PUNJABMAILUSA.COM

‘ਆਈਕੈਨ’ ਨੂੰ ਪਰਮਾਣੂ ਬੰਬ ਦੇ ਇਤਿਹਾਸ ਬਣਨ ਦੀ ਆਸ

‘ਆਈਕੈਨ’ ਨੂੰ ਪਰਮਾਣੂ ਬੰਬ ਦੇ ਇਤਿਹਾਸ ਬਣਨ ਦੀ ਆਸ

‘ਆਈਕੈਨ’ ਨੂੰ ਪਰਮਾਣੂ ਬੰਬ ਦੇ ਇਤਿਹਾਸ ਬਣਨ ਦੀ ਆਸ
December 07
13:50 2017

ਜਨੇਵਾ, 7 ਦਸੰਬਰ (ਪੰਜਾਬ ਮੇਲ)-ਪਰਮਾਣੂ ਹਥਿਆਰਾਂ ਖ਼ਿਲਾਫ਼ ਮੁਹਿੰਮ ਛੇੜਨ ਵਾਲੀ ਕਾਰਕੁਨ ਨੋਬੇਲ ਸ਼ਾਂਤੀ ਪੁਰਸਕਾਰ ਹਾਸਲ ਕਰਨ ਦੀਆਂ ਤਿਆਰ ‘ਚ ਜੁਟੀ ਹੋਈ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਪਰਮਾਣੂ ਹਥਿਆਰਾਂ ਉਤੇ ਪਾਬੰਦੀ ਲਾਉਣ ਵਾਲਾ ਨਵਾਂ ਸਮਝੌਤਾ ਇਸ ਬੰਬ ਨੂੰ ਇਤਿਹਾਸ ਦੇ ਪੰਨਿਆਂ ‘ਚ ਦਫ਼ਨ ਕਰਨ ‘ਚ ਤੇਜ਼ੀ ਨਾਲ ਮਦਦ ਕਰੇਗਾ। 10 ਦਸੰਬਰ ਦੇ ਐਵਾਰਡ ਸਮਾਰੋਹ ਤੋਂ ਪਹਿਲਾਂ ਇੰਟਰਵਿਊ ਦੌਰਾਨ ਇੰਟਰਨੈਸ਼ਨਲ ਕੈਂਪੇਨ ਟੂ ਅਬੌਲਿਸ਼ ਨਿਊਕਲੀਅਰ ਵੈਪਨਜ਼ (ਆਈਕੈਨ) ਦੀ ਮੁਖੀ ਬੀਟਰਾਈਸ ਫਿਹਨ ਨੇ ਕਿਹਾ ਕਿ ਪਾਬੰਦੀ ਲੱਗਣ ਬਾਅਦ ਘਾਤਕ ਰੁਝਾਨਾਂ ਅਤੇ ਹੋਰ ਹਥਿਆਰਾਂ ਪ੍ਰਤੀ ਵਿਵਹਾਰ ਰਾਤੋ-ਰਾਤ ਬਦਲ ਜਾਂਦਾ ਹੈ। ਪਰਮਾਣੂ ਹਥਿਆਰਾਂ ਦੇ ਖ਼ਤਰੇ ਬਾਰੇ ਆਈਕੈਨ ਨੇ ਪਿਛਲੇ ਦਹਾਕੇ ਦੌਰਾਨ ਆਵਾਜ਼ ਉਠਾਈ ਸੀ ਅਤੇ ਉਸ ਨੂੰ ਜੁਲਾਈ ਵਿਚ ਵੱਡੀ ਜਿੱਤ ਮਿਲੀ ਸੀ ਜਦੋਂ ਸੰਯੁਕਤ ਰਾਸ਼ਟਰ ਨੇ ਪਰਮਾਣੂ ਹਥਿਆਰਾਂ ਨੂੰ ਗ਼ੈਰਕਾਨੂੰਨੀ ਐਲਾਨਣ ਬਾਰੇ ਨਵਾਂ ਸਮਝੌਤਾ ਸਵੀਕਾਰ ਕਰ ਲਿਆ ਸੀ। ਪਰਮਾਣੂ ਸ਼ਕਤੀਆਂ ਦੇ ਤਿੱਖੇ ਵਿਰੋਧੀ ਦੇ ਬਾਵਜੂਦ ਇਸ ਸਮਝੌਤੇ ‘ਤੇ 122 ਮੁਲਕਾਂ ਨੇ ਹਸਤਾਖ਼ਰ ਕੀਤੇ ਸਨ। ਇਸ ਸਮਝੌਤੇ ਦਾ ਅਸਰ ਵਰ੍ਹਿਆਂ ਬਾਅਦ ਦੇਖਣ ਨੂੰ ਮਿਲੇਗਾ ਪਰ ਬੀਟਰਾਈਸ ਫਿਹਨ ਨੇ ਕਿਹਾ ਕਿ ਇਸ ਦਾ ਪਰਮਾਣੂ ਹਥਿਆਰਾਂ ਬਾਰੇ ਵਿਚਾਰਾਂ ਉਤੇ ਅਸਰ ਪਹਿਲਾਂ ਹੀ ਦਿਖਾਈ ਦੇਣ ਲੱਗਾ ਹੈ। ਸਵੀਡਨ ਮੂਲ ਦੀ ਬੀਟਰਾਈਸ ਫਿਹਨ ਨੇ ਉਦਾਹਰਣ ਦਿੱਤੀ, ”ਅਸੀਂ ਬੈਠ ਕੇ ਇੰਤਜ਼ਾਰ ਨਹੀਂ ਕੀਤਾ ਕਿ ਤੰਬਾਕੂਨੋਸ਼ੀ ਕਰਨ ਵਾਲਾ ਵਿਅਕਤੀ ਬਾਹਰ ਜਾਵੇਗਾ। ਅਸੀਂ ਤੰਬਾਕੂਨੋਸ਼ੀ ‘ਤੇ ਜਨਤਕ ਥਾਵਾਂ ਅਤੇ ਇਮਾਰਤਾਂ ਅੰਦਰ ਰੋਕ ਲਗਾ ਦਿੱਤੀ।”

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article