PUNJABMAILUSA.COM

ਆਈਐਸ ਦੀ ਅਮਰੀਕੀ ਮੁਸਲਮਾਨਾ ਨੂੰ ਧਮਕੀ

ਆਈਐਸ ਦੀ ਅਮਰੀਕੀ ਮੁਸਲਮਾਨਾ ਨੂੰ ਧਮਕੀ

ਆਈਐਸ ਦੀ ਅਮਰੀਕੀ ਮੁਸਲਮਾਨਾ ਨੂੰ ਧਮਕੀ
November 07
07:56 2016

isis-1
ਕਿਹਾ, ਵੋਟਿੰਗ ਨਾ ਕਰਨ; ਅਮਰੀਕਾ ‘ਚ ਹੋਵੇਗਾ ਕਤਲੇਆਮ
ਵਾਸ਼ਿੰਗਟਨ, 7 ਨਵੰਬਰ (ਪੰਜਾਬ ਮੇਲ)-ਆਈਐਸ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਠੀਕ ਪਹਿਲਾਂ ਧਮਕੀ ਜਾਰੀ ਕਰਕੇ ਮੁਸਲਮਾਨਾਂ ਨੂੰ ਇਸ ਚੋਣ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਆਈਐਸ ਦੀ ਧਮਕੀ ਵਿਚ ਕਿਹਾ ਗਿਆ ਹੈ ਕਿ ਮੁਸਲਿਮ ਵੋਟਿੰਗ ਦੌਰਾਨ ਘਰਾਂ ਤੋਂ ਨਾ ਨਿਕਲਣ ਕਿਉਂਕਿ ਉਹ ਉਸ ਦਿਨ ਵੱਡੇ ਅੱਤਵਾਦੀ ਹਮਲਿਆਂ ਨੂੰ ਅੰਜ਼ਾਮ ਦੇਣ ਵਾਲੇ ਹਨ। ਅਮਰੀਕੀ ਸੁਰੱਖਿਆ ਏਜਸੀਆਂ ਨੇ ਵੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਸੀ। ਹਾਲਾਂਕਿ ਇਹ ਅਲਰਟ ਆਈਐਸ ਨੂੰ ਨਹੀਂ ਬਲਕਿ ਅਲਕਾਇਦਾ ਨੂੰ ਲੈ ਕੇ ਸੀ। ਦੱਸ ਦੇਈਏ ਕਿ ਅਮਰੀਕਾ ਵਿਚ 8 ਨਵੰਬਰ ਨੂੰ ਵੋਟਿੰਗ ਹੋਣੀ ਹੈ।
ਆਈਐਸ ਦੀ ਧਮਕੀ ਦੀ ਜਾਣਕਾਰੀ ਸਾਈਟ ਇੰਟੈਲੀਜੈਸ ਗਰੁੱਪ ਦੇ ਡਾਇਰੈਕਟਰ ਰਿਟਜ ਕੈਜ ਨੇ ਸਾਂਝਾ ਕੀਤੀ। ਰਿਟਜ ਮੁਤਾਬਕ ਆਈਐਸ ਦੇ ਮੀਡੀਆ ਸੈਂਟਰਲ ਅਲ ਹਯਾਤ ਨੇ ਸੱਤ ਪੇਜ ਦਾ ਇਕ ਨੋਟ ਜਾਰੀ ਕੀਤਾ ਹੈ। ਇਸੇ ਨੋਟ ਵਿਚ ਅਮਰੀਕੀ ਮੁਸਲਮਾਨਾਂ ਨੂੰ ਚੋਣਾਂ ਤੋਂ ਦੂਰ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਉਧਰ ਅਮਰੀਕੀ ਅਖ਼ਬਾਰ ਨੇ ਵੀ ਰਿਟਜ ਦੇ ਹਵਾਲੇ ਤੋਂ ਧਮਕੀ ਦੀ ਖ਼ਬਰ ਛਾਪੀ ਹੈ। ਧਮਕੀ ਵਿਚ ਕਿਹਾ ਗਿਆ ਹੈ ਕਿ ਆਈਐਸ ਅਮਰੀਕੀ ਵੋਟਰਾਂ ਦਾ ਕਤਲੇਆਮ ਕਰਨ ਅਤੇ ਉਨ੍ਹਾਂ ਦੇ ਬੈਲਟ ਬਾਕਸ ਨੂੰ ਤਬਾਹ ਕਰਨ ਆ ਰਹੇ ਹਨ।
ਆਈਐਸ ਦੇ ਇਸ ਨੋਟ ਵਿਚ ਕਿਹਾ ਗਿਆ ਹੈ ਕਿ ਅਮਰੀਕਾ ‘ਤੇ ਇਸ ਤਰ੍ਹਾਂ ਦੇ ਹਮਲੇ ਜਾਇਜ਼ ਹਨ। ਇਸ ਵਿਚ ਕਿਹਾ ਗਿਆ ਹੈ ਕਿ ਡੈਮੋਕਰੇਟਸ ਅਤੇ ਰਿਪਬਲਿਕਨਾਂ ਵਿਚ ਬੁਨਿਆਦੀ ਤੌਰ ‘ਤੇ ਕੋਈ ਫਰਕ ਨਹੀਂ ਹੈ। ਇਨ੍ਹਾਂ ਦੇ ਸਾਰੇ ਨੇਤਾ ਇਸਲਾਮ ਅਤੇ ਮੁਸਲਮਾਨਾਂ ਦੇ ਖ਼ਿਲਾਫ਼ ਹਨ। ਰਿਟਜ ਨੇ ਆਈਐਸ ਦੇ ਪੱਤਰ ਦੇ ਆਧਾਰ ‘ਤੇ ਦੱਸਿਆ ਕਿ ਇਸ ਤੋਂ ਸਾਫ ਜ਼ਾਹਰ ਹੈ ਕਿ ਅੱਤਵਾਦੀ ਸੰਗਠਨ ਚੋਣਾਂ ਵਾਲੇ ਦਿਨ ਸਾਡੇ ਦੇਸ਼ ‘ਤੇ ਹਮਲਾ ਕਰਨਾ ਚਾਹੁੰਦੇ ਹਨ। ਇਸ ਦਾ ਮਕਸਦ ਚੋਣਾਂ ਨੂੰ ਰੋਕਣਾ ਅਤੇ ਮੀਡੀਆ ਅਟੈਂਸ਼ਨ ਹਾਸਲ ਕਰਨਾ ਹੈ। ਗੌਰਤਲਬ ਹੈ ਕਿ ਲੈਟਰ ਦੇਨਾਲ ਟਰੰਪ ਅਤੇ ਕਈ ਅਮਰੀਕੀ ਨੇਤਾਵਾਂ ਦੇ ਫ਼ੋਟੋ ਵੀ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article