PUNJABMAILUSA.COM

ਆਈਐਸ ਦੁਨੀਆ ਦੀ ਸਭ ਤੋਂ ਅਮੀਰ ਅੱਤਵਾਦੀ ਜੱਥੇਬੰਦੀ

ਆਈਐਸ ਦੁਨੀਆ ਦੀ ਸਭ ਤੋਂ ਅਮੀਰ ਅੱਤਵਾਦੀ ਜੱਥੇਬੰਦੀ

ਆਈਐਸ ਦੁਨੀਆ ਦੀ ਸਭ ਤੋਂ ਅਮੀਰ ਅੱਤਵਾਦੀ ਜੱਥੇਬੰਦੀ
June 03
09:41 2016

isis
ਨਿਊਯਾਰਕ, 3 ਜੂਨ (ਪੰਜਾਬ ਮੇਲ)- ਅਪਣੀ ਆਮਦਨ ਨੂੰ ਤੇਲ ਦੇ ਸਥਾਨ ‘ਤੇ ਕਰ ਅਧਾਰਤ ਬਣਾਉਣ ਦੇ ਬਦਲਾਅ ਦੇ ਬਾਵਜੂਦ ਅੱਤਵਾਦੀ ਸੰਗਠਨ ਆਈਐਸ ਨੇ ਸਾਲ 2015 ਵਿਚ 2.4 ਅਰਬ ਡਾਲਰ ਦੀ ਰਕਮ ਇਕੱਠੀ ਕੀਤੀ ਹੈ। ਇਸਲਾਮਿਕ ਸਟੇਟ ਅਜੇ ਵੀ ਦੁਨੀਆ ਦਾ ਸਭ ਤੋਂ ਧਨੀ ਅੱਤਵਾਦੀ ਸੰਗਠਨ ਹੈ। ਇਸਲਾਮਿਕ ਸਟੇਟ ਦੇ ਵਿੱਤ ‘ਤੇ ‘ਸੈਂਟਰ ਫਾਰ ਦ ਅਨੈਲੇਸਿਸ ਆਫ਼ ਟੈਰਰਿਜ਼ਮ’ ਦੀ ਨਵੀਂ ਰਿਪੋਰਟ ਨੇ ਕਿਹਾ ਕਿ ਉਸ ਦੇ ਤੇਲ ਪ੍ਰੋਜੈਕਟਾਂ ‘ਤੇ ਲਗਾਤਾਰ ਹਮਲਿਆਂ ਦੇ ਬਾਵਜੂਦ ਆਈਐਸ ਕੋਲ ਅਜੇ ਵੀ ਦੋ ਅਰਬ ਡਾਲਰ ਤੋਂ ਜ਼ਿਆਦਾ ਦੀ ਆਮਦਨੀ ਹੈ। ਉਹ ਅਪਣੇ ਨੁਕਸਾਨ ਨੂੰ ਅਪਣੇ ਅਧਿਕਾਰ ਖੇਤਰ ਵਿਚ ਆਉਣ ਵਾਲੇ 80 ਲੱਖ ਲੋਕਾਂ ‘ਤੇ ਟੈਕਸਾਂ ਦੀ ਦਰ ਵਧਾ ਕੇ ਪੂਰਾ ਕਰ ਰਿਹਾ ਹੈ। ਰਿਪੋਰਟ ਦੇ ਲੇਖਕ, ਅੱਤਵਾਦ ਮਾਹਰ ਜਯਾਂ-ਚਾਰਲਸ ਬ੍ਰਿਸਰਡ ਅਤੇ ਡੇਮਿਨ ਮਾਰਟੀਨੋਜ ਨੇ ਕਿਹਾ ਕਿ ‘ਆਈਐਸ ਸੈਨਾ ਦੀ ਹਾਰ ਸੌਖਾਲੀ ਨਹੀਂ ਹੈ। ਮੌਜੂਦ ਸਥਿਤੀ ਦੇ ਅਨੁਸਾਰ ਆਈਐਸ ਦੀ ਆਰਥਿਕ ਸਥਿਤੀ ਖਰਾਬ ਹੋਣਾ ਅਜੇ ਵੀ ਦੂਰ ਦੀ ਗੱਲ ਹੈ। ਰਿਪੋਰਟ ਦੇ ਅਨੁਸਾਰ ਆਈਐਸ ਨੇ ਸਾਲ 2015 ਵਿਚ 2.4 ਅਰਬ ਡਾਲਰ ਦੀ ਕਮਾਈ ਕੀਤੀ ਹੈ। ਹਾਲਾਂਕਿ ਇਹ ਪਿਛਲੇ ਸਾਲ ਦੇ ਅਨੁਮਾਨ ਦੇ ਮੁਕਾਬਲੇ 50 ਕਰੋੜ ਡਾਲਰ ਘੱਟ ਹੈ, ਇਸ ਦੇ ਬਾਵਜੂਦ ਆਈਐਸ ਧਰਤੀ ਦਾ ਸਭ ਤੋਂ ਧਨੀ ਅੱਤਵਾਦੀ ਸੰਗਠਨ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article