PUNJABMAILUSA.COM

ਆਈਪੀਐਲ: ਕੋਲਕਾਤਾ ਨੂੰ ਹਰਾ ਕੇ ਸਨਰਾਈਜ਼ਰਜ਼ ਫਾਈਨਲ ’ਚ

ਆਈਪੀਐਲ: ਕੋਲਕਾਤਾ ਨੂੰ ਹਰਾ ਕੇ ਸਨਰਾਈਜ਼ਰਜ਼ ਫਾਈਨਲ ’ਚ

ਆਈਪੀਐਲ: ਕੋਲਕਾਤਾ ਨੂੰ ਹਰਾ ਕੇ ਸਨਰਾਈਜ਼ਰਜ਼ ਫਾਈਨਲ ’ਚ
May 25
21:41 2018

ਕੋਲਕਾਤਾ, 25 ਮਈ (ਪੰਜਾਬ ਮੇਲ)- ਸਨਰਾਈਜ਼ਰਜ਼ ਹੈਦਰਾਬਾਦ ਨੇ ਆਈਪੀਐਲ ਦੇ ਦੂਜੇ ਕੁਆਲੀਫਾਇਰ ਮੁਕਾਬਲੇ ਵਿੱਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਨੂੰ 13 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਸਨਰਾਈਜ਼ਰਜ਼ ਹੁਣ ਖ਼ਿਤਾਬੀ ਮੁਕਾਬਲੇ ਲਈ ਮੁੜ ਚੇਨੱਈ ਸੁਪਰਕਿੰਗਜ਼ ਨਾਲ ਭਿੜੇਗੀ, ਜਿਸ ਤੋਂ ਪਹਿਲੇ ਕੁਆਲੀਫਾਇਰ ਮੁਕਾਬਲੇ ਵਿੱਚ ਹਾਰ ਗਈ ਸੀ। ਇਸ ਜਿੱਤ ਵਿੱਚ ਹੈਦਰਾਬਾਦ ਦੇ ਗੇਂਦਬਾਜ਼ ਰਾਸ਼ਿਦ ਖ਼ਾਨ ਦੀ ਅਹਿਮ ਭੂਮਿਕਾ ਰਹੀ, ਜਿਸ ਨੇ 10 ਗੇਂਦਾਂ ’ਤੇ 34 ਦੌੜਾਂ ਬਣਾਉਣ ਦੇ ਨਾਲ-ਨਾਲ ਤਿੰਨ ਵਿਕਟਾਂ ਵੀ ਲਈਆਂ।
ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆਂ ਹੈਦਰਾਬਾਦ ਨੇ ਸੱਤ ਵਿਕਟਾਂ ’ਤੇ 174 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਕੇਕੇਆਰ ਨੌਂ ਵਿਕਟਾਂ ਪਿੱਛੇ 161 ਦੌੜਾਂ ਹੀ ਬਣਾ ਸਕੀ। ਸਨਰਾਈਜ਼ਰਜ਼ ਦੀ ਹੈਦਰਾਬਾਦ ਦੀ ਸ਼ੁਰੂਆਤ ਚੰਗੀ ਰਹੀ। ਉਸ ਦੀ ਪਹਿਲੀ ਵਿਕਟ ਸ਼ਿਖਰ ਧਵਨ (34 ਦੌੜਾਂ) ਦੇ ਰੂਪ ਵਿੱਚ ਡਿੱਗੀ। ਇਸ ਮਗਰੋਂ ਕਪਤਾਨ ਕੇਨ ਵਿਲੀਅਮਸਨ (ਤਿੰਨ ਦੌੜਾਂ) ਅਤੇ ਸਲਾਮੀ ਬੱਲੇਬਾਜ਼ ਰਿਧੀਮਾਨ ਸਾਹਾ (35 ਦੌੜਾਂ) ਆਊਟ ਹੋ ਗਏ। ਸ਼ਾਕਿਬ ਅਲ ਹਸਨ (28 ਦੌੜਾਂ) ਅਤੇ ਦੀਪਕਾ ਹੁੱਡਾ (19 ਦੌੜਾਂ) ਨੇ ਇੱਕ ਸਮੇਂ ਤਕ ਟੀਮ ਨੂੰ ਸੰਭਾਲਿਆ। ਯੂਸੁਫ਼ ਪਠਾਨ ਨੇ ਤਿੰਨ ਦੌੜਾਂ ਅਤੇ ਕਾਰਲੋਸ ਬਰੈੱਥਵੇਟ ਅੱਠ ਦੌੜਾਂ ਦੌੜਾਂ ਬਣਾਈਆਂ। ਜਦੋਂ ਯੁਸੁਫ਼ ਪਠਾਨ ਆਊਟ ਹੋਇਆ ਉਸ ਸਮੇਂ ਟੀਮ ਦਾ ਸਕੋਰ 138 ਦੌੜਾਂ ’ਤੇ ਸੱਤ ਵਿਕਟਾਂ ਸੀ। ਇਸ ਮਗਰੋਂ ਰਾਸ਼ਿਦ ਖ਼ਾਨ (ਨਾਬਾਦ 10 ਗੇਂਦਾਂ ’ਤੇ 24 ਦੌੜਾਂ) ਨੇ ਭੁਵਨੇਸ਼ਵਰ ਕੁਮਾਰ ( ਨਾਬਾਦ ਪੰਜ ਦੌੜਾਂ) ਨੇ ਟੀਮ ਨੂੰ 170 ਦੌੜਾਂ ਤੋਂ ਪਾਰ ਪਹੁੰਚਾਇਆ। ਕੁਲਦੀਪ ਯਾਦਵ ਨੇ 29 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ, ਜਦੋਂਕਿ ਸ਼ਿਵਮ ਮਵੀ, ਸੁਨੀਲ ਨਾਰਾਇਣ ਅਤੇ ਪਿਯੂਸ਼ ਚਾਵਲਾ ਨੇ ਇੱਕ-ਇੱਕ ਵਿਕਟ ਲਈ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

Read Full Article
    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

Read Full Article
    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

Read Full Article
    ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

Read Full Article
    ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

Read Full Article
    ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

Read Full Article
    ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

Read Full Article
    ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

Read Full Article
    ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

Read Full Article
    ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

Read Full Article
    ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

Read Full Article
    ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

Read Full Article
    ਕੈਲੀਫੋਰਨੀਆ ‘ਚ ਸਿੱਖ ਫਿਰ ਹੋਏ ਨਸਲੀ ਹਮਲਿਆਂ ਦੇ ਸ਼ਿਕਾਰ

ਕੈਲੀਫੋਰਨੀਆ ‘ਚ ਸਿੱਖ ਫਿਰ ਹੋਏ ਨਸਲੀ ਹਮਲਿਆਂ ਦੇ ਸ਼ਿਕਾਰ

Read Full Article