PUNJABMAILUSA.COM

ਆਈਪੀਐਲ: ਚੇਨੱਈ ਨੇ ਮੁੰਬਈ ਨੂੰ ਇਕ ਵਿਕਟ ਨਾਲ ਹਰਾਇਆ

ਆਈਪੀਐਲ: ਚੇਨੱਈ ਨੇ ਮੁੰਬਈ ਨੂੰ ਇਕ ਵਿਕਟ ਨਾਲ ਹਰਾਇਆ

ਆਈਪੀਐਲ: ਚੇਨੱਈ ਨੇ ਮੁੰਬਈ ਨੂੰ ਇਕ ਵਿਕਟ ਨਾਲ ਹਰਾਇਆ
April 07
21:36 2018

ਮੁੰਬਈ, 7 ਅਪ੍ਰੈਲ (ਪੰਜਾਬ ਮੇਲ)- ਚੇਨੱਈ ਸੁਪਰ ਕਿੰਗਜ਼ ਨੇ ਅੱਜ ਰਾਤ ਇਥੇ ਆਈਪੀਐਲ ਸੀਜ਼ਨ 11 ਦੇ ਬੇਹੱਦ ਰੁਮਾਂਚਕ ਰਹੇ ਪਹਿਲੇ ਮੈਚ ਦੌਰਾਨ ਡਵੈਨ ਬਰੇਵੋ ਦੀ 30 ਗੇਂਦਾਂ ’ਤੇ 68 ਦੌੜਾਂ ਦੀ ਪਾਰੀ ਸਦਕਾ ਮੇਜ਼ਬਾਨ ਮੁੰਬਈ ਇੰਡੀਅਨਜ਼ ਨੂੰ ਇਕ ਗੇਂਦ ਰਹਿੰਦਿਆਂ ਇਕ ਵਿਕਟ ਨਾਲ ਹਰਾ ਦਿੱਤਾ। ਪਹਿਲਾਂ ਕੁਣਾਲ ਪਾਂਡਿਆ ਦੀਆਂ 22 ਗੇਂਦਾਂ ਵਿੱਚ 41 ਦੌੜਾਂ ਦੀ ਮੱਦਦ ਨਾਲ ਮੁੰਬਈ ਨੇ 4 ਵਿਕਟਾਂ ’ਤੇ 165 ਦੌੜਾਂ ਬਣਾਉਂਦਿਆਂ ਚੇਨਈ ਨੂੰ ਜਿੱਤਣ ਲਈ 166 ਦੌੜਾਂ ਦਾ ਟੀਚਾ ਦਿੱਤਾ ਸੀ। ਚੇਨਈ ਨੇ ਵੀ 15ਵੇਂ ਓਵਰ ਵਿੱਚ 105 ਦੌੜਾਂ ’ਤੇ ਸੱਤ ਵਿਕਟਾਂ ਗੁਆ ਲਈਆਂ ਸਨ, ਪਰ ਬਾਅਦ ਵਿੱਚ ਬਰੇਵੋ ਨੇ ਮੈਚ ਦਾ ਪਾਸਾ ਪਲਟ ਦਿੱਤਾ। ਉਸ ਨੇ ਤਿੰਨ ਚੌਕੇ ਤੇ ਸੱਤ ਛੱਕੇ ਜੜੇ। ਦੋ ਸਾਲਾਂ ਬਾਅਦ ਆਈਪੀਐਲ ਵਿੱਚ ਵਾਪਸੀ ਕਰਨ ਵਾਲੀ ਮਹਿੰਦਰ ਸਿੰਘ ਧੋਨੀ ਦੀ ਅਗਵਾਈ ਵਾਲੀ ਚੇਨਈ ਨੂੰ ਮੈਚ ਜਿੱਤਣ ਲਈ ਆਖ਼ਰੀ ਓਵਰ ਵਿੱਚ 47 ਦੌੜਾਂ ਦੀ ਲੋੜ ਸੀ।
ਇਸ ਤੋਂ ਪਹਿਲਾਂ ਅੱਜ ਇਥੇ ਇੰਡੀਅਨ ਪ੍ਰੀਮੀਅਮ ਲੀਗ ਦੇ 11ਵੇਂ ਸੈਸ਼ਨ ਦਾ ਅੱਜ ਸ਼ਾਨਦਾਰ ਅਗਾਜ਼ ਹੋ ਗਿਆ ਹੈ। ਬਾਲੀਵੁੱਡ ਸੁਪਰਸਟਾਰ ਰਿਤਿਕ ਰੌਸ਼ਨ, ਵਰੁਣ ਧਵਨ, ਤਮੰਨਾ ਭਾਟੀਆ ਅਤੇ ਜੈਕਲੀਨ ਫਰਨਾਂਡੇਜ਼ ਅਤੇ ਡਾਂਸ ਦੇ ਮਾਈਕਲ ਜੈਕਸਨ ਮੰਨੇ ਜਾਂਦੇ ਪ੍ਰਭੂਦੇਵਾ ਨੇ ਉਦਘਾਟਨ ਸਮਾਰੋਹ ਮੌਕੇ ਆਪਣੀ ਕਲਾ ਨਾਲ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ। ਆਈਪੀਐਲ ਵਿੱਚ ਮੌਜੂਦਾ ਚੈਂਪੀਅਨ ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਵਾਨਖੇੜੇ ਸਟੇਡੀਅਮ ਵਿੱਚ ਉਦਘਾਟਨ ਮੁਕਾਬਲੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਬਾਲੀਵੁੱਡ ਧੁਨਾਂ ’ਤੇ ਗੀਤ, ਸੰਗੀਤ ਅਤੇ ਗਲੈਮਰ ਦਾ ਜਲਵਾ ਵੇਖਣ ਨੂੰ ਮਿਲਿਆ।
ਪੰਜਾਬ ਤੇ ਦਿੱਲੀ ਵਿਚਾਲੇ ਮੈਚ ਅੱਜ
ਐਸ.ਏ.ਐਸ.ਨਗਰ (ਮੁਹਾਲੀ): ਇੰਡੀਅਨ ਪ੍ਰੀਮੀਅਮ ਲੀਗ ਕ੍ਰਿਕਟ ਦੇ 11ਵੇਂ ਸੈਸ਼ਨ ਦਾ ਪਲੇਠਾ ਮੈਚ ਐਤਵਾਰ ਨੂੰ ਕਿੰਗਜ਼ ਇਲੈਵਨ ਪੰਜਾਬ ਅਤੇ ਦਿੱਲੀ ਡੇਅਰਡੈਵਿਲਜ਼ ਵਿਚਾਲੇ ਇੱਥੋਂ ਦੇ ਪੀਸੀਏ ਸਟੇਡੀਅਮ ਵਿੱਚ ਸ਼ਾਮ ਚਾਰ ਵਜੇ ਖੇਡਿਆ ਜਾਵੇਗਾ। ਦੋਵਾਂ ਟੀਮਾਂ ਦਾ ਇਸ ਸੈਸ਼ਨ ਦਾ ਇਹ ਪਹਿਲਾ ਮੈਚ ਹੈ। ਦੋਵਾਂ ਟੀਮਾਂ ਦੇ ਖਿਡਾਰੀਆਂ ਨੇ ਅੱਜ ਸਟੇਡੀਅਮ ਵਿੱਚ ਨੈੱਟ ਅਭਿਆਸ ਕੀਤਾ। ਮੈਚ ਨੂੰ ਲੈ ਕੇ ਦਰਸ਼ਕਾਂ ਵਿੱਚ ਕਾਫ਼ੀ ਉਤਸ਼ਾਹ ਹੈ ਅਤੇ ਪੁਲੀਸ ਵੱਲੋਂ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

Read Full Article
    ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

Read Full Article
    ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

Read Full Article
    ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

Read Full Article
    ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

Read Full Article
    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

Read Full Article
    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

Read Full Article
    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

ਔਰੇਗਨ ਸੂਬੇ ਦੇ ਸਕੂਲਾਂ ‘ਚ ਗਦਰ ਲਹਿਰ ਬਾਰੇ ਪੜਾਇਆ ਜਾਵੇਗਾ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

Read Full Article
    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

Read Full Article
    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

Read Full Article
    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article