PUNJABMAILUSA.COM

ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ
August 10
14:45 2018

ਵਾਸ਼ਿੰਗਟਨ, 10 ਅਗਸਤ (ਪੰਜਾਬ ਮੇਲ)- ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿਸਤਾਨ ‘ਤੇ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਦੀ ਸਖਤੀ ‘ਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਇਸ ਸਾਲ ਟਰੰਪ ਪ੍ਰਸ਼ਾਸਨ ਨੇ ਪਾਕਿਸਤਾਨ ਨੂੰ ਅਮਰੀਕੀ ਸੁਰੱਖਿਆ ਸਹਿਯੋਗ ਮੁਅੱਤਲ ਕਰਨ ਦਾ ਫੈਸਲਾ ਲਿਆ ਸੀ ਅਤੇ ਹੁਣ ਇਸ ਦੇ ਤਹਿਤ ਕਦਮ ਵੀ ਚੁੱਕੇ ਜਾਣ ਲੱਗੇ ਹਨ। ਇਕ ਅੰਗ੍ਰੇਜ਼ੀ ਅਖਬਾਰ ਮੁਤਾਬਕ ਟਰੰਪ ਪ੍ਰਸ਼ਾਸਨ ਨੇ ਪਾਕਿਸਤਾਨੀ ਫੌਜੀ ਅਧਿਕਾਰੀਆਂ ਨੂੰ ਦਿੱਤੇ ਜਾਣ ਵਾਲੀ ਸਿਖਲਾਈ ਅਤੇ ਅਕਾਦਮਿਕ ਪ੍ਰੋਗਰਾਮਾਂ ‘ਚ ਕਟੌਤੀ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਕ ਪਾਸੇ ਜਿੱਥੇ ਪਾਕਿਸਤਾਨ ਖਿਲਾਫ ਅੰਤਰਰਾਸ਼ਟਰੀ ਭਾਈਚਾਰੇ ‘ਤੇ ਭਾਰਤ ਦਾ ਵੱਧਦਾ ਦਬਾਅ ਵੀ ਅਸਰ ਦਿਖਾਉਣ ਲੱਗਾ ਹੈ। ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਫੌਜੀ ਸਿਖਲਾਈ ਅਤੇ ਅਕਾਦਮਿਕ ਪ੍ਰੋਗਰਾਮ ਕਰੀਬ ਇਕ ਦਹਾਕੇ ਤੋਂ ਦੋ-ਪੱਖੀ ਫੌਜੀ ਸੰਬੰਧਾਂ ਦੇ ਪ੍ਰਤੀਕ ਰਹੇ ਹਨ। ਟਰੰਪ ਪ੍ਰਸ਼ਾਸਨ ਦੇ ਇਸ ਫੈਸਲੇ ‘ਤੇ ਅਮਰੀਕਾ ਅਤੇ ਪਾਕਿਸਤਾਨ ਵਿਚਾਲੇ ਨਕਾਰਾਤਮਕ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲੀਆਂ ਹਨ। ਹਾਲਾਂਕਿ ਪੇਂਟਾਗਨ ਜਾਂ ਪਾਕਿਸਤਾਨੀ ਫੌਜ ਵੱਲੋਂ ਅਜੇ ਤੱਕ ਕੋਈ ਅਧਿਕਾਰਕ ਟਿੱਪਣੀ ਨਹੀਂ ਆਈ ਹੈ।
ਰਿਪੋਰਟ ਮੁਤਾਬਕ ਅਮਰੀਕੀ ਅਧਿਕਾਰੀਆਂ ਨੇ ਪਛਾਣ ਲੁਕਾਉਣ ਦੀ ਸ਼ਰਤ ‘ਤੇ ਆਖਿਆ ਕਿ ਇਹ ਫੈਸਲਾ ਵਿਸ਼ਵਾਸ ਬਹਾਲੀ ਦੀ ਪ੍ਰਕਿਰਿਆ ਨੂੰ ਕਮਜ਼ੋਰ ਕਰੇਗਾ। ਉਥੇ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਕੁਝ ਜ਼ਿਆਦਾ ਹੀ ਸਖਤ ਪ੍ਰਤੀਕਿਰਿਆ ਦੇਖਣ ਨੂੰ ਮਿਲੀ ਹੈ। ਪਾਕਿਸਤਾਨੀ ਅਧਿਕਾਰੀਆਂ ਨੇ ਆਖਿਆ ਕਿ ਇਸ ਕਾਰਨ ਉਨ੍ਹਾਂ ਦੀ ਫੌਜ ਲੀਡਰਸ਼ਿਪ ਟ੍ਰੇਨਿੰਗ ਲਈ ਚੀਨ ਜਾ ਰੂਸ ਵੱਲ ਵੱਧ ਸਕਦੀ ਹੈ। ਅਮਰੀਕੀ ਰੱਖਿਆ ਵਿਭਾਗ ਦੇ ਬੁਲਾਰੇ ਨੇ ਵੀ ਆਖਿਆ ਕਿ ਅਮਰੀਕੀ ਸਰਕਾਰ ਦੇ ਇੰਟਰਨੈਸ਼ਨਲ ਮਿਲਟਰੀ ਐਜੂਕੇਸ਼ਨ ਅਤੇ ਟ੍ਰੇਨਿੰਗ ਪ੍ਰੋਗਰਾਮ (ਆਈ. ਐੱਮ. ਈ. ਟੀ.) ਨਾਲ ਪਾਕਿਸਤਾਨ ਦਾ ਸਸਪੈਂਸ਼ਨ ਉਨ੍ਹਾਂ ਦੇ 66 ਅਧਿਕਾਰੀਆਂ ਨੂੰ ਮਿਲਣ ਵਾਲਾ ਮੌਕਾ ਖੋਹ ਲਿਆ ਜਾਵੇਗਾ। ਅਜਿਹੀ ਸਥਿਤੀ ‘ਚ ਪਾਕਿਸਤਾਨ ਦੇ 66 ਅਧਿਕਾਰੀਆਂ ਦੀ ਟ੍ਰੇਨਿੰਗ ਲਈ ਰੱਖੀ ਗਈ ਥਾਂ ਨੂੰ ਦੂਜੇ ਦੇਸ਼ ਦੇ ਅਧਿਕਾਰੀਆਂ ਨਾਲ ਭਰ ਲਿਆ ਜਾਵੇਗਾ ਜਾਂ ਖਾਲੀ ਹੀ ਰੱਖਿਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article