PUNJABMAILUSA.COM

ਆਈਐਸ ਨੇ ਦਿੱਤੀ ਢਾਕਾ ‘ਚ ਰਾਮਕ੍ਰਿਸ਼ਨ ਮਿਸ਼ਨ ਨੂੰ ਧਮਕੀ

ਆਈਐਸ ਨੇ ਦਿੱਤੀ ਢਾਕਾ ‘ਚ ਰਾਮਕ੍ਰਿਸ਼ਨ ਮਿਸ਼ਨ ਨੂੰ ਧਮਕੀ

ਆਈਐਸ ਨੇ ਦਿੱਤੀ ਢਾਕਾ ‘ਚ ਰਾਮਕ੍ਰਿਸ਼ਨ ਮਿਸ਼ਨ ਨੂੰ ਧਮਕੀ
June 18
10:00 2016

mandir
ਨਵੀਂ ਦਿੱਲੀ, 18 ਜੂਨ (ਪੰਜਾਬ ਮੇਲ) – ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਸਥਿਤ ਰਾਮਕ੍ਰਿਸ਼ਨ ਮਿਸ਼ਨ ਦੇ ਪੁਜਾਰੀਆਂ ਨੂੰ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਵਲੋਂ ਹਮਲੇ ਦੀ ਧਮਕੀ ਮਿਲਣ ਤੋਂ ਬਾਅਦ ਸੰਸਥਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਬੰਗਲਾਦੇਸ਼ ਵਿਚ ਆਈਐਸ ਨਾਲ ਜੁੜੇ ਅੱਤਵਾਦੀ ਸੰਗਠਨ ਨੇ ਇਹ ਧਮਕੀ ਦਿੱਤੀ ਹੈ। ਪਿਛਲੇ ਹਫ਼ਤੇ ਹੀ ਬੰਗਲਾਦੇਸ਼ ਵਿਚ ਹਿੰਦੂ ਆਸ਼ਰਮ ਵਿਚ ਕੰਮ ਕਰਨ ਵਾਲੇ ਇਕ ਕਰਮਚਾਰੀ ਦੀ ਹੱਤਿਆ ਕਰ ਦਿੱਤੀ ਗਈ ਸੀ। ਭਾਰਤ ਸਰਕਾਰ ਨੇ ਇਸ ਧਮਕੀ ਦੀ ਗੰਭੀਰਤਾ ਨੂੰ ਲੈ ਕੇ ਬੰਗਲਾਦੇਸ਼ ਸਰਕਾਰ ਨਾਲ ਗੱਲਬਾਤ ਕੀਤੀ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਿਕਾਸ ਸਵਰੂਪ ਨੇ ਦੱਸਿਆ ਕਿ ਬੰਗਲਾਦੇਸ਼ ਦੀ ਸ਼ੇਖ ਹਸੀਨਾ ਸਰਕਾਰ ਨੇ ਰਾਮਕ੍ਰਿਸ਼ਨ ਮਿਸ਼ਨ ਨੂੰ ਪੂਰਾ ਸਮਰਥਨ ਅਤੇ ਸੁਰੱਖਿਆ ਦਿੱਤੇ ਜਾਣ ਦਾ ਵਾਅਦਾ ਕੀਤਾ ਹੈ। ਭਾਰਤ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਕਿਉਂਕਿ ਪ੍ਰਧਾਨ ਮੰਤਰੀ ਮੋਦੀ ਦਾ ਵਿਅਕਤੀਗਤ ਤੌਰ ‘ਤੇ ਰਾਮਕ੍ਰਿਸ਼ਨ ਮਿਸ਼ਨ ਨਾਲ ਜੜਿਆ ਰਿਹਾ ਹੈ। ਰਾਮਕ੍ਰਿਸ਼ਨ ਦੇ ਸਵਾਮੀ ਵਲੋਂ ਪੀਐਮਓ ਨੂੰ ਵੀਰਵਾਰ ਨੂੰ ਇਕ ਸੰਦੇਸ਼ ਮਿਲਿਆ ਸੀ।
ਮੋਦੀ ਨੇ ਸ਼ੁੱਕਰਵਾਰ ਨੂੰ ਅਪਣੇ ਵਧੀਕ ਸਕੱਤਰ ਭਾਸਕਰ ਖੁਲਬੇ ਨੂੰ ਇਸ ਮਾਮਲੇ ਦੀ ਨਿਗਰਾਨੀ ਕਰਨ ਦਾ ਹੁਕਮ ਦਿੱਤਾ। ਖੁਲਬੇ ਨੇ ਬੇਲੂਰ ਮਠ ਸਥਿਤ ਰਾਮਕ੍ਰਿਸ਼ਨ ਮਿਸ਼ਨ ਦੇ ਜਨਰਲ ਸੈਕਟਰੀ ਸਵਾਮੀ ਦੀ ਅਗਵਾਈ ਵਿਚ ਦਿੱਲੀ ਆਈ ਟੀਮ ਨਾਲ ਵੀ ਮੁਲਾਕਾਤ ਕੀਤੀ। ਰਾਮਕ੍ਰਿਸ਼ਨ ਮਿਸ਼ਨ ਦੇ ਸੰਤਾਂ ਨੇ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਹੈ ਜਦ ਸੰਸਥਾ ਨੂੰ ਅਤਵਾਦੀ ਧਮਕੀ ਮਿਲੀ ਹੈ। ਲੇਕਿਨ ਇਹ ਪਹਿਲੀ ਵਾਰ ਹੈ ਜਦ ਉਸ ਦੇ ਕਿਸੇ ਹੈਡ ਕੁਆਰਟਰ ਨੂੰ ਧਮਕੀ ਦਿੱਤੀ ਗਈ ਹੈ।
ਵਿਕਾਸ ਸਵਰੂਪ ਨੇ ਦੱਸਿਆ ਕਿ ਅਸੀਂ ਬੰਗਲਾਦੇਸ਼ ਪੁਲਿਸ ਅਤੇ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕੀਤਾ ਹੈ। ਉਨ੍ਹਾਂ ਨੇ ਰਾਮਕ੍ਰਿਸ਼ਨ ਮਿਸ਼ਨ ਨੂੰ ਪੂਰਾ ਸਹਿਯੋਗ ਅਤੇ ਸੁਰੱਖਿਆ ਦੇਣ ਦਾ ਵਾਅਦਾ ਕੀਤਾ ਹੈ। ਅਸੀਂ ਸਿੱਧੇ ਤੌਰ ‘ਤੇ ਰਾਮਕ੍ਰਿਸ਼ਨ ਮਿਸ਼ਨ ਦੇ ਢਾਕਾ ਸਥਿਤ ਆਸ਼ਰਮ ਦੇ ਵੀ ਸੰਪਰਕ ਵਿਚ ਹਨ। ਵਿਕਾਸ ਸਵਰੂਪ ਨੇ ਦੱਸਿਆ ਕਿ ਹਸੀਨਾ ਸਰਕਾਰ ਨੇ ਆਰਕੇ ਮਿਸ਼ਨ ਦੀ ਇਮਾਰਤ ਦੇ ਕੋਲ ਪੁਲਿਸ ਸੁਰੱਖਿਆ ਦਸਤੇ ਵਿਚ ਵਾਧਾ ਕੀਤਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article