PUNJABMAILUSA.COM

ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਨੇ ਬਦਲਿਆ ਨਾਂ

 Breaking News

ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਨੇ ਬਦਲਿਆ ਨਾਂ

ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਨੇ ਬਦਲਿਆ ਨਾਂ
January 04
21:22 2018

ਨਵੀਂ ਦਿੱਲੀ, 4 ਜਨਵਰੀ (ਪੰਜਾਬ ਮੇਲ)- ਅਜਿਹੇ ਸਮੇਂ ਜਦ ਅਮਰੀਕਾ ਅੱਤਵਾਦੀਆਂ ਨੂੰ ਸੁਰੱਖਿਆ ਪਨਾਹ ਦੇਣ ਵਾਲੇ ਪਾਕਿਸਤਾਨ ਦੀ ਰੱਖਿਆ ਸਹਾਇਤਾ ਵਿਚ ਕਟੌਤੀ ਦੀ ਤਿਆਰੀ ਕਰ ਰਿਹਾ ਹੈ, ਬੇਹੱਦ ਗੁਪਤ ਢੰਗ ਨਾਲ ਅੱਤਵਾਦੀ ਮਸੂਦ ਅਜ਼ਹਰ ਨੇ ਅਪਣੇ ਸੰਗਠਨ ਜੈਸ਼ ਏ ਮੁਹੰਮਦ ਦਾ ਨਾਂ ਬਦਲ ਲਿਆ ਹੈ। ਆਜਤੱਕ-ਇੰਡੀਆ ਟੁਡੇ ਨੂੰ ਮਿਲੀ ਐਕਸਲੂਸਿਵ ਜਾਣਕਾਰੀ ਮੁਤਾਬਕ ਭਾਰਤ ਦੁਆਰਾ ਲਗਾਤਾਰ ਸੰਯੁਕਤ ਰਾਸ਼ਟਰ ਵਿਚ ਮਸੂਦ ਅਜ਼ਹਰ ਦੇ ਖ਼ਿਲਾਫ਼ ਕੌਮਾਂਤਰੀ ਬੈਨ ਲਗਾਉਣ ਦੇ ਲਈ ਬਣਾਏ ਜਾ ਰਹੇ ਦਬਾਅ ਦੇ ਕਾਰਨ ਜੈਸ਼ ਏ ਮੁਹੰਮਦ ਪਾਕਿਸਤਾਨ ਵਿਚ ਅਪਣਾ ਨਾਂ ਬਦਲਣ ਲਈ ਮਜਬੂਰ ਹੋਇਆ ਹੈ।
ਖੁਫ਼ੀਆ ਏਜੰਸੀਆਂ ਨੂੰ ਮਿਲੀ ਜਾਣਕਾਰੀ ਮੁਤਾਬਕ ਇਸ ਸੰਗਠਨ ਨੇ ਅਪਣੀ ਨਵੀਂ ਪਛਾਣ ਬਣਾ ਲਈ ਹੈ। ਇਸ ਅੱਤਵਾਦੀ ਸੰਗਠਨ ਨੇ ਅਪਣਾ ਨਾਂ ਬਦਲ ਕੇ ਹੁਣ ‘ਅਲ ਮੁਰਬਿਤੂਨ’ ਕਰ ਲਿਆ ਹੈ ਅਤੇ ਉਹ ਅਪਣੀ ਸਰਗਰਮੀਆਂ ਨੂੰ ਇਸੇ ਨਾਂ ਤੋਂ ਅੰਜਾਮ ਦੇ ਰਿਹਾ ਹੈ । ਖੁਫ਼ੀਆ ਏਜੰਸੀਆਂ ਨੂੰ ਮਿਲੀ ਜਾਣਕਾਰੀ ਦੇ ਅਨੁਸਾਰ ਜੈਸ਼ ਏ ਮੁਹੰਮਦ ਨਵੇਂ ਅਵਤਾਰ ਵਿਚ ਨਾ ਸਿਰਫ ਦੂਜੇ ਅੱਤਵਾਦੀ ਸੰਗਠਨਾਂ ਦੀ ਫੰਡਿੰਗ ਕਰ ਰਿਹਾ ਹੈ ਬਲਕਿ ਇਹ ਅਪਣੀ ਨਵੀਂ ਛਵੀ ਦੀ ਆੜ ਵਿਚ ਪੂਰੇ ਪਾਕਿਸਤਾਨ ਦੀ ਯੂਨੀਵਰਸਿਟੀ ਅਤੇ ਕਾਲਜ ਕੈਂਪਸ ਵਿਚ ਅਪਣੇ ਪੈਰ ਜਮਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਮਸੂਦ ਅਜ਼ਹਰ ਨੇ ਇਸ ਨਵੇਂ ਸੰਗਠਨ ਦੇ ਜ਼ਰੀਏ ਇਸਲਾਮਾਬਾਦ, ਕਰਾਚੀ, ਲਾਹੌਰ ਅਤੇ ਰਾਵਲਕੋਟ ਦੇ ਸਕੂਲਾਂ ਕਾਲਜਾਂ ਵਿਚ ਭਾਸ਼ਣ ਅਤੇ ਵਾਦ ਵਿਵਾਦ ਪ੍ਰਤੀਯੋਗਤਾਵਾਂ ਦਾ ਆਯੋਜਨ ਕੀਤਾ ਹੈ। ਖੁਫ਼ੀਆ ਏਜੰਸੀਆਂ ਦਾ ਮੰਨਣਾ ਹੈ ਕਿ ਮਸੂਦ ਅਜ਼ਹਰ ਨੇ ਕਾਫੀ ਸੋਚ ਸਮਝ ਕੇ ਇਹ ਨਾਂ ਬਦਲਿਆ ਹੈ। ਉਹ ਇਕ ਤੀਰ ਨਾਲ ਕਈ ਨਿਸ਼ਾਨੇ ਕਰਨਾ ਚਾਹੁੰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article