PUNJABMAILUSA.COM

ਆਈਐਸ ਦੇ 17 ਅੱਤਵਾਦੀ ਅਮਰੀਕੀ ਹਵਾਈ ਹਮਲੇ ‘ਚ ਢੇਰ

ਆਈਐਸ ਦੇ 17 ਅੱਤਵਾਦੀ ਅਮਰੀਕੀ ਹਵਾਈ ਹਮਲੇ ‘ਚ ਢੇਰ

ਆਈਐਸ ਦੇ 17 ਅੱਤਵਾਦੀ ਅਮਰੀਕੀ ਹਵਾਈ ਹਮਲੇ ‘ਚ ਢੇਰ
September 25
21:13 2017

ਵਾਸ਼ਿੰਗਟਨ, 25 ਸਤੰਬਰ (ਪੰਜਾਬ ਮੇਲ)- ਅਮਰੀਕੀ ਸੁਰੱਖਿਆ ਬਲਾਂ ਨੇ ਲੀਬੀਆ ਵਿਚ ਇਸਲਾਮਿਕ ਸਟੇਟ ਦੇ ਕੈਂਪਾਂ ‘ਤੇ ਛੇ ਹਵਾਈ ਹਮਲੇ ਕੀਤੇ ਜਿਸ ਵਿਚ 17 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਅਮਰੀਕੀ ਅਫ਼ਰੀਕੀ ਕਮਾਨ ਨੇ ਦਿੱਤੀ। ਕਮਾਨ ਨੇ ਦੱਸਿਆ ਕਿ ਬੀਤੇ ਸ਼ੁੱਕਰਵਾਰ ਨੂੰ ਲੀਬੀਆ ਦੀ ਸਰਕਾਰ ਨੇ ਨੈਸ਼ਨਲ ਅਕਾਰਡ ਦੇ ਨਾਲ ਮਿਲ ਕੇ ਹਵਾਈ ਹਮਲੇ ਕੀਤੇ ਗਏ। ਸਿਰਤੇ ਸ਼ਹਿਰ ਤੋਂ 240 ਕਿਲੋਮੀਟਰ ਦੱਖਣ ਪੂਰਵ ਵਿਚ ਇਕ ਕੈਂਪ ‘ਤੇ ਹਮਲਾ ਕੀਤਾ ਗਿਆ। ਅੱਗੇ ਦੀ ਜਾਣਕਾਰੀ ਵਿਚ ਕਿਹਾ ਗਿਆ ਹੈ ਕਿ ਆਈਐਸ ਇਸ ਕੈਂਪ ਦਾ ਇਸਤੇਮਾਲ ਦੇਸ਼ ਦੇ ਬਾਹਰ ਅਤੇ ਅੰਦਰ ਅੱਤਵਾਦੀਆਂ ਨੂੰ ਭੇਜਣ, ਹਥਿਆਰ ਜੁਟਾਉਣ ਅਤੇ ਸਾਜ਼ਿਸ਼ ਤੋਂ ਇਲਾਵਾ ਹਮਲੇ ਨੂੰ ਅੰਜ਼ਾਮ ਦੇਣ ਵਿਚ ਕਰਦਾ ਸੀ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਵਰੀ ਵਿਚ ਅਹੁਦਾ ਸੰਭਾਲਣ ਤੋਂ ਬਾਅਦ ਅਮਰੀਕੀ ਸੁਰੱਖਿਆ ਬਲਾਂ ਨੇ ਪਹਿਲੀ ਵਾਰ ਲੀਬੀਆ ਵਿਚ ਹਮਲਾ ਕੀਤਾ ਹੈ। ਬਿਆਨ ਵਿਚ ਦੱਸਿਆ ਗਿਆ ਕਿ ਹਮਲੇ ਵਿਚ ਆਈਐਸ ਦੇ 17 ਅੱਤਵਾਦੀ ਮਾਰੇ ਗਏ ਅਤੇ ਤਿੰਨ ਗੱਡੀਆਂ ਨੁਕਸਾਨੀ ਗਈਆਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article