PUNJABMAILUSA.COM

ਅੱਤਵਾਦੀ ਸੰਗਠਨ ਆਈਐਸ ਵਲੋਂ ਸਾਊਦੀ ਅਰਬ ਨੂੰ ਧਮਕੀ

ਅੱਤਵਾਦੀ ਸੰਗਠਨ ਆਈਐਸ ਵਲੋਂ ਸਾਊਦੀ ਅਰਬ ਨੂੰ ਧਮਕੀ

ਅੱਤਵਾਦੀ ਸੰਗਠਨ ਆਈਐਸ  ਵਲੋਂ ਸਾਊਦੀ ਅਰਬ ਨੂੰ ਧਮਕੀ
June 12
09:17 2017

ਦੁਬਈ, 12 ਜੂਨ (ਪੰਜਾਬ ਮੇਲ)– ਈਰਾਨ ਦੇ ਸੰਸਦ ਭਵਨ ‘ਤੇ ਹਮਲੇ ਦੀ ਜ਼ਿੰਮੇਦਾਰੀ ਲੈਣ ਤੋਂ ਬਾਅਦ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਸਾਊਦੀ ਅਰਬ ‘ਤੇ ਹਮਲੇ ਦੀ ਧਮਕੀ ਦਿੱਤੀ ਹੈ। ਇੰਟੈਲੀਜੈਂਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਈਰਾਨੀ ਸੰਸਦ ਅਤੇ ਖੋਮੇਨੀ ਦੇ ਮਕਬਰੇ ‘ਤੇ ਹਮਲੇ ਵਿਚ ਬੁੱਧਵਾਰ ਨੂੰ 17 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਜ਼ਖਮੀ ਹੋ ਗਏ ਸੀ। ਇਸਲਾਮਿਕ ਸਟੇਟ ਨੇ ਜ਼ਿੰਮੇਦਾਰੀ ਲੈਂਦੇ ਹੋਏ ਈਰਾਨ ਦੀ ਬਹੁਗਿਣਤੀ ਸ਼ੀਆ ਆਬਾਦੀ ‘ਤੇ ਹੋਰ ਹਮਲੇ ਦੀ ਧਮਕੀ ਦਿੱਤੀ ਸੀ। ਈਰਾਨ ‘ਤੇ ਹਮਲੇ ਤੋਂ ਪਹਿਲਾਂ ਰਿਕਾਰਡ ਕੀਤਾ ਗਿਆ ਵੀਡੀਓ ਹੁਣ ਸਾਹਮਣੇ ਆਇਆ ਹੈ। ਜਿਸ ਵਿਚ 5 ਨਕਾਬਪੋਸ਼ ਅੱਤਵਾਦੀਆਂ ਨੇ ਈਰਾਨ ਅਤੇ ਸਾਊਦੀ ਅਰਬ ਦੇ ਸ਼ੀਆਵਾਂ ‘ਤੇ ਹਮਲੇ ਦੀ ਧਮਕੀ ਦਿੱਤੀ ਹੈ। ਇੰਟੈਲੀਜੈਂਸ ਮੁਤਬਕ ਇਕ ਅੱਤਵਾਦੀ ਨੇ ਕਿਹਾ ਕਿ ਅੱਲ੍ਹਾ ਦੀ ਮਨਜ਼ੂਰੀ ਕਾਰਨ ਈਰਾਨ ਵਿਚ ਇਸ ਬ੍ਰਿਗੇਡ ਦਾ ਇਹ ਪਹਿਲਾ ਜੇਹਾਦ ਹੋਵੇਗਾ ਅਤੇ ਅਸੀਂ ਅਪਣੇ ਮੁਸਲਿਮ ਭਰਾਵਾਂ ਨੂੰ ਅਪੀਲ ਕਰਾਂਗੇ ਕਿ ਸਾਡਾ ਸਾਥ ਦੇਣ। ਜੋ ਅੱਗ ਲਗਾਈ ਹੈ ਉਹ ਬੁਝ ਨਾ ਸਕੇ, ਅੱਲ੍ਹਾ ਨੇ ਮਨਜ਼ੂਰੀ ਦਿੱਤੀ ਹੈ। ਵੀਡੀਓ ਦੇ ਅੰਤ ਵਿਚ ਉਸ ਨੇ ਸਾਊਦੀ ਅਰਬ ਸਰਕਾਰ ਨੂੰ ਵੀ ਸੰਦੇਸ਼ ਭੇਜਿਆ ਹੈ। ਉਸ ਨੇ ਕਿਹਾ ਕਿ ਈਰਾਨ ਤੋਂ ਬਾਅਦ ਤੁਹਾਡੀ ਵਾਰੀ ਹੈ। ਅੱਲ੍ਹਾ ਦੀ ਮਨਜ਼ੂਰੀ ‘ਤੇ ਅਸੀਂ ਤੁਹਾਡੇ ਘਰ ‘ਤੇ ਹਮਲਾ ਕਰਾਂਗੇ। ਅਸੀਂ ਕਿਸੇ ਦੇ ਏਜੰਟ ਨਹੀਂ ਹਨ। ਅਸੀਂ ਅੱਲ੍ਹਾ ਦੇ ਆਦੇਸ਼ ਦਾ ਪਾਲਣ ਕਰਦੇ ਹਾਂ ਅਤੇ ਉਨ੍ਹਾਂ ਦੇ ਦੂਤ ਹਨ। ਅਸੀਂ ਧਰਮ ਦੇ ਲਈ ਲੜ ਰਹੇ ਹਾਂ ਨਾ ਕਿ ਈਰਾਨ ਅਤੇ ਅਰਬ ਪ੍ਰਾਇਦੀਪ ਦੇ ਲਈ।

About Author

Punjab Mail USA

Punjab Mail USA

Related Articles

ads

Latest Category Posts

    ਵਰਲਡ ਟਰੇਡ ਸੈਂਟਰ ਨਾਲ ਟਕਰਾਉਣ ਵਾਲੇ ਜਹਾਜ਼ਾਂ ਦੀਆਂ ਕੰਪਨੀਆਂ ਨੂੰ ਵੀ ਦੇਣਾ ਪਿਆ 616 ਕਰੋੜ ਰੁਪਏ ਹਰਜਾਨਾ

ਵਰਲਡ ਟਰੇਡ ਸੈਂਟਰ ਨਾਲ ਟਕਰਾਉਣ ਵਾਲੇ ਜਹਾਜ਼ਾਂ ਦੀਆਂ ਕੰਪਨੀਆਂ ਨੂੰ ਵੀ ਦੇਣਾ ਪਿਆ 616 ਕਰੋੜ ਰੁਪਏ ਹਰਜਾਨਾ

Read Full Article
    ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੂੰ ਟਰੰਪ ਸਮਝ ਬੈਠੇ ਟਰੂਡੋ ਦੀ ਪਤਨੀ!

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੂੰ ਟਰੰਪ ਸਮਝ ਬੈਠੇ ਟਰੂਡੋ ਦੀ ਪਤਨੀ!

Read Full Article
    ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ  1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ 1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

Read Full Article
    ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

Read Full Article
    ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

Read Full Article
    ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

Read Full Article
    ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

Read Full Article
    ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

Read Full Article
    ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

Read Full Article