PUNJABMAILUSA.COM

ਅੱਤਵਾਦੀ ਸਾਧੂ ਬਣ ਕੇ ਯੂਪੀ ਵਿਚ ਹਮਲਾ ਕਰਨ ਦੀ ਤਿਆਰੀ ‘ਚ

ਅੱਤਵਾਦੀ ਸਾਧੂ ਬਣ ਕੇ ਯੂਪੀ ਵਿਚ ਹਮਲਾ ਕਰਨ ਦੀ ਤਿਆਰੀ ‘ਚ

ਅੱਤਵਾਦੀ ਸਾਧੂ ਬਣ ਕੇ ਯੂਪੀ ਵਿਚ ਹਮਲਾ ਕਰਨ ਦੀ ਤਿਆਰੀ ‘ਚ
April 22
09:25 2017

terrist
ਲਖਨਊ, 22 ਅਪ੍ਰੈਲ (ਪੰਜਾਬ ਮੇਲ)- ਯੂਪੀ ਵਿਚ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੇ ਲਈ ਅੱਤਵਾਦੀ ਸੰਗਠਨਾਂ ਨੇ ਭਗਵਾ ਚੋਲੇ ਨੂੰ ਢਾਲ ਬਣਾਇਆ ਹੈ। ਸਾਧੂ ਅਤੇ ਤਾਂਤਰਿਕ ਦੇ ਭੇਸ਼ ਵਿਚ ਅੱਤਵਾਦੀ ਸੰਗਠਨਾਂ ਨੇ ਅੱਲੜ ਉਮਰ ਦੇ ਅੱਤਵਾਦੀਆਂ ਨੂੰ ਟਰੇਨਿੰਗ ਦੇ ਕੇ ਯੂਪੀ ਵਿਚ ਉਤਾਰ ਦਿੱਤਾ ਹੈ।
ਇਹ ਲੋਕ ਪ੍ਰਮੁੱਖ ਧਾਰਮਿਕ ਸਥਾਨਾਂ ਤੋਂ ਇਲਾਵਾ ਮਸ਼ਹੂਰ ਸੰਸਥਾਨਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਤਿਆਰੀ ਵਿਚ ਹਨ। ਐਮਪੀ ਪੁਲਿਸ ਦੀ ਇੰਟੈਲੀਜੈਂਸ ਯੂਨਿਟ ਤੋਂ ਜਾਣਕਾਰੀ ਮਿਲਣ ਤੋਂ ਬਾਅਦ ਯੂਪੀ ਦੀ ਸੁਰੱਖਿਆ ਬਰਾਂਚ ਨੇ ਸਾਰੇ ਜ਼ੋਨ ਦੇ ਆਈਜੀ, ਰੇਂਜ ਦੇ ਡੀਆਈਜੀ, ਜ਼ਿਲ੍ਹਿਆਂ ਦੇ ਕਪਤਾਨ ਅਤੇ ਏਐਸਪੀ ਰੇਲਵੇ ਨੂੰ ਅਲਰਟ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸ਼ੁੱਕਰਵਾਰ ਦੀ ਰਾਤ ਤੋਂ ਖੁਫ਼ੀਆ ਏਜੰਸੀਆਂ ਨੂੰ ਵੀ ਚੌਕਸ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜ ਸੂਬਿਆਂ ਦੀ ਪੁਲਿਸ ਨੇ ਉੱਤਰ ਪ੍ਰਦੇਸ਼ ਦੀ ਪੁਲਿਸ ਨਾਲ ਮਿਲ ਕੇ ਵੱਖ ਵੱਖ ਥਾਂਵਾਂ ‘ਤੇ ਮਾਰੇ ਛਾਪਿਆਂ ਦੌਰਾਨ 10 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵੀਰਵਾਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ, ਆਂਧਰਾ ਪ੍ਰਦੇਸ਼ ਦੇ ਸੀਆਈਈ ਸੈੱਲ, ਮਹਾਰਾਸ਼ਟਰ ਦੇ ਏਟੀਐਸ, ਪੰਜਾਬ ਅਤੇ ਬਿਹਾਰ ਪੁਲਿਸ ਨੇ ਪੰਜਾਬ ਦੇ ਜਲੰਧਰ, ਮੁੰਬਈ, ਬਿਜਨੌਰ, ਮੁਜ਼ੱਫਰਾਨਗਰ ਅਤੇ ਬਿਹਾਰ ਦੇ ਨਤਕਾਟੀਆਗੰਜ ਵਿਖੇ ਸਾਂਝੇ ਆਪਰੇਸ਼ਨ ਦੌਰਾਨ ਛਾਪੇਮਾਰੀ ਕੀਤੀ ਅਤੇ ਛੇ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ। ਤਿੰਨ ਸ਼ੱਕੀ ਅੱਤਵਾਦੀਆਂ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਇਨਾਂ ਦਾ ਕਥਿਤ ਤੌਰ ‘ਤੇ ਸਬੰਧ ਇਸਲਾਮਿਕ ਸਟੇਟ (ਆਈ.ਐਸ.) ਨਾਲ ਹੈ ਜਿਹੜੇ ਭਾਰਤ ‘ਚ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾ ਰਹੇ ਸਨ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਛੇ ਵਿਅਕਤੀਆਂ ਤੋਂ ਪੁੱਛਗਿੱਛ ਜਾ ਰਹੀ ਹੈ ਤੇ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਗ੍ਰਿਫ਼ਤਾਰ ਕੀਤੇ ਵਿਅਕਤੀ ਭਾਰਤ ‘ਚ ਅੱਤਵਾਦੀ ਸਮੂਹ ‘ਚ ਲੋਕਾਂ ਨੂੰ ਸ਼ਾਮਲ ਕਰ ਰਹੇ ਸਨ ਤੇ ਉਨ੍ਹਾਂ ਨੂੰ ਅੱਤਵਾਦੀ ਹਮਲਿਆਂ ਲਈ ਤਿਆਰ ਕਰਨਾ ਚਾਹੁੰਦੇ ਸਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article