PUNJABMAILUSA.COM

ਆਈਐਸਆਈਐਸ ਅਗਲੀ ਪੀੜ੍ਹੀ ਦੇ ਅੱਤਵਾਦੀ ਕਰ ਰਿਹਾ ਤਿਆਰ : ਰਿਪੋਰਟ

ਆਈਐਸਆਈਐਸ ਅਗਲੀ ਪੀੜ੍ਹੀ ਦੇ ਅੱਤਵਾਦੀ ਕਰ ਰਿਹਾ ਤਿਆਰ : ਰਿਪੋਰਟ

ਆਈਐਸਆਈਐਸ ਅਗਲੀ ਪੀੜ੍ਹੀ ਦੇ ਅੱਤਵਾਦੀ ਕਰ ਰਿਹਾ ਤਿਆਰ  : ਰਿਪੋਰਟ
August 01
01:50 2016

is
ਲੰਡਨ, 31 ਜੁਲਾਈ (ਪੰਜਾਬ ਮੇਲ)- ਖੁਦ ਨੂੰ ਇਸਲਾਮਿਕ ਸਟੇਟ ਕਹਿਣ ਵਾਲਾ ਅੱਤਵਾਦੀ ਸੰਗਠਨ ਆਈਐਸਆਈਐਸ ਸੀਰੀਆ ਅਤੇ ਇਰਾਕ ਵਿੱਚ ਵਿਦੇਸ਼ੀ ਲੜਾਕਿਆਂ ਦੇ ਬੱਚਿਆਂ ਨੂੰ ਟ੍ਰੇਨਿੰਗ ਦੇ ਰਿਹਾ ਹੈ ਤਾਂ ਜੋ ਨਵੀਂ ਪੀੜ੍ਹੀ ਦੇ ਅੱਤਵਾਦੀਆਂ ਨੂੰ ਤਿਆਰ ਕੀਤਾ ਜਾ ਸਕੇ। ਇੱਕ ਤਾਜ਼ਾ ਯੂਰਪੀ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਗਿਆ ਹੈ। ਯੂਰਪੀ ਸੰਘ, ਯੂਰੋਪੋਲ ਨੇ ਅੱਤਵਾਦ ‘ਤੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਸੰਗਠਨ ਦੇ ਸ਼ਾਸਨ ਦੇ ਤਹਿਤ ਪਾਲੇ-ਪੋਸੇ ਗਏ ਬੱਚੇ ਖਾਸ ਚਿੰਤਾ ਦੇ ਵਿਸ਼ਾ ਹਨ। ਰਿਪੋਰਟ ਵਿੱਚ ਕਿਹਾ ਗਿਆ ਹੈ, ”ਆਪਣੇ ਮਾੜੇ ਪ੍ਰਚਾਰ ਵਿੱਚ ਆਈਐਸਆਈਐਸ ਨੇ ਅਕਸਰ ਜ਼ਾਹਰ ਕੀਤਾ ਹੈ ਕਿ ਉਹ ਇਨ੍ਹਾਂ ਬੱਚਿਆਂ ਨੂੰ ਵਿਦੇਸ਼ੀ ਅੱਤਵਾਦੀ ਲੜਾਕਿਆਂ ਦੀ ਅਗਲੀ ਪੀੜ੍ਹੀ ਬਣਾਉਣ ਲਈ ਟ੍ਰੇਨਿੰਗ ਦੇ ਰਹੇ ਹਨ।” ਰਿਪੋਰਟ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਵਾਪਸ ਆਏ ਕੁਝ ਲੋਕ ਫੰਡ ਇਕੱਠਾ ਕਰਨ, ਭਰਤੀ ਅਤੇ ਕੱਟੜਪੰਥੀ ਸਰਗਰਮੀਆਂ ਰਾਹੀਂ ਯੂਰਪੀ ਸੰਘ ਵਿੱਚ ਅੱਤਵਾਦੀ ਖ਼ਤਰਿਆਂ ਨੂੰ ਕਾਇਮ ਕਰਾਂਗੇ। ਬਰਤਾਨੀਆ ਤੋਂ 50 ਤੋਂ ਵੱਧ ਬੱਚੇ ਕਥਿਤ ਖਿਲਾਫਤ ਵਿੱਚ ਰਹਿ ਰਹੇ ਹਨ, ਜਿੱਥੇ ਅੰਦਾਜ਼ਨ 31 ਹਜ਼ਾਰ ਗਰਭਵਤੀ ਔਰਤਾਂ ਹਨ। ਕਿਊਲੀਮ ਫਾਊਂਡੇਸ਼ਨ ਨੇ ਸਾਲ ਦੇ ਸ਼ੁਰੂ ਵਿੱਚ ਇੱਕ ਜਾਂਚ ਵਿੱਚ ਇਸ ਗੱਲ ਦਾ ਪਤਾ ਲਗਾਇਆ ਸੀ। ਵਿਸ਼ਲੇਸ਼ਕਾਂ ਨੇ ਕਿਹਾ ਹੈ ਕਿ ਆਈਐਸਆਈਐਸ ਨੇਤਾ ਸੰਗਠਨ ਦੀ ਲੰਬੇ ਸਮੇਂ ਦੀ ਸਫ਼ਲਤਾ ਸੁਨਿਸ਼ਚਿਤ ਕਰਨ ਲਈ ਬੱਚਿਆਂ ਨੂੰ ਮਹੱਤਵਪੂਰਨ ਮੰਨਦੇ ਹਨ। ਫਾਊਂਡੇਸ਼ਨ ਦੀ ਸੀਨੀਅਰ ਖੋਜਕਰਤਾ ਨਿਕਿਤਾ ਮਲਿਕ ਨੇ ਦੱਸਿਆ ਕਿ ਬੱਚੇ ਇਰਾਕ ਅਤੇ ਸੀਰੀਆ ਵਿੱਚ ਅੱਤਵਾਦੀ ਸੰਗਠਨਾਂ ਵਿੱਚ ‘ਰਾਜ ਨਿਰਮਾਣ ਕਾਰਜ’ ਦੇ ਤਹਿਤ ਇਨ੍ਹਾਂ ਦੀ ਵਰਤੋਂ ਕਰ ਰਹੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article