PUNJABMAILUSA.COM

ਆਈਐਸ ਨੇ ਲਾਦੇਨ ਦੇ ਗੜ੍ਹ ‘ਤੇ ਕੀਤਾ ਕਬਜ਼ਾ

ਆਈਐਸ ਨੇ ਲਾਦੇਨ ਦੇ ਗੜ੍ਹ ‘ਤੇ ਕੀਤਾ ਕਬਜ਼ਾ

ਆਈਐਸ ਨੇ ਲਾਦੇਨ ਦੇ ਗੜ੍ਹ ‘ਤੇ ਕੀਤਾ ਕਬਜ਼ਾ
June 16
10:04 2017

ਕਾਬੁਲ, 16 ਜੂਨ (ਪੰਜਾਬ ਮੇਲ)– ਇੱਕ ਪਾਸੇ ਜਿੱਥੇ ਇਰਾਕ ਅਤੇ ਸੀਰੀਆ ਵਿਚ ਇਸਲਾਮਿਕ ਸਟੇਟ ਨੂੰ ਜ਼ਬਰਦਸਤ ਹਾਰ ਮਿਲ ਰਹੀ ਹੈ, ਉਥੇ ਕਈ ਹੋਰ ਹਿੱਸਿਆਂ ਵਿਚ ਉਹ ਤੇਜ਼ੀ ਨਾਲ ਪੈਰ ਜਮ੍ਹਾ ਰਿਹਾ ਹੈ। ਇਕ ਸਮੇਂ ਵਿਚ ਅਫ਼ਗਾਨਿਸਤਾਨ ਦੀ ਤੋਰਾ ਬੋਰਾ ਪਹਾੜੀ ਅਲਕਾਇਦਾ ਦੇ ਅੱਤਵਾਦੀ ਓਸਾਮਾ ਬਿਨ ਲਾਦੇਨ ਦਾ ਗੜ੍ਹ ਮੰਨੀ ਜਾਂਦੀ ਸੀ, ਉਸ ‘ਤੇ ਹੁਣ ਆਈਐਸ ਨੇ ਅਪਣਾ ਕਬਜ਼ਾ ਜਮ੍ਹਾ ਲਿਆ ਹੈ। ਤੋਰਾ ਬੋਰਾ ਅਫ਼ਗਾਨਿਸਤਾਨ ਦੇ ਪੂਰਵੀ ਨਾਨਗਰਹਾਰ ਸੂਬੇ ਵਿਚ ਸਥਿਤ ਹੈ। ਅਫ਼ਗਾਨ ਅਧਿਕਾਰੀਆਂ ਨੇ ਬੁਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪਿਛਲੇ ਕੁਝ ਸਮੇਂ ਤੋਂ ਆਈਐਸ ਅਫ਼ਗਾਨਿਸਤਾਨ ਵਿਚ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਆਈਐਸ ਇੱਥੇ 2015 ਤੋਂ ਹੀ ਤਾਲਿਬਾਨੀ ਲੜਾਕਿਆਂ ਨੂੰ ਖਦੇੜ ਕੇ ਉਨ੍ਹਾਂ ਦੀ ਜਗ੍ਹਾ ‘ਤੇ ਕਬਜ਼ਾ ਕਰ ਰਿਹਾ ਹੈ। ਅਫ਼ਗਾਨਿਸਤਾਨ ਵਿਚ ਆਈਐਸ ਦਾ ਵਿਸਤਾਰ ਨਾ ਸਿਰਫ ਅਫ਼ਗਾਨ ਸਰਕਾਰ ਦੇ ਲਈ ਬਲਕਿ ਭਾਰਤ, ਪਾਕਿਸਤਾਨ ਅਤੇ ਈਰਾਨ ਦੇ ਲਈ ਵੀ ਕਾਫੀ ਪ੍ਰੇਸ਼ਾਨ ਕਰਨ ਵਾਲਾ ਘਟਨਾਕ੍ਰਮ ਹੈ। ਸੈਨਿਕ ਮਾਹਰਾਂ ਨੇ ਪਹਿਲਾਂ ਵੀ ਸੰਭਾਵਨਾ ਜਤਾਈ ਸੀ ਕਿ ਇਰਾਕ ਅਤੇ ਸੀਰੀਆ ਵਿਚ ਹਾਰਨ ਤੋਂ ਬਾਅਦ ਆਈਐਸ ਕੇਂਦਰੀ ਏਸ਼ੀਆ ਵਿਚ ਅਪਣੀ ਜੜ੍ਹਾਂ ਜਮਾਉਣ ਦੀ ਕੋਸ਼ਿਸ਼ ਕਰੇਗਾ। ਅਫ਼ਗਾਨ ਸਰਕਾਰ ਪਹਿਲਾਂ ਹੀ ਤਾਲਿਬਾਨ ਨਾਲ ਲੜ ਰਹੀ ਹੈ। ਅਫ਼ਗਾਨ ਤਾਲਿਬਾਨ ਦੇ ਅਲਾਨਾ ਪਾਕਿਸਤਾਨ ਦੇ ਕਈ ਅੱਤਵਾਦੀ ਸੰਗਠਨ ਵੀ ਅਫ਼ਗਾਨਿਸਤਾਨ ਵਿਚ ਸਰਗਰਮ ਹਨ। ਹੁਣ ਆਈਐਸ ਦੇ ਆ ਜਾਣ ਤੋਂ ਬਾਅਦ ਅੱਤਵਾਦ ਦੇ ਖ਼ਿਲਾਫ਼ ਚਲ ਰਹੀ ਲੜਾਈ ਮੁਸ਼ਕਲ ਬਣ ਜਾਵੇਗੀ। ਇਨ੍ਹਾਂ ਬਦਲਦੇ ਸਮੀਕਰਣਾਂ ਦੇ ਵਿਚ ਅਮਰੀਕਾ ਵੀ ਅਪਣੀ ਨਵੀਂ ਅਫ਼ਗਾਨ ਨੀਤੀ ਤੈਅ ਕਰਨ ‘ਤੇ ਵਿਚਾਰ ਕਰ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article