤਾਨ, ਸ੍ਰੀਲੰਕਾ ਅਤੇ ਨੇਪਾਲ ਨੂੰ ਉਚ ਜ਼ੋਖ਼ਮ ਵਾਲਾ ਦੇਸ਼ ਸਮਝਾ ਗਿਆ ਹੈ। ਸਵਿਟਜ਼ਰਲੈਂਡ ਦੇ ਇਸ ਸੁਤੰਤਰ ਅਤੇ ਗੈਰ ਲਾਭਕਾਰੀ ਗਰੁੱਪ ਦੀ 146 ਦੇਸ਼ਾਂ ਦੀ ਸੂਚੀ ਵਿਚ ਪਾਕਿਸਤਾਨ ਨੂੰ 46ਵੇਂ ਨੰਬਰ ‘ਤੇ ਰੱਖਿਆ ਗਿਆ ਹੈ। ਇਸ ਸੂਚੀ ਵਿਚ ਨਿਮਨ ਜ਼ੋਖਮ ਵਾਲੇ ਦੇਸ਼ ਨੂੰ ਸਿਫਰ ਅਤੇ ਉਚ ਜੋਖ਼ਮ ਵਾਲੇ ਦੇਸ਼ ਨੂੰ ਦਸ ਅੰਕ ਦਿੱਤੇ ਗਏ। ਬਾਸੇਲ ਦੀ ਸੂਚੀ ਦੇ ਅਨੁਸਾਰ ਉਚ ਏਐਮਐਲ ਦੇ ਜ਼ੋਖਮ ਵਾਲੇ ਦਸ ਦੇਸ਼ਾਂ ਵਿਚ ਈਰਾਨ, ਅਫਗਾਨਿਸਤਾਨ, ਗਿੰਨੀ ਬਿਸਾਊ, ਤਜਾਕਿਸਤਾਨ, ਲਾਓਸ, ਮੋਜਾਮਬਿਕ, ਮਾਲੀ, ਯੁਗਾਂਡਾ, ਕੰਬੋਡੀਆ ਅਤੇ ਤਨਜਾਨੀਆ ਹੈ। ਜਦ ਕਿ ਤਿੰਨ ਨਿਮਨ ਖਤਰੇ ਵਾਲੇ ਦੇਸ਼ਾਂ ਵਿਚ ਫਿਨਲੈਂਡ, ਲਿਥੁਆਨੀਆ ਅਤੇ ਐਸਤੋਨੀਆ ਹੈ। ਟੌਪ ਰੈਂਕ ਵਾਲੇ ਈਰਾਨ ਨੂੰ 8.60 ਅੰਕ ਅਤੇ ਨਿਮਨ ਰੈਂਕ ਵਾਲੇ ਫਿਨਲੈਂਡ ਨੂੰ 3.04 ਅੰਕ ਮਿਲੇ ਹਨ। ਪਾਕਿਸਤਾਨ ਨੂੰ 6.64 ਅੰਕ ਦਿੱਤੇ ਗਏ ਹਨ। ਜੋ ਇਸ ਸਾਲ ਦੇ ਔਸਤ ਅੰਕ 6.18 ਤੋਂ ਜ਼ਿਆਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article