PUNJABMAILUSA.COM

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ
April 15
09:59 2019

ਲੰਡਨ, 15 ਅਪ੍ਰੈਲ (ਪੰਜਾਬ ਮੇਲ)- ਇਸਲਾਮਿਕ ਸਟੇਟ ਅੱਤਵਾਦੀ ਜੱਥੇਬੰਦੀ ਪੂਰੇ ਯੂਰਪ ਵਿਚ ਚਾਰ ਸਾਲ ਪਹਿਲਾਂ ਪੈਰਿਸ ਵਿਚ ਕੀਤੇ ਗਏ ਆਤਮਘਾਤੀ ਹਮਲਿਆਂ ਜਿਹੇ ਕਾਰਨਾਮੇ ਨੂੰ ਦੁਹਰਾਉਣ ਦੀ ਜੁਗਤ ਵਿਚ ਹੈ। ਇੱਕ ਬ੍ਰਿਟਿਸ਼ ਅਖ਼ਬਾਰ ਨੇ ਅਪਣੀ ਰਿਪੋਰਟ ਵਿਚ ਇਸ ਗੱਲ ਦਾ ਦਾਅਵਾ ਕੀਤਾ। ਦੱਸ ਦੇਈਏ ਕਿ ਪੈਰਿਸ ਵਿਚ ਨਵੰਬਰ, 2015 ਵਿਚ ਕੰਸਰਟ ਹਾਲ, ਸਟੇਡੀਅਮ ਦੇ ਬਾਹਰ, ਰੈਸਟੋਰੈਂਟ ਅਤੇ ਬਾਰ ਆਦਿ ਵਿਚ ਫਾਇਰਿੰਗ ਤੇ ਆਤਮਘਾਤੀ ਧਮਾਕਿਆਂ ਵਿਚ ਕਰੀਬ 130 ਲੋਕ ਮਾਰੇ ਗਏ ਸੀ।
ਦ ਸੰਡੇ ਟਾਈਮਸ ਅਖ਼ਬਾਰ ਨੇ ਖੁਦ ਦੇ ਦੇਖੇ ਦਸਤਾਵੇਜ਼ਾਂ ਦੇ ਆਧਾਰ ‘ਤੇ ਯੂਰਪ ਅਤੇ ਮੱਧ ਏਸ਼ੀਆ ਵਿਚ ਅੱਤਵਾਦੀ ਹਮਲਿਆਂ ਦੀ ਯੋਜਨਾ ਦਾ ਖੁਲਾਸਾ ਕੀਤਾ ਹੈ। ਅਖ਼ਬਾਰ ਦਾ ਦਾਅਵਾ ਹੈ ਕਿ ਪੈਰਿਸ ਸਟਾਈਲ ਦੇ ਹਮਲੇ ਦੁਹਰਾਉਣ ਦੇ ਲਈ ਸਰਗਰਮ ਹੋਏ ਆਈਐਸਆਈਐਸ ਦੇ ਨੇਤਾ ਇਨ੍ਹਾਂ ਹਮਲਿਆਂ ਦੀ ਯੋਜਨਾ ਦੀ ਫੰਡਿੰਗ ਅਤੇ ਉਸ ‘ਤੇ ਅਮਲ ਕਰਨ ਦੇ ਲਈ ਕੰਟਰੋਲ ਰੱਖਣ ਦਾ ਕੰਮ ਕਰ ਰਹੇ ਹਨ। ਅਖ਼ਬਾਰ ਮੁਤਾਬਕ, ਇਸ ਸਾਲ ਦੇ ਸ਼ੁਰੂ ਵਿਚ ਸੀਰੀਆ ਵਿਚ ਆਈਐਸ ਦੇ ਖ਼ਿਲਾਫ਼ ਫੈਸਲਾਕੁਨ ਲੜਾਈ ਦੌਰਾਨ ਉਸ ਦੇ ਇੱਕ ਮੈਂਬਰ ਦੀ ਜੇਬ ਤੋਂ ਡਿੱਗੀ ਹਾਰਡ ਡਰਾਈ ਵਿਚ ਯੂਰਪ ‘ਤੇ ਹਮਲੇ ਦਾ ਪੂਰਾ ਪਲਾਨ ਦੇਖਿਆ ਗਿਆ ਹੈ।
ਇਨ੍ਹਾਂ ਦਸਤਾਵਜ਼ਾਂ ਵਿਚ ਆਈਐਸ ਦੇ ਖਲੀਫਾ ਅਬੂ ਬਕਰ ਅਲ-ਬਗਦਾਦੀ ਅਤੇ ਉਸ ਤੋਂ ਬਾਅਦ ਦੂਜੇ ਨੰਬਰ ਦੀ ਹੈਸੀਅਤ ਰੱਖਣ ਵਾਲੇ ਇੱਕ ਵਿਅਕਤੀ ਨਾਲ ਸਬੰਧਤ ਪੱਤਰ ਹੈ, ਜਿਸ ‘ਤੇ 7 ਆਈਐਸ ਨੇਤਾਵਾਂ ਨੇ ਹਸਤਾਖਰ ਕੀਤੇ ਹਨ। ਇਸ ਪੱਤਰ ਵਿਚ ਇਨ੍ਹਾਂ ਹਮਲਿਆਂ ਦੀ ਪੂਰੀ ਯੋਜਨਾ ਦੋ ਹਿੱਸਿਆਂ ਅਪਰੇਸ਼ਨ ਅਬਰਾਡ ਅਤੇ ਅਪਰੇਸ਼ਨ ਬਾਰਡਰ ਦੇ ਤੌਰ ‘ਤੇ ਦਿੱਤੀ ਗਈ ਹੈ।
ਆਈਐਸ ਦੀ ਯੋਜਨਾ ਵਿਚ ਬੈਂਕਾਂ ਨੂੰ ਲੁੱਟ ਕੇ ਫੰਡ ਜੁਟਾਉਣਾ, ਸਰਹੱਦੀ ਖੇਤਰਾਂ ਵਿਚ ਅੱਤਵਾਦੀ ਹਮਲੇ ਕਰਨਾ, Îਇੰਟਰਨੈਸ਼ਨਲ ਨੈਟਵਰਕਾਂ ਦਾ Îਨਿਸ਼ਾਨਾ ਬਣਾਉਣਾ, ਆਤਮਘਾਤੀ ਹਮਲੇ ਕਰਨਾ, ਭੀੜ ‘ਤੇ ਤੇਜ਼ ਗਤੀ ਨਾਲ ਗੱਡੀ ਚੜ੍ਹਾਉਣਾ ਅਤੇ ਕੰਪਿਊਟਰ ਹੈਕਿੰਗ ਦੇ ਜ਼ਰੀਏ ਨੂਕਸਾਨ ਪਹੁੰਚਾਉਣਾ ਸ਼ਾਮਲ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article
    9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

Read Full Article
    ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

Read Full Article
    ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

Read Full Article
    ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

Read Full Article
    ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

Read Full Article
    ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

Read Full Article
    ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

Read Full Article
    ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

Read Full Article
    ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

Read Full Article
    ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

Read Full Article